Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕਰਤਾਰਪੁਰ ਗਏ ਜਥੇ ਵਾਲੇ ਕੁਝ ਯਾਤਰੀ ਗੁੰਮ ਹੋਣ ਨਾਲ ਭਾਜੜ ਮੱਚੀ

November 12, 2019 07:48 AM

* ਪਾਕਿ ਅਧਿਕਾਰੀਆਂ ਨੇ ਲੱਭਣ ਪਿੱਛੋਂ ਪੁੱਛਗਿੱਛ ਕਰ ਕੇ ਵਾਪਸ ਭੇਜੇ

ਸ੍ਰੀ ਕਰਤਾਰਪੁਰ ਸਾਹਿਬ, 11 ਨਵੰਬਰ (ਪੋਸਟ ਬਿਊਰੋ)- ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਓਦੋਂ ਭਾਜੜ ਮੱਚ ਗਈ, ਜਦੋਂ ਲਾਂਘਾ ਖੁੱਲ੍ਹਣ ਵੇਲੇ ਭਾਰਤ ਤੋਂ ਆਏ ਜਥੇ ਦੇ ਕੁਝ ਯਾਤਰੀ ਗਾਇਬ ਹੋ ਗਏ। ਇਨ੍ਹਾਂ ਦੀ ਤੇਜ਼ੀ ਨਾਲ ਭਾਲ ਕਰ ਕੇ ਲੱਭੇ ਅਤੇ ਬੜੀ ਮੁਸ਼ਕਲ ਨਾਲ ਪਾਕਿਸਤਾਨੀ ਅਧਿਕਾਰੀਆਂ ਨੇ ਕਾਬੂ ਕੀਤੇ। ਇਸ ਦੇ ਬਾਅਦ ਪਾਕਿਸਤਾਨ ਦੇ ਸਰਕਾਰੀ ਅਧਿਕਾਰੀਆਂ ਨੇ ਇਨ੍ਹਾਂ ਤੋਂ ਪੁੱਛਗਿੱਛ ਕਰ ਕੇ ਵਾਪਸ ਭੇਜ ਦਿੱਤਾ।
ਪਤਾ ਲੱਗਾ ਹੈ ਕਿ ਸ਼ਨੀਵਾਰ ਸ਼ਾਮ ਜਦੋਂ ਭਾਰਤ ਤੋਂ ਆਏ ਯਾਤਰੀਆਂ ਦੀ ਗਿਣਤੀ ਕਰ ਕੇ ਵਾਪਸ ਭੇਜਿਆ ਗਿਆ ਤਾਂ ਉਸ ਵਿੱਚੋਂ ਕੁਝ ਯਾਤਰੀ ਨਾ ਮਿਲਣ ਕਾਰਨ ਜਥੇ ਦੀ ਸੁਰੱਖਿਆ ਵਾਲੇ ਅਧਿਕਾਰੀਆਂ ਨੂੰ ਭਾਜੜ ਪੈ ਗਈ। ਭਾਰਤ ਤੋਂ ਆਏ ਜਥੇ ਦੇ ਠਹਿਰਾਉਣ ਲਈ ਬਣੇ ਟੈਂਟ ਸਿਟੀ ਵਿੱਚ ਪੁਲਸ ਅਧਿਕਾਰੀ ਇਨ੍ਹਾਂ ਗੁੰਮ ਹੋਏ ਯਾਤਰੀਆਂ ਦੀ ਭਾਲ ਕਰਦੇ ਹੋਏ ਬਾਕੀ ਯਾਤਰੀਆਂ ਤੋਂ ਇਨ੍ਹਾਂ ਬਾਰੇ ਪੁੱਛਗਿੱਛੇ ਕਰਨ ਲੱਗੇ। ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਚੱਪੇ ਚੱਪੇ ਵਿੱਚ ਗੁੰਮ ਹੋਏ ਯਾਤਰੀਆਂ ਦੀ ਭਾਲ ਕੀਤੀ ਤਾਂ ਦੇਰ ਰਾਤ ਇਹ ਲੋਕ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਦੇ ਬਾਥਰੂਮਾਂ ਵਿੱਚੋਂ ਲੁਕੇ ਹੋਏ ਮਿਲੇ, ਜਿਨ੍ਹਾਂ ਨੂੰ ਪੁੱਛ ਪੜਤਾਲ ਕਰ ਕੇ ਵਾਪਸ ਭੇਜਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ