Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਜੈ ਸਿੱਧੂ ਦਾ ਅੰਤਿਮ ਸਸਕਾਰ ਭਲਕੇ

November 07, 2019 08:17 AM

ਅੰਤਿਮ ਸਸਕਾਰ ਦੁਪਹਿਰ 2:30 ਵਜੇ ਤੋਂ 4:30 ਵਜੇ ਤੱਕ 

ਬਰੈਂਪਟਨ, 6 ਨਵੰਬਰ (ਪੋਸਟ ਬਿਊਰੋ)- ਮੰਗਲਵਾਰ ਰਾਤ ਬਰੈਂਪਟਨ ਦੇ ਕੈਸਲਮੋਰ ਇਲਾਕੇ ’ਚ ਮੈਕਵੀਨ ਅਤੇ ਦਾ ਵਿੰਚੀ ਸਟ੍ਰੀਟ ਨਜ਼ਦੀਕ ਇਕ ਸੜਕ ਹਾਦਸੇ ’ਚ 17 ਸਾਲ ਦਾ ਜੈਪ੍ਰਤਾਪ ਸਿੰਘ ਸਿੱਧੂ ਅਕਾਲ ਚਲਾਣਾ ਕਰ ਗਿਆ ਅਤੇ ਗੱਡੀ ਚਲਾ ਰਿਹਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।ਮੈਕਵੀਨ ਡਰਾਇਵ ਉਤੇ ਤੇਜ਼ ਰਫ਼ਤਾਰ ਨਾਲ ਆ ਰਹੀ ਗੱਡੀ ਕੰਟ੍ਰੋਲ ਤੋਂ ਬਾਹਰੀ ਹੋ ਕੇ ਦਰੱਖਤ ਨਾਲ ਜਾ ਟਕਰਾਈ ਸੀ, ਜਿਸ ਦੌਰਾਨ ਜੈਪ੍ਰਤਾਪ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜੈਪ੍ਰਤਾਪ ਸਿੱਧੂ ਪੰਜਾਬੀ ਭਾਈਚਾਰੇ ’ਚ ਜਾਣੀ ਪਹਿਚਾਣੀ ਸ਼ਖਸੀਅਤ ਸਪ੍ਰੈਂਜਾ ਬੈਂਕੁਇਟ ਹਾਲ ਦੇ ਮਾਲਕ ਬਿੱਲਾ ਸਿੱਧੂ ਦੇ ਬੇਟੇ ਸਨ ਤੇ ਲੰਬੇ ਸਮੇਂ ਤੋਂ ਮੀਡੀਆ ’ਚ ਜਾਣੇ ਪਹਿਚਾਣੇ ਰਣਧੀਰ ਰਾਣਾ ਸਿੱਧੂ ਦਾ ਭਤੀਜਾ ਤੇ ਬਲਜੀਤ ਮੰਡ ਦਾ ਭਾਣਜਾ ਸੀ।ਇਸ ਖ਼ਬਰ ਦਾ ਪਤਾ ਲੱਗਣ ’ਤੇ ਪੰਜਾਬੀ ਭਾਈਚਾਰੇ ’ਚ ਸੋਗ ਦੀ ਲਹਿਰ ਹੈ।ਜੈਪ੍ਰਤਾਪ ਸਿੰਘ ਸਿੱਧੂ ਦਾ ਅੰਤਿਮ ਸਸਕਾਰ ਸ਼ੁੱਕਰਵਾਰ 8 ਨਵੰਬਰ ਦੁਪਹਿਰ 2:30 ਵਜੇ ਤੋਂ 4:30 ਵਜੇ ਤੱਕ ਬਰੈਂਪਟਨ ਕ੍ਰੈਮੀਟੋਰੀਅਮ ਐਂਡ ਵਿਜ਼ੀਟੇਸ਼ਨ ਸੈਂਟਰ ਵਿਖੇ ਕੀਤਾ ਜਾਵੇਗਾ ਅਤੇ ਉਨ੍ਹਾਂ ਨਮਿਤ ਰੱਖੇ ਪਾਠ ਦੇ ਭੋਗ 8 ਨਵੰਬਰ ਨੂੰ ਸ਼ਾਮ 5:00 ਵਜੇ ਤੋਂ 7:00 ਵਜੇ ਤੱਕ ਘੁਰਦੱਅਰਅ ਧਅਸਮੲਸਹ ਧਅਰਬਅਰ, 4555 ਓਬੲਨੲਡੲਰ ੍ਰੋਅਦ, ਭਰਅਮਪਟੋਨ, ੌਂ, ਼6ਫ 2ਖ8 ਵਿਖੇ ਪਾਏ ਜਾਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ