Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਕ੍ਰਿਤੀ ਨਹੀਂ ਚਾਹੁੰਦੀ ਕਿ ਉਸ ਦੇ ਕਿਸੇ ਸੀਨ ਤੋਂ ਗਲਤ ਮੈਸੇਜ ਜਾਏ

October 18, 2019 08:59 AM

ਅਭਿਨੇਤਰੀ ਕ੍ਰਿਤੀ ਸਨਨ ਦਾ ਕਹਿਣਾ ਹੈ ਕਿ ਉਹ ਕੋਈ ਵੀ ਸੀਨ ਕਰਨ ਤੋਂ ਪਹਿਲਾਂ ਜ਼ਰੂਰ ਸੋਚਦੀ ਹੈ ਕਿ ਇਸ ਤੋਂ ਕੋਈ ਗਲਤ ਸੰਦੇਸ਼ ਤਾਂ ਨਹੀਂ ਜਾਏਗਾ। ਕ੍ਰਿਤੀ ਅਨੁਸਾਰ, ‘‘ਮੈਂ ਜ਼ਿੰਮੇਵਾਰ ਐਕਟਰ ਹਾਂ। ਮੈਂ ਨਹੀਂ ਚਾਹੁੰਦੀ ਕਿ ਮੇਰੇ ਕਿਸੇ ਵੀ ਸੀਨ ਜਾਂ ਫਿਲਮ ਤੋਂ ਦਰਸ਼ਕਾਂ ਤੱਕ ਕੋਈ ਗਲਤ ਮੈਸੇਜ ਪਹੁੰਚੇ।” ਉਹ ਫਿਲਹਾਲ ਆਪਣੀ ਫਿਲਮ ‘ਹਾਊਸਫੁੱਲ 4’ ਨੂੰ ਲੈ ਕੇ ਉਤਸ਼ਾਹਤ ਹੈ। ਇਸ ਫਿਲਮ ਦੇ ਗਾਣੇ ਇੱਕ ‘ਚੁੰਮਾ..’ ਨੂੰ ਲੈ ਕੇ ਫਿਲਮ ਦੀ ਖਿਚਾਈ ਵੀ ਹੋ ਰਹੀ ਹੈ।
ਕ੍ਰਿਤੀ ਕਹਿੰਦੀ ਹੈ, ‘‘ਇਸ ਗਾਣੇ ਵਿੱਚ ਲੜਕੇ ਆਪਣੀ ਪਾਰਟਨਰ ਲਈ ਇਨ੍ਹਾਂ ਸ਼ਬਦਾਂ ਦਾ ਇਸਤੇਮਾਲ ਕਰ ਰਹੇ ਹਨ ਨਾ ਕਿ ਕਿਸੇ ਅਣਜਾਣ ਲਈ। ਜੇ ਚੁੰਮਾ ਸ਼ਬਦ ਔਰਤਾਂ ਦਾ ਨਿਰਾਦਰ ਕਰਦਾ ਹੈ ਤਾਂ ਮੈਂ ਵਿਰੋਧ ਕਰਦੀ।” ਉਸ ਦਾ ਕਹਿਣਾ ਹੈ, ‘‘ਇਹ ਚੰਗੀ ਗੱਲ ਹੈ ਕਿ ਜੈਂਡਰ ਸਮਾਨਤਾ ਦੀ ਗੱਲ ਹੋ ਰਹੀ ਹੈ, ਪਰ ਇਸ ਨੂੰ ਸਹੀ ਨਜ਼ਰੀਏ ਨਾਲ ਦੇਖਣਾ ਵੀ ਜ਼ਰੂਰੀ ਹੈ। ਕਿਹਾ ਗਿਆ ਹੈ ਕਿ ‘ਲੁਕਾ ਛਿਪੀ’ ਦੇ ‘ਕੋਕਾ ਕੋਲਾ’ ਗਾਣੇ ਵਿੱਚ ਲੜਕੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਮੇਰਾ ਕਿਰਦਾਰ ਵੀ ਪਾਰਟਨਰ ਨੂੰ ‘ਟੀਜ’ ਕੀਤਾ ਜਾਣਾ ਚਲਦਾ ਹੈ, ਪ੍ਰੰਤੂ ਜੇ ਲੜਕੀ ਦੇ ਨਾਲ ਅਜਿਹਾ ਹੁੰਦਾ ਹੈ ਤਾਂ ਉਸ ਨੂੰ ਲੈ ਕੇ ਗੱਲਾਂ ਹੋਣ ਲੱਗਦੀਆਂ ਹਨ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ