Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਅਯੁੱਧਿਆ ਫੈਸਲੇ ਦੇ ਐਲਾਨਣ ਦੇ ਸਮੇਂ ਉੱਤੇ ਸਵਾਲ ਉਠਾਏ

November 11, 2019 07:48 AM

ਇਸਲਾਮਾਬਾਦ, 10 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਅਯੁੱਧਿਆ ਮਾਮਲੇ ਦੇ ਆਏ ਫੈਸਲੇ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ 'ਤੇ ਦਿਖਾਈ ਗਈ ਸੰਵੇਦਨਸ਼ੀਲਤਾ ਦੀ ਘਾਟ ਤੋਂ ਬਹੁਤ ਦੁਖੀ ਹਨ।
ਡਾਨ ਨਿਊਜ਼ ਦੇ ਹਵਾਲੇ ਨਾਲ ਕੁਰੈਸ਼ੀ ਨੇ ਕਿਹਾ ਕਿ ਕੀ ਇਸ ਨੂੰ ਕੁਝ ਦਿਨ ਟਾਲਿਆ ਨਹੀਂ ਜਾ ਸਕਦਾ ਸੀ? ਮੈਂ ਇਸ ਖੁਸ਼ੀ ਦੇ ਮੌਕੇ ਉਤੇ ਦਿਖਾਈ ਗਈ ਸੰਵੇਦਨਸ਼ੀਲਤਾ ਦੀ ਘਾਟ ਤੋਂ ਬਹੁਤ ਦੁਖੀ ਹਾਂ। ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ਤੁਹਾਨੂੰ ਇਸ ਤੋਂ ਧਿਆਨ ਵੰਡਾਉਣ ਦੀ ਥਾਂ ਖੁਸ਼ੀ ਦੇ ਮੌਕੇ ਦਾ ਹਿੱਸਾ ਬਣਨਾ ਚਾਹੀਦਾ ਸੀ। ਇਹ ਵਿਵਾਦ ਸੰਵੇਦਨਸ਼ੀਲ ਸੀ ਅਤੇ ਇਸ ਪਵਿੱਤਰ ਦਿਨ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਸੀ।
ਦੂਜੇ ਪਾਸੇ ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਇਸ ਟਿੱਪਣੀ 'ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਫਰਤ ਫੈਲਾਉਣ ਦੇ ਉਦੇਸ਼ ਨਾਲ ਭਾਰਤ ਦੇ ਅੰਦਰੂਨੀ ਮਸਲਿਆਂ 'ਤੇ ਟਿੱਪਣੀ ਕਰਨਾ ਇਸਲਾਮਾਬਾਦ ਦੀ ਮਾਨਸਿਕ ਮਜਬੂਰੀ ਹੈ, ਜੋ ਨਿੰਦਣ ਯੋਗ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, ਅਸੀਂ ਕਿਸੇ ਸਿਵਲ ਮਾਮਲੇ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੇ ਫੈਸਲੇ 'ਤੇ ਪਾਕਿਸਤਾਨ ਦੀ ਅਣਅਧਿਕਾਰਤ ਤੇ ਬੇਲੋੜੀ ਟਿੱਪਣੀ ਨੂੰ ਰੱਦ ਕਰਦੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ