Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਅਜੈ ਦੇਵਗਨ ਦੇ ਨਾਲ ਹੀ ਬਣੇਗੀ ‘ਦੀਵਾਨਗੀ 2’

November 07, 2019 08:40 AM

ਇਨ੍ਹੀਂ ਦਿਨੀਂ ਫਿਲਮਾਂ ਦੇ ਸੀਕਵਲ ਬਣਨਾ ਆਮ ਗੱਲ ਹੋ ਗਈ ਹੈ। ਕਈ ਫਿਲਮਾਂ ਦੀ ਫਰੈਂਚਾਈਜ਼ੀ ਫਿਲਮਾਂ ਬਣ ਰਹੀਆਂ ਹਨ, ਉਥੇ ਕੁਝ ਕਲਾਕਾਰ ਆਪਣੀਆਂ ਫਿਲਮਾਂ ਦੇ ਸੀਕਵਲ ਜਾਂ ਰੀਮੇਕ ਬਣਦੇ ਵੀ ਦੇਖਣਾ ਚਾਹੁੰਦੇ ਹਨ। ਅਜੈ ਦੇਵਗਨ ਦੀ ਫਿਲਮ ‘ਦੀਵਾਨਗੀ’ ਦਾ ਨਿਰੇਦਸ਼ਨ ਕਰਨ ਵਾਲੇ ਅਨੀਸ ਬਜ਼ਮੀ ਇਸ ਸਾਈਕਾਲੋਜੀਕਲ ਥ੍ਰਿਲਰ ਦੀ ਸੀਕਵਲ ਬਣਾਉਣਾ ਚਾਹੁੰਦੇ ਹਨ। ਲਗਾਤਾਰ ਕਾਮੇਡੀ ਫਿਲਮਾਂ ਬਣਾ ਰਹੇ ਅਨੀਸ ਬਜ਼ਮੀ ਦਾ ਕਹਿਣਾ ਹੈ ਕਿ ਉਹ ਇਸ ਫਿਲਮ ਦਾ ਦੂਸਰਾ ਪਾਰਟ ਬਣਾਉਣ ਦੀ ਯੋਜਨਾ ਬਣਾ ਰਹੇ ਹਨ।
‘ਦੀਵਾਨਗੀ’ ਸਾਲ 2002 ਵਿੱਚ ਰਿਲੀਜ਼ ਹੋਈ ਸੀ, ਜਿਸ ਵਿੱਚ ਅਕਸ਼ੈ ਖੰਨਾ, ਉਰਮਿਲਾ ਮਾਤੋਂਡਕਰ ਅਤੇ ਅਜੇ ਦੇਵਗਨ ਮੁੱਖ ਭੂਮਿਕਾ ਵਿੱਚ ਸਨ। ਇਸ ਫਿਲਮ ਵਿੱਚ ਅਜੈ ਦੇਵਗਨ ਨਕਾਰਾਤਮਕ ਭੂਮਿਕਾ ਵਿੱਚ ਸਨ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ‘ਦੀਵਾਨਗੀ 2’ ਦੀਆਂ ਤਿਆਰੀਆਂ ਬਾਰੇ ਅਨੀਸ ਬਜ਼ਮੀ ਦਾ ਕਹਿਣਾ ਹੈ ਕਿ ਜੇ ‘ਦੀਵਾਨਗੀ 2’ ਬਣੀ ਤਾਂ ਉਸ ਫਿਲਮ ਵਿੱਚ ਅਜੇ ਦਾ ਹੋਣਾ ਯਕੀਨੀ ਹੈ। ਉਸ ਦੇ ਇਲਾਵਾ ਇਹ ਫਿਲਮ ਕੋਈ ਹੋਰ ਨਹੀਂ ਕਰ ਸਕਦਾ ਹੈ। ਫਿਲਮ ਬਣਾਉਣ ਦੀ ਯੋਜਨਾ ਬਾਰੇ ਅਨੀਸ ਨੇ ਦੱਸਿਆ ਕਿ ਪਿੱਛੇ ਜਿਹੇ ਹੈਦਰਾਬਾਦ ਵਿੱਚ ਅਜੈ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਸੀ। ਅਨੀਸ ਕਹਿੰਦੇ ਹਨ ਕਿ ਅਜੇ ਦੇ ਉਸ ਕਿਰਦਾਰ ਨੂੰ 17 ਸਾਲ ਹੋ ਗਏ ਹਨ। ਉਹ ਕਿਰਦਾਰ ਪਹਿਲਾਂ ਤੋਂ ਵੱਧ ਖਤਰਨਾਕ ਹੋ ਚੁੱਕਾ ਹੋਵੇਗਾ, ਪਹਿਲਾਂ ਤੋਂ ਜ਼ਿਆਦਾ ਬੁੱਧੀਮਾਨ ਅਤੇ ਚਾਲਾਕ ਹੋ ਚੁੱਕਾ ਹੋਵੇਗਾ। ਇਸ ਲਈ ਉਹ ਕਿਰਦਾਰ ਦਿਲਚਸਪ ਬਣੇਗਾ।

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!