Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਈਰਾਨ ਨੇ 53 ਅਰਬ ਬੈਰਲ ਦੇ ਨਵੇਂ ਤੇਲ ਭੰਡਾਰ ਦੀ ਖੋਜ ਕੀਤੀ

November 13, 2019 08:15 AM

ਤਹਿਰਾਨ, 12 ਨਵੰਬਰ (ਪੋਸਟ ਬਿਊਰੋ)- ਈਰਾਨ ਦੇ ਦੱਖਣੀ ਹਿੱਸੇ ਵਿੱਚ ਕੱਚੇ ਤੇਲ ਦਾ ਇੱਕ ਨਵਾਂ ਭੰਡਾਰ ਮਿਲਿਆ ਹੈ। ਰਾਸ਼ਟਰਪਤੀ ਹਸਨ ਰੂਹਾਨੀ ਨੇ ਬੀਤੀ ਦਿਨੀ ਨੂੰ ਐਲਾਨ ਕੀਤਾ ਕਿ 53 ਅਰਬ ਬੈਰਲ ਕੱਚਾ ਤੇਲ ਹੋਣ ਦੀ ਸੰਭਾਵਨਾ ਹੈ। ਇਸ ਨਾਲ ਈਰਾਨ ਦੇ ਕੱਚੇ ਤੇਲ ਦੇ ਭੰਡਾਰ ਵਿੱਚ ਇੱਕ ਤਿਹਾਈ ਤੋਂ ਵੱਧ ਤੇਲ ਹੋਣ ਦੀ ਉਮੀਦ ਹੈ।
ਰੂਹਾਨੀ ਨੇ ਕਿਹਾ ਕਿ ਨਵਾਂ ਤੇਲ ਦਾ ਭੰਡਾਰ ਈਰਾਨ ਦੇ ਖੁਜੇਸਤਾਨ ਪ੍ਰਾਂਤ ਵਿੱਚ ਮਿਲਿਆ ਹੈ। ਇਹ 2,400 ਵਰਗ ਕਿਲੋਮੀਟਰ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ। ਇਹ ਖੇਤਰ ਲਗੱਭਗ 200 ਕਿਲੋਮੀਟਰ ਦੀ ਦੂਰੀ ਉੱਤੇ 80 ਮੀਟਰ ਤੱਕ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਈਰਾਨ ਦੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਇਹ ਇੱਕ ਛੋਟਾ ਤੋਹਫਾ ਹੈ। ਇਸ ਖੋਜ ਤੋਂ ਬਾਅਦ ਈਰਾਨ ਦੀ ਕੱਚੇ ਤੇਲ ਭੰਡਾਰ ਦੀ ਸਮਰੱਥਾ ਵਿੱਚ 34 ਪ੍ਰਤੀਸ਼ਤ ਦਾ ਵਾਧਾ ਹੋਵੇਗਾ। ਈਰਾਨ ਦੇ ਸਥਾਪਤ ਕੱਚੇ ਤੇਲ ਦੇ ਭੰਡਾਰ ਦਾ ਅਨੁਮਾਨ ਬੈਰਲ ਹੈ। ਵਿਗਿਆਨਿਕ ਸ਼ਕਤੀਆਂ ਨਾਲ ਆਪਣੇ ਐਟਮੀ ਪ੍ਰੋਗਰਾਮ ਬਾਰੇ ਕਿਸੇ ਵੀ ਸਮਝੌਤੇ 'ਤੇ ਪਹੁੰਚਣ ਤੋਂ ਅਸਫਲ ਰਹਿਣ ਤੋਂ ਬਾਅਦ ਅਮਰੀਕਾ ਪ੍ਰਤੀਬੰਧੀਆਂ ਦੇ ਚਲਦੇ ਈਰਾਨ ਦਾ ਉੂਰਜਾ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ