Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਫਰੀਦਾਬਾਦ ਵਿੱਚ ਬਾਈਕ ਸਵਾਰ ਨੇ ਕੰਪਨੀ ਦੇ ਟੀਮ ਲੀਡਰ ਨੂੰ ਗੋਲੀਆਂ ਮਾਰ ਕੇ ਮਾਰਿਆ

November 13, 2019 08:26 AM

ਫਰੀਦਾਬਾਦ, 12 ਨਵੰਬਰ (ਪੋਸਟ ਬਿਊਰੋ)- ਕੱਲ੍ਹ ਇੱਕ ਬਾਈਕ ਸਵਾਰ ਨੇ ਮੇਵਲਾ ਮਹਾਰਾਜਪੁਰ ਨੈਸ਼ਨਲ ਹਾਈਵੇ ਉੱਤੇ ਪੈਟ੍ਰੋਲ ਪੰਪ ਵਿਖੇ ਦਿਨ-ਦਿਹਾੜੇ ਇੱਕ ਕੰਪਨੀ ਦੇ ਟੀਮ ਲੀਡਰ ਦਾ ਕੰਮ ਕਰਨ ਵਾਲੇ ਰੋਹਤਕ ਦੇ ਵਾਸੀ ਜਤਿਨ ਕਥੂਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਪਤਾ ਲੱਗਾ ਹੈ ਕਿ ਦੋਸ਼ੀ ਨੇ ਟੀਮ ਲੀਡਰ ਦੇ ਸਿਰ ਵਿੱਚ ਤਿੰਨ ਗੋਲੀਆਂ ਮਾਰੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਸ਼ਹਿਰ ਦਾ ਇਹ ਹਾਲ ਉਦੋ ਹੈ ਜਦੋਂ ਅਯੁੱਧਿਆ ਪ੍ਰਕਣ ਨੂੰ ਲੈ ਕੇ ਹਾਈ ਅਲਰਟ 'ਤੇ ਹੈ। ਸੂਚਨਾ ਮਿਲਣ ਉਤੇ ਪੁਲਸ, ਕਰਾਈਮ ਬਰਾਂਚ ਆਦਿ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੈਟ੍ਰੋਲ ਪੰਪ ਦੀ ਸੀ ਸੀ ਟੀ ਵੀ ਫੁਟੇਜ਼ ਦੇ ਆਧਾਰ ਉੱਤੇ ਦੋਸ਼ੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਪਰਵਾਰ ਨੇ ਮ੍ਰਿਤਕ ਦੀ ਸਾਬਕਾ ਪਤਨੀ ਦੇ ਪ੍ਰੇਮੀ 'ਤੇ ਸ਼ੱਕ ਜਤਾਉਂਦੇ ਹੋਏ ਕੇਸ ਦਰਜ ਕਰਵਾਇਆ ਹੈ। ਇਸ ਘਟਨਾ ਬਾਰੇ ਕਿਹਾ ਜਾ ਰਿਹਾ ਹੈ ਕਿ ਪੁਲਸ ਦੋਸ਼ੀਆਂ 'ਤੇ ਸ਼ਿਕੰਜਾ ਕੱਸਣ ਵਿੱਚ ਨਾਕਾਮ ਰਹੀ ਹੈ। ਪੁਲਸ ਅਧਿਕਾਰੀ ਦੋਸ਼ੀ ਨੂੰ ਜਲਦ ਹੀ ਗ੍ਰਿਫਤਾਰ ਕਰਨ ਦਾ ਦਾਵਾ ਕਰ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ