Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਭਾਰਤ

ਖਜ਼ਾਨਾ ਮੰਤਰੀ ਬੀਬੀ ਨੇ ਮੰਨਿਆ: ਔਖੀ ਘੜੀ ਵਿੱਚੋਂ ਲੰਘ ਰਹੀ ਹੈ ਭਾਰਤੀ ਅਰਥ ਵਿਵਸਥਾ

November 13, 2019 08:17 AM

ਨਵੀਂ ਦਿੱਲੀ, 12 ਨਵੰਬਰ (ਪੋਸਟ ਬਿਊਰੋ)- ਭਾਰਤ ਦੀ ਖਜ਼ਾਨਾ ਮੰਤਰੀ ਨਿਮਰਲਾ ਸੀਤਾਰਮਨ ਨੇ ਵੀ ਆਖਰ ਇਹ ਮੰਨ ਲਿਆ ਹੈ ਕਿ ਭਾਰਤੀ ਅਰਥ ਵਿਵਸਥਾ ਔਖੀ ਘੜੀ ਵਿੱਚੋਂ ਲੱਘ ਰਹੀ ਹੈ।
ਕੱਲ੍ਹ ਇਥੇ ਇੱਕ ਕਿਤਾਬ ਨੂੰ ਰਿਲੀਜ਼ ਕਰਨ ਲਈ ਹੋਏ ਸਮਾਰੋਹ ਵਿੱਚ ਉਨ੍ਹਾਂ ਨੇ ਕਿਹਾ ਕਿ ਅਰਥ ਵਿਵਸਥਾ ਵਿੱਚ ਕਿੰਨੀ ਸੁਸਤੀ ਹੈ ਅਤੇ ਇਹ ਕਿਹੜੇ ਕਾਰਨਾਂ ਕਰਕੇ ਹੈ, ਇਸ ਉਤੇ ਚਿੰਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਿਤਾਬ ਮੈਂ ਰਿਲੀਜ਼ ਕੀਤੀ ਹੈ, ਉਸ ਨੂੰ ਪੜ੍ਹਨ ਤੋਂ ਬਾਅਦ ਲੋਕਾਂ ਨੂੰ ਸਹੀ ਅਰਥਾਂ ਵਿੱਚ ਪਤਾ ਲੱਗੇਗਾ ਕਿ ਇਸ ਮੰਦੀ ਦੇ ਕੀ ਕਾਰਨ ਹਨ? ਵਰਨਣ ਯੋਗ ਹੈ ਕਿ ਭਾਰਤ ਦੀ ਵਿਕਾਸ ਦਰ ਸਾਲ ਦੇ ਸਭ ਤੋਂ ਹੇਠਲੇ ਪੱਧਰ ਵਿੱਚ ਜੁੂਨ ਵਿੱਚ ਪਹੁੰਚ ਗਈ ਸੀ। ਇਹ ਪੰਜ ਫੀਸਦੀ ਦੇ ਪੱਧਰ ਉਤੇ ਰਹੀ। ਸੀਤਾਰਮਨ ਨੇ ਕਿਹਾ ਕਿ ਇਹ ਕਿਤਾਬ ਅਜਿਹੇ ਸਮੇਂ ਆਈ ਹੈ ਜਦੋਂ ਕੌਮਾਂਤਰੀ ਅਰਥ ਵਿਵਸਥਾ ਵਿੱਚ ਸੁਸਤੀ ਨਾਲ ਜੁੜੇ ਸਵਾਲ ਪੁੱਛੇ ਜਾ ਰਹੇ ਹਨ। ਭਾਰਤ ਦੀ ਅਰਥ ਵਿਵਸਥਾ ਬਾਰੇ ਵੀ ਸਵਾਲ ਕੀਤੇ ਜਾ ਰਹੇ ਹਨ। ਕੌਮਾਂਤਰੀ ਅਤੇ ਭਾਰਤੀ ਇਕਾਨਮੀ ਜਿਨ੍ਹਾਂ ਚੁਣੌਤੀਆਂ ਵਿੱਚੋਂ ਲੰਘ ਰਹੀ ਹੋ, ਉਸ ਚੁਣੌਤੀ ਦੇ ਦੋ ਸ਼ਲਾਘਾ ਯੋਗ ਹੱਲ ਇਸ ਕਿਤਾਬ ਵਿੱਚ ਦਿੱਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ