Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਇਟੋਬੀਕੋ ਦੇ ਘਰ ਵਿੱਚ ਲੱਗੀ ਅੱਗ ਕਾਰਨ ਮਹਿਲਾ ਦੀ ਹੋਈ ਮੌਤ

November 13, 2019 05:43 PM

ਇਟੋਬੀਕੋ, 13 ਨਵੰਬਰ (ਪੋਸਟ ਬਿਊਰੋ) : ਮੰਗਲਵਾਰ ਰਾਤ ਇਟੋਬੀਕੋ ਵਿੱਚ ਇੱਕ ਘਰ ਨੂੰ ਲੱਗੀ ਅੱਗ ਵਿੱਚ ਝੁਲਸਣ ਕਾਰਨ 73 ਸਾਲਾ ਮਹਿਲਾ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ।
ਅੱਗ ਆਈਲਿੰਗਟਨ ਐਵਨਿਊ ਤੇ ਲੇਕ ਸ਼ੋਰ ਬੁਲੀਵੀਆਰਡ ਵੈਸਟ ਨੇੜੇ ਸਥਿਤ ਏਟਥ ਸਟਰੀਟ ਉੱਤੇ ਮੌਜੂਦ ਘਰ ਵਿੱਚ ਸ਼ਾਮੀਂ 6:00 ਵਜੇ ਦੇ ਨੇੜੇ ਤੇੜੇ ਲੱਗੀ। ਜਦੋਂ ਅਮਲਾ ਮੌਕੇ ਉੱਤੇ ਪਹੁੰਚਿਆਂ ਤਾਂ ਉਨ੍ਹਾਂ ਪਾਇਆ ਕਿ ਇਸ ਸਟਰੀਟ ਉੱਤੇ ਸਥਿਤ ਇੱਕ ਬੰਗਲਾ ਧੂੰਏ ਨਾਲ ਭਰਿਆ ਹੋਇਆ ਸੀ। ਘਰ ਵਿੱਚ ਰਹਿਣ ਵਾਲਾ ਪੁਰਸ਼ ਤਾਂ ਕਿਸੇ ਤਰ੍ਹਾਂ ਘਰ ਵਿੱਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਿਆ ਪਰ ਉਸ ਦੀ ਪਤਨੀ ਉਦੋਂ ਵੀ ਘਰ ਦੇ ਅੰਦਰ ਹੀ ਫਸੀ ਹੋਈ ਸੀ।
ਉਸ ਨੂੰ ਟੋਰਾਂਟੋ ਫਾਇਰਫਾਈਟਰਜ਼ ਵੱਲੋਂ ਘਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸ ਵਿੱਚ ਸਾਹ ਸਤ ਨਹੀਂ ਸੀ ਬਚੇ। ਬੁੱਧਵਾਰ ਸਵੇਰੇ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਸ ਮਹਿਲਾ ਨੇ ਦਮ ਤੋੜ ਦਿੱਤਾ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ