Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਜਿੱਤੇ ਤੇ ਹਾਰੇ ਹੋਏ ਲਿਬਰਲ ਅੱਜ ਪਾਰਲੀਆਮੈਂਟ ਹਿੱਲ ਉੱਤੇ ਹੋਣਗੇ ਇੱਕਠੇ

November 07, 2019 06:16 PM

ਓਟਵਾ, 7 ਨਵੰਬਰ (ਪੋਸਟ ਬਿਊਰੋ) : ਪਿਛਲੇ ਮਹੀਨੇ ਹੋਈਆਂ ਚੋਣਾਂ ਤੋਂ ਬਾਅਦ ਕੈਨੇਡੀਅਨਾਂ ਵੱਲੋਂ ਬਹੁਮਤ ਨਾ ਦਿੱਤੇ ਜਾਣ ਮਗਰੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਿੱਚ ਮੁੜ ਚੁਣੇ ਗਏ, ਨਵੇਂ ਚੁਣੇ ਗਏ ਤੇ ਇੱਥੋਂ ਤੱਕ ਕਿ ਹਾਰੇ ਹੋਏ ਲਿਬਰਲ ਐਮਪੀਜ਼ ਅੱਜ ਪਾਰਲੀਆਮੈਂਟ ਹਿੱਲ ਉੱਤੇ ਇੱਕਠੇ ਹੋਣਗੇ।
ਦੋ ਘੰਟੇ ਚੱਲਣ ਵਾਲੀ ਇਹ ਕਾਕਸ ਮੀਟਿੰਗ ਰਸਮੀ ਨਹੀਂ ਹੋਵੇਗੀ। ਇਹ ਮੀਟਿੰਗ ਸਿਰਫ ਜੇਤੂਆਂ ਨੂੰ ਮੁਬਾਰਕਬਾਦ ਦੇਣ ਤੇ ਹਾਰੇ ਹੋਏ ਲਿਬਰਲਾਂ ਨਾਲ ਅਫਸੋਸ ਕਰਨ ਲਈ ਰੱਖੀ ਗਈ ਹੈ। ਸੱਤਾ ਉੱਤੇ ਟਰੂਡੋ ਦੀ ਪਕੜ ਪਹਿਲਾਂ ਨਾਲੋਂ ਕਮਜੋ਼ਰ ਪੈ ਗਈ ਹੈ। ਲਿਬਰਲਾਂ ਵੱਲੋਂ 157 ਸੀਟਾਂ ਉੱਤੇ ਹੀ ਜਿੱਤ ਹਾਸਲ ਕੀਤੀ ਗਈ ਹੈ ਤੇ ਉਹ 13 ਸੀਟਾਂ ਤੋਂ ਬਹੁਮਤ ਹਾਸਲ ਕਰਨ ਤੋਂ ਵਾਂਝੇ ਰਹਿ ਗਏ। ਅਲਬਰਟਾ ਤੇ ਸਸਕੈਚਵਨ ਵਿੱਚ ਤਾਂ ਲਿਬਰਲ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਸਕੀ।
ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਤੋਂ ਉਲਟ ਟਰੂਡੋ ਨੂੰ ਆਪਣੀ ਲੀਡਰਸਿ਼ਪ ਲਈ ਵਿਰੋਧ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਪਰ ਮੁੜ ਚੁਣੇ ਗਏ ਲਿਬਰਲ ਐਮਪੀਜ਼ ਇਹ ਜ਼ਰੂਰ ਚਾਹੁਣਗੇ ਕਿ ਟਰੂਡੋ ਆਪਣੇ ਮੰਤਰੀ ਮੰਡਲ ਵਿੱਚ ਕੁੱਝ ਤਬਦੀਲੀਆਂ ਕਰਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ