Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਵਿਜੀਲੈਂਸ ਵੱਲੋਂ ਥਾਣੇਦਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

November 08, 2019 08:32 PM

ਚੰਡੀਗੜ੍ਹ, 8 ਨਵੰਬਰ (ਪੋਸਟ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਭੇਣੀ ਮੀਆਂ ਖਾਂ, ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੰੂ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੰੂ ਸ਼ਿਕਾਇਕਕਰਤਾ ਰਮੇਸ਼ ਕੁਮਾਰ ਵਾਸੀ ਪਿੰਡ ਅਵਾਨ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੰੂ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਸਬ ਇੰਸਪੈਕਟਰ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਅੰਮਿ੍ਰਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ