Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਇਸ ਲਈ ਗੰਜਾ ਨਹੀਂ ਹੋਇਆ ਆਯੁਸ਼ਮਾਨ ਖੁਰਾਣਾ

November 11, 2019 08:21 AM

ਇਨ੍ਹੀਂ ਦਿਨੀਂ ਆਪਣੀ ਫਿਲਮ ‘ਬਾਲਾ’ ਲਈ ਚਰਚਾ ਬਟੋਰ ਰਿਹਾ ਆਯੁਸ਼ਮਾਨ ਖੁਰਾਣਾ ਆਪਣੀ ਐਕਟਿੰਗ ਨਾਲ ਦਰਸ਼ਕਾਂ ਨੂੰ ਕਦੇ ਨਿਰਾਸ਼ ਨਹੀਂ ਕਰਦਾ। ਆਪਣੇ ਰੋਲ ਨੂੰ ਚੰਗੀ ਤਰ੍ਹਾਂ ਨਿਭਾਉਣ ਲਈ ਉਹ ਜੋ ਤਿਆਰੀ ਅਤੇ ਮਿਹਨਤ ਕਰਦਾ ਹੈ, ਉਸ ਦੇ ਲਈ ਵੀ ਉਸ ਦੀ ਖੂਬ ਤਾਰੀਫ ਹੁੰਦੀ ਹੈ। ਫਿਲਮ ‘ਬਾਲਾ’ ਲਈ ਉਸ ਨੇ ਕੁਝ ਖਾਸ ਤਿਆਰੀ ਕੀਤੀ ਹੈ। ਫਿਲਮ ਵਕਤ ਤੋਂ ਪਹਿਲਾਂ ਗੰਜੇਪਨ ਨਾਲ ਜੁੜੀ ਸਮਾਜ ਦੀ ਸੋਚ 'ਤੇ ਤਿੱਖੀ ਟਿੱਪਣੀ ਕਰਦੀ ਹੈ। ਇਸ ਰੋਲ ਲਈ ਵੀ ਆਯੁਸ਼ਮਾਨ ਕੁਝ ਵੀ ਕਰਨ ਨੂੰ ਤਿਆਰ ਸੀ, ਜਿੱਥੋਂ ਤੱਕ ਕਿ ਉਸ ਨੂੰ ਗੰਜਾ ਹੋਣ ਨਾਲ ਵੀ ਕੋਈ ਪ੍ਰੇਸ਼ਾਨੀ ਨਹੀਂ ਸੀ।
ਫਿਲਮ ਨਿਰਦੇਸ਼ਕ ਅਮਰ ਕੌਸ਼ਿਕ ਨੇ ਉਸ ਨੂੰ ਅਜਿਹਾ ਨਹੀਂ ਕਰਨ ਦਿੱਤਾ। ਅਮਰ ਦੇ ਅਨੁਸਾਰ ਆਯੁਸ਼ਮਾਨ ਉਨ੍ਹਾਂ ਲੱਕੀ ਲੋਕਾਂ 'ਚੋਂ ਇੱਕ ਹੈ ਜਿਨ੍ਹਾਂ ਦੇ ਬਹੁਤ ਚੰਗੇ ਤੇ ਸੰਘਣੇ ਵਾਲ ਹਨ ਅਤੇ ਉਂਝ ਵੀ ਜੇ ਉਹ ਵਾਲਾਂ ਨੂੰ ਸ਼ੇਵ ਕਰਵਾ ਲੈਂਦਾ ਤਾਂ ਵੀ ਉਸ 'ਚ ਵਾਲ ਝੜਨ ਦੀ ਵਜ੍ਹਆ ਨਾਲ ਗੰਜੇਪਨ ਵਰਗੀ ਅਸਲੀਅਤ ਨਜ਼ਰ ਆਉਂਦੀ। ਇਸੇ ਵਜ੍ਹਾ ਕਰ ਕੇ ਫਿਲਮ ਲਈ ਆਯੁਸ਼ਮਾਨ ਨੂੰ ਆਪਣੇ ਪਿਆਰੇ ਵਾਲ ਸ਼ੇਵ ਕਰਵਾਉਣ ਦੀ ਲੋੜ ਨਹੀਂ ਪਈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ