Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਅਗਲੇ ਸਾਲ ਫਿਲਮ ਵਿੱਚ ਗਾਉਣਾ ਚਾਹੁੰਦੀ ਹੈ ਤਾਰਾ ਸੁਤਾਰੀਆ

November 12, 2019 08:25 AM

ਫਿਲਮ ‘ਸਟੂਡੈਂਟ ਆਫ ਈਅਰ 2’ ਨਾਲ ਆਪਣੇ ਫਿਲਮੀ ਕਰੀਅਰ ਦਾ ਆਗਾਜ ਕਰਨ ਵਾਲੀ ਤਾਰਾ ਸੁਤਾਰੀਆ ਹੁਣ ‘ਮਰਜਾਵਾਂ’ ਵਿੱਚ ਨਜ਼ਰ ਆਏਗੀ। ਇਸ ਦੇ ਇਲਾਵਾ ਉਹ ਮਿਲਨ ਲੁਥਰੀਆ ਦੇ ਨਿਰਦੇਸ਼ਨ ਵਾਲੀ ਫਿਲਮ ਵਿੱਚ ਵੀ ਕੰਮ ਕਰ ਰਹੀ ਹੈ ਅਤੇ ਉਸ ਵਿੱਚ ਸੁਨੀਲ ਸ਼ੈੱਟੀ ਦੇ ਬੇਟੇ ਅਹਾਨ ਸ਼ੈੱਟੀ ਦੇ ਆਪੋਜ਼ਿਟ ਹੋੇਗੀ। ਅਹਾਨ ਦੀ ਇਹ ਡੈਬਿਊ ਫਿਲਮ ਹੋਵੇਗੀ। ਇਹ ਸੁਪਰਹਿੱਟ ਤੇਲਗੂ ਫਿਲਮ ‘ਆਰ ਐਕਸ 100' ਦਾ ਰੀਮੇਕ ਹੋਵੇਗੀ।
ਤਾਰਾ ਐਕਟਿੰਗ ਦੇ ਨਾਲ ਗਾਉਣ ਵਿੱਚ ਵੀ ਮਾਹਰ ਹੈ। ਉਸ ਨੇ ਵੈਸਟਰਨ, ਸੈਮੀ ਕਲਾਸੀਕਲ ਅਤੇ ਜੈਜ ਗਾਣੇ ਦੀ ਟਰੇਨਿੰੇਗ ਲਈ ਹੈ। ਉਹ ਐਕਟਿੰਗ ਦੇ ਨਾਲ ਗਾਇਕੀ ਨੂੰੁ ਵੀ ਅੱਗੇ ਲਿਜਾਣਾ ਚਾਹੁੰਦੀ ਹੈ। ਉਸ ਨੂੰ ਲੱਗਦਾ ਹੈ ਕਿ ਉਹ ਐਕਟਿੰਗ ਦੇ ਨਾਲ ਗਾਇਣ 'ਤੇ ਵੀ ਫੋਕਸ ਕਰ ਸਕੇਗੀ। ਤਾਰਾ ਮੁਤਾਬਕ ਉਹ ਸੰਗੀਤ ਨਾਲ ਬੇਹੱਦ ਲਗਾਅ ਰੱਖਦੀ ਹੈ। ਉਸ ਨੇ ਅਗਲੇ ਸਾਲ ਫਿਲਮ ਵਿੱਚ ਗਾਣਾ ਗਾਉਣਾ ਹੈ ਜਾਂ ਆਪਣਾ ਸਿੰਗਲ ਕੱਢਣ ਦੀ ਕੋਸ਼ਿਸ਼ ਕਰੇਗੀ। ਉਸ ਨੂੰ ਵੈਸਟਰਨ ਕਲਾਸੀਕਲ ਸੰਗੀਤ ਬਹੁਤ ਪਸੰਦ ਹੈ। ਉਹ ਕਹਿੰਦੀ ਹੈ, ‘‘ਮੈਂ ਬਚਪਨ ਤੋਂ ਉਸ ਨੂੰ ਪ੍ਰਫਾਰਮ ਕਰ ਰਹੀ ਹਾਂ। ਲਿਹਾਜਾ ਭਵਿੱਖ ਵਿੱਚ ਜ਼ਰੂਰ ਵੈਸਟਰਨ ਕਲਾਸੀਕਲ ਵਿੱਚ ਕੁਝ ਕਰਨਾ ਚਾਹਾਂਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ