Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ 30 ਬੱਚਿਆਂ ਨਾਲ ਦਰਿੰਦਗੀ ਕਰਨ ਵਾਲਾ ਕਾਬੂ

November 14, 2019 08:19 AM

ਰਾਵਲਪਿੰਡੀ, 13 ਨਵੰਬਰ (ਪੋਸਟ ਬਿਊਰੋ)- ਪੁਲਸ ਨੇ ਚਾਰ ਦਿਨ ਤੱਕ ਨਾਬਾਲਗ ਲੜਕੇ ਦਾ ਸੈਕਸ ਸ਼ੋਸ਼ਣ ਕਰਨ ਅਤੇ ਵੀਡੀਓ ਬਣਾਉਣ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁੱਛਗਿੱਛ ਵਿੱਚ ਪਤਾ ਲੱਗਾ ਕਿ ਉਹ ਅੱਜ ਤੱਕ ਪਾਕਿਸਤਾਨ ਵਿੱਚ 30 ਤੋਂ ਵੱਧ ਬੱਚਿਆਂ ਦਾ ਸੈਕਸ ਸ਼ੋਸ਼ਣ ਕਰ ਚੁੱਲਾ ਹੈ।
ਸਿਟੀ ਪੁਲਸ ਅਧਿਕਾਰੀ ਫੈਸਲ ਰਾਣਾ ਨੇ ਮੰਗਲਵਾਰ ਨੂੰ ਕਿਹਾ ਕਿ 13 ਸਾਲਾ ਲੜਕੇ ਦੀ ਮਾਂ ਦੀ ਸ਼ਿਕਾਇਤ ਉੱਤੇ ਰਾਵਤ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਸ਼ੱਕੀ ਬੰਦਾ ਉਸ ਦੇ ਬੇਟੇ ਨੂੰ ਬਹਲਿਆ ਟਾਊਨ, ਰਾਵਲਪਿੰਡੀ ਦੇ ਇਕ ਘਰ ਵਿੱਚ ਲੈ ਗਿਆ ਤੇ ਓਥੇ ਉਸ ਨੇ ਨਸ਼ੇ ਵਿੱਚ ਧੁੱਤ ਹੋ ਕੇ ਚਾਰ ਦਿਨ ਤੱਕ ਉਸ ਦੇ ਬੇਟੇ ਦਾ ਸ਼ੋਸ਼ਣ ਕੀਤਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੱਕੀ ਬੰਦੇ ਨੇ ਨਾਬਾਲਗ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰਨ ਦੀ ਧਮਕੀ ਦਿੱਤੀ ਹੈ। ਰਾਣਾ ਨੇ ਕਿਹਾ ਕਿ ਉਸ ਵਿਅਕਤੀ ਨੇ ਪਾਕਿਸਤਾਨ ਵਿੱਚ 30 ਬੱਚਿਆਂ ਦਾ ਸੈਕਸ ਸ਼ੋਸ਼ਣ ਕਰਨ ਦੀ ਗੱਲ ਮੰਨੀ ਹੈ ਤੇ ਉਸ ਵਲੋਂ ‘ਡਾਕਰ ਵੈੱਬ` ਉੱਤੇ ਨਾਬਾਲਗ ਬੱਚਿਆਂ ਦੀ ਵੀਡੀਓ ਅਪਲੋਡ ਕਰਨ ਦਾ ਵੀ ਸ਼ੱਕ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਸ਼ੱਕੀ ਬੰਦਾ ਪਹਿਲਾਂ ਬ੍ਰਿਟੇਨ ਵਿੱਚ ਨਾਬਾਲਗ ਬੱਚਿਆਂ ਦੇ ਯੌਨ ਸ਼ੋਸ਼ਣ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਓਥੇ ਉਹ ਬੱਚਿਆਂ ਦੀ ਸੁਰੱਖਿਆ ਲਈ ਇਕ ਸੰਗਠਨ ਲਈ ਕੰਮ ਕਰਦਾ ਸੀ ਤੇ ਉਸ ਨੂੰ ਦੇਸ਼ ਤੋਂ ਕੱਢ ਦਿੱਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਇਸ ਸ਼ੱਕੀ ਉੱਤੇ ਇਟਲੀ ਵਿੱਚ ਵੀ ਅਜਿਹੇ ਅਪਰਾਧ ਦਾ ਕੇਸ ਚਲਾਇਆ ਗਿਆ ਸੀ ਤੇ ਉਸ ਨੂੰ ਦੇਸ਼ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ