Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਨਿੱਕੇ ਤੇ ਦਰਮਿਆਨੇ ਹਸਪਤਾਲਾਂ ਨੂੰ ਓਨਟਾਰੀਓ ਸਰਕਾਰ ਦੇਵੇਗੀ ਹੋਰ ਫੰਡ

October 18, 2019 10:16 AM

ਟੋਰਾਂਟੋ, 17 ਅਕਤੂਬਰ (ਪੋਸਟ ਬਿਊਰੋ) : ਘਾਟੇ ਨੂੰ ਖ਼ਤਮ ਕਰਨ ਤੇ ਫੰਡਿੰਗ ਸਬੰਧੀ ਹੋਰਨਾਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਓਨਟਾਰੀਓ ਸਰਕਾਰ ਪ੍ਰੋਵਿੰਸ ਭਰ ਵਿੱਚ ਨਿੱਕੇ ਤੇ ਦਰਮਿਆਨੇ ਆਕਾਰ ਵਾਲੇ ਹਸਪਤਾਲਾਂ ਨੂੰ ਵਧੇਰੇ ਫੰਡ ਮੁਹੱਈਆ ਕਰਵਾ ਰਹੀ ਹੈ।
ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦਾ ਕਹਿਣਾ ਹੈ ਕਿ ਇਸ ਸਾਲ 90 ਹਸਪਤਾਲਾਂ ਦੀ ਮਦਦ ਕਰਨ ਲਈ ਪ੍ਰੋਵਿੰਸ 68 ਮਿਲੀਅਨ ਡਾਲਰ ਖਰਚ ਕਰੇਗੀ। ਉਨ੍ਹਾਂ ਆਖਿਆ ਕਿ ਪ੍ਰੋਵਿੰਸ ਦੇ ਮੌਜੂਦਾ ਫੰਡਿੰਗ ਫਾਰਮੂਲੇ ਕਾਰਨ ਨਿੱਕੀਆਂ ਫੈਸਿਲਿਟੀਜ਼ ਨੂੰ ਕਾਫੀ ਨੁਕਸਾਨ ਹੋਇਆ ਹੈ ਤੇ ਇਸ ਮੁੱਦੇ ਨੂੰ ਹੱਲ ਕਰਨ ਦਾ ਲਈ ਸਰਕਾਰ ਵੱਲੋਂ ਚੁੱਕਿਆ ਇਹ ਪਹਿਲਾ ਕਦਮ ਹੈ।
ਇਸ ਫੰਡਿੰਗ ਨਾਲ 66 ਨਿੱਕੇ ਹਸਪਤਾਲਾਂ ਨੂੰ ਫੰਡਿੰਗ ਵਿੱਚ ਇੱਕ ਫੀ ਸਦੀ ਵਾਧਾ ਹੋਵੇਗਾ। ਬਾਕੀ 23 ਦਰਮਿਆਨੇ ਆਕਾਰ ਵਾਲੇ ਹਸਪਤਾਲਾਂ ਨੂੰ 1.5 ਫੀ ਸਦੀ ਵਾਧਾ ਮਿਲੇਗਾ। ਜਿ਼ਕਰਯੋਗ ਹੈ ਕਿ ਆਪਣੇ ਬਜਟ ਵਿੱਚ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਹ ਇਸ ਸਾਲ ਹਸਪਤਾਲ ਬਜਟ ਲਈ 384 ਮਿਲੀਅਨ ਡਾਲਰ ਵਧੇਰੇ ਖਰਚ ਕਰੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ