Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਜਦੋਂ ਪਾਕਿਸਤਾਨ ਦੇ ਜੰਗੀ ਜਹਾਜ਼ਾਂ ਨੇ ਭਾਰਤ ਦਾ ਮੁਸਾਫਰ ਯਾਤਰੀ ਜਹਾਜ਼ ਘੇਰ ਲਿਆ

October 18, 2019 09:20 AM

* ਪਿਛਲੇ ਮਹੀਨੇ ਦੀ ਘਟਨਾ ਦਾ ਭੇਦ ਖੁੱਲ੍ਹਣ ਤੋਂ ਹਰ ਕੋਈ ਸੁੰਨ

ਨਵੀਂ ਦਿੱਲੀ, 17 ਅਕਤੂਬਰ, (ਪੋਸਟ ਬਿਊਰੋ)- ਪਿਛਲੇ ਮਹੀਨੇ ਪਾਕਿਸਤਾਨੀ ਹਵਾਈ ਫ਼ੌਜ ਨੇ ਕੁਝ ਇਸ ਤਰ੍ਹਾਂ ਦਾ ਕਰ ਛੱਡਿਆ, ਜਿਸ ਨਾਲ ਭਾਰਤ ਤੇ ਪਾਕਿਸਤਾਨ ਵਿਚਾਲੇ ਜਾਰੀ ਤਣਾਅ ਹੋਰ ਵੀ ਵੱਧ ਸਕਦਾ ਸੀ।
ਭਰੋਸੇ ਯੋਗ ਵਸੀਲਿਆਂ ਨੇ ਭੇਦ ਖੋਲ੍ਹਿਆ ਹੈ ਕਿ ਪਿਛਲੇ ਮਹੀਨੇ ਪਾਕਿਤਸਾਨੀ ਹਵਾਈ ਫੌਜ ਦੇ ਐੱਫ-16 ਲੜਾਕੂ ਜਹਾਜ਼ਾਂ ਨੇ ਆਪਣੇ ਹਵਾਈ ਖੇਤਰ ਤੋਂ ਲੰਘ ਕੇਕਾਬੁਲ ਜਾਣ ਵਾਲੇ ਭਾਰਤ ਦੀ ਸਪਾਈਸ ਜੈੱਟ ਕੰਪਨੀ ਦੇ ਯਾਤਰੀ ਜਹਾਜ਼ ਨੂੰ ਲਗਪਗ ਇਕ ਘੰਟਾ ਘੇਰੀ ਰੱਖਿਆ। ਇਹੀ ਨਹੀਂ, ਉਨ੍ਹਾਂ ਨੇ ਉਸ ਭਾਰਤੀ ਜਹਾਜ਼ ਦੇ ਪਾਇਲਟ ਨੂੰ ਇਸ ਦੀ ਉਚਾਈ ਘੱਟ ਕਰਨ ਅਤੇ ਉਡਾਨ ਦੇ ਸਾਰੇ ਵੇਰਵੇ ਦੱਸਣ ਦੇ ਨਾਲ ਉਨ੍ਹਾਂ ਨੂੰ ਰਿਪੋਰਟ ਕਰਨ ਲਈ ਕਿਹਾ। ਇਸ ਦੌਰਾਨ ਥੋੜ੍ਹੀ ਜਿਹੀ ਗ਼ਲਤੀ ਨਾਲ ਵੀ ਕੁਝ ਦਾ ਕੁਝ ਮਾੜਾ ਵਾਪਰ ਸਕਦਾ ਸੀ।
ਇੱਕ ਸਮਾਚਾਰ ਏਜੰਸੀ ਅਨੁਸਾਰ 23 ਸਤੰਬਰ ਦੀ ਇਸ ਘਟਨਾ ਵਿੱਚ ਸ਼ਾਮਲ ਸਪਾਈਸ ਜੈੱਟ ਫਲਾਈਟ ਐੱਸ ਜੀ-21 ਉਸ ਦਿਨ ਦਿੱਲੀ ਤੋਂ ਕਾਬੁਲ ਨੂੰ ਚੱਲੀ ਸੀ, ਜਿਸ ਵਿੱਚ 120 ਦੇ ਕਰੀਬ ਯਾਤਰੀ ਸਨ। ਇਸ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਘਟਨਾ ਉਸ ਵੇਲੇ ਦੀ ਹੈ,ਜਦੋਂ ਪਾਕਿਸਤਾਨ ਦਾ ਹਵਾਈ ਖੇਤਰ ਭਾਰਤ ਲਈ ਹਾਲੇ ਬੰਦ ਨਹੀਂ ਸੀ ਕੀਤਾ ਗਿਆ। ਏਜੰਸੀ ਸੂਤਰਾਂ ਨੇ ਦੱਸਿਆ ਕਿ ਸਪਾਈਸ ਜੈੱਟ ਦੇ ਪਾਇਲਟ ਨੇ ਪਾਕਿਸਤਾਨੀ ਐੱਫ-16 ਜੈੱਟ ਪਾਇਲਟਾਂ ਨੂੰ ਜਾਣਕਾਰੀ ਦੇ ਕੇ ਕਿਹਾ, ‘ਇਹ ਸਪਾਈਸ ਜੈੱਟ, ਭਾਰਤੀ ਕਮਰਸ਼ੀਅਲ ਜਹਾਜ਼ ਹੈ, ਜਿਹੜਾ ਯਾਤਰੀਆਂ ਨੂੰ ਲਿਜਾ ਰਿਹਾ ਹੈ ਤੇ ਸ਼ਡਿਊਲ ਅਨੁਸਾਰ ਕਾਬੁਲ ਜਾ ਰਿਹਾ ਹੈ।` ਜਦੋਂ ਐੱਫ-16 ਜਹਾਜ਼ਾਂ ਨੇ ਸਪਾਈਸ ਜੈੱਟ ਦਾ ਜਹਾਜ਼ ਘੇਰਿਆ ਸੀ ਤਾਂ ਪਾਕਿਸਤਾਨੀ ਜੈੱਟ ਅਤੇ ਉਨ੍ਹਾਂ ਦੇ ਪਾਇਲਟ ਭਾਰਤੀ ਜਹਾਜ਼ ਦੇ ਯਾਤਰੀਆਂ ਨੂੰ ਦਿੱਸ ਰਹੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ