Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

ਚਿਰੰਜੀਵੀ ਕਹਿੰਦਾ: ਅਮਿਤਾਭ ਨੂੰ ਕਾਸਟ ਕਰਨ ਲਈ ਜਯਾ ਦੀ ਮਦਦ ਲਈ ਸੀ

November 07, 2019 08:40 AM

ਕੀ ਹਰ ਕੰਮ ਸਿਫਾਰਸ਼ ਨਾਲ ਸੰਭਵ ਹੈ? ਇਸ ਦੇ ਜਵਾਬ ਵਿੱਚ ਵੱਖ-ਵੱਖ ਹੋ ਸਕਦੇ ਹਨ, ਪਰ ਇੱਕ ਆਦਮੀ ਤਾਂ ਇਸ ਨੂੰ ਮੰਨਦਾ ਹੈ। ਅਮਿਤਾਭ ਬੱਚਨ ਅਤੇ ਚਿਰੰਜੀਵੀ ਦੋ ਲੋਕਪ੍ਰਿਯ ਕਲਾਕਾਰਾਂ ਨੂੰ ਪਿਛਲੇ ਦਿਨੀਂ ਰਿਲੀਜ਼ ਹੋਈ ਫਿਲਮ ‘ਸਈਰਾ ਨਰਸਿਮਹਾ ਰੈੱਡੀ’ ਵਿੱਚ ਸਕਰੀਨ ਸ਼ੇਅਰ ਕਰਦੇ ਹੋਏ ਦੇਖਿਆ ਗਿਆ। ਚਿਰੰਜੀਵੀ ਨੇ ਇਸ ਗੱਲ ਦਾ ਖੁਲਾਸਾ ਕੀਤਾ ਕਿ ਇਸ ਫਿਲਮ ਵਿੱਚ ਅਮਿਤਾਭ ਨੂੰ ਲਿਆਉਣ ਲਈ ਉਸ ਨੇ ਕਿਸ ਤਰ੍ਹਾਂ ਜਯਾ ਬੱਚਨ ਦੀ ਮਦਦ ਲਈ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਅਮਿਤਾਭ ਤੱਕ ਪਹੁੰਚਣ 'ਚ ਉਸ ਦੀ ਮਦਦ ਕਰਨ ਤਾਂ ਕਿ ਅਮਿਤਾਭ ਬੱਚਨ ਨੂੰ ‘ਸਈਰਾ ਨਰਸਿਮਹਾ ਰੈੱਡੀ’ ਵਿੱਚ ਕਾਸਟ ਕੀਤਾ ਜਾ ਸਕੇ।
ਇੱਕ ਇੰਟਰਵਿਊ ਵਿੱਚ ਚਿਰੰਜੀਵੀ ਨੇ ਫਿਲਮ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਫਿਲਮ ਨਿਰਦੇਸ਼ਕ ਨੇ ਉਨ੍ਹਾਂ ਨੂੰ ਸਿੱਧਾ ਅਮਿਤਾਭ ਬੱਚਨ ਨੂੰ ਫੋਨ ਕਰ ਕੇ ਫਿਲਮ ਵਿੱਚ ਗੁਰੂ ਦੀ ਭੂਮਿਕਾ ਨਿਭਾਉਣ ਬਾਰੇ ਪੁੱਛਣ ਨੂੰ ਕਿਹਾ। ਇਹ ਗੱਲ ਸੁਣ ਕੇ ਉਹ ਘਬਰਾ ਗਏ। ਚਿਰੰਜੀਵੀ ਨੇ ਇਸ ਨਾਲ ਜੁੜਿਆ ਪੂਰਾ ਵਾਕਿਆ ਸੁਣਾਇਆ ਕਿ ਕਿਵੇਂ ਉਨ੍ਹਾਂ ਨੇ ਜਯਾ ਬੱਚਨ ਤੋਂ ਘਬਰਾਉਂਦੇ ਹੋਏ ਇਜਾਜ਼ਤ ਲਈ ਅਤੇ ਆਖਿਰਕਾਰ ਬਿੱਗ ਬੀ ਨੂੰ ਫਿਲਮ ਵਿੱਚ ਕਾਸਟ ਕੀਤਾ ਜਾ ਸਕਿਆ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!