Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ ਭਾਰਤ ਕੋਲੋਂ ਕੂੜੇ ਦਾ ਖਰਚਾ ਮੰਗ ਲਿਆ

November 14, 2019 09:13 AM

ਨਿਊਯਾਰਕ, 13 ਨਵੰਬਰ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਦਯੋਗਿਕ ਕੂੜੇ ਦੀ ਸੰਭਾਲ ਬਾਰੇ ਭਾਰਤ, ਚੀਨ ਤੇ ਰੂਸ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਚੀਨ, ਭਾਰਤ ਤੇ ਰੂਸ ਵਰਗੇ ਦੇਸ਼ ਆਪਣੀਆਂ ਚਿਮਨੀਆਂ ਅਤੇ ਉਦਯੋਗਿਕ ਪਲਾਂਟ ਦੀ ਸਫਾਈ ਉੱਤੇ ਕੁਝ ਨਹੀਂ ਕਰਦੇ ਅਤੇ ਜੋ ਕੂੜਾ ਉਹ ਸਮੁੰਦਰ ਵਿੱਚ ਸੁੱਟਦੇ ਹਨ, ਉਹ ਤਰ ਕੇ ਲਾਸ ਏਜੰਲਸ ਤੱਕ ਪੁੱਜਦਾ ਹੈ। ਸਾਡੇ ਕੋਲ ਬਹੁਤ ਘੱਟ ਜ਼ਮੀਨ ਹੈ ਤੇ ਜੇ ਤੁਸੀਂ ਚੀਨ, ਭਾਰਤ, ਰੂਸ ਤੇ ਹੋਰ ਦੇਸ਼ਾਂ ਨਾਲ ਤੁਲਨਾ ਕਰੋ ਤਾਂ ਉਨ੍ਹਾਂ ਨੇ ਆਪਣੀਆਂ ਚਿਮਨੀਆਂ ਤੇ ਉਦਯੋਗਿਕ ਪਲਾਂਟ ਸਾਫ ਕਰਨ ਲਈ ਕੁਝ ਨਹੀਂ ਕੀਤਾ ਤੇ ਜੋ ਕੂੜਾ ਉਹ ਸਮੁੰਦਰ ਵਿੱਚ ਸੁੱਟਦੇ ਹਨ, ਉਹ ਲਾਸ ਏਜੰਲਸ ਤੱਕ ਆ ਰਿਹਾ ਹੈ।
ਡੋਨਾਲਡ ਟਰੰਪ ਨੇ ਕੱਲ੍ਹ ਏਥੇ ਇਕਨਾਮਿਕ ਕਲੱਬ ਵਿੱਚ ਕਿਹਾ ਕਿ ਇਸ ਲਈ ਮੈਂ ਜਲਵਾਯੂ ਬਾਰੇ ਕਾਫੀ ਸੋਚਦਾ ਹਾਂ। ਮੈਂ ਧਰਤੀ ਉੱਤੇ ਸਵੱਛ ਹਵਾ ਚਾਹੁੰਦਾ ਹਾਂ, ਮੇਰੇ ਕੋਲ ਸਵੱਛ ਹਵਾ ਤੇ ਪਾਣੀ ਚਾਹੀਦਾ ਹੈ। ਟਰੰਪ ਨੇ ਉਥੇ ਮੌਜੂਦ ਲੋਕਾਂ ਨੂੰ ਕਿਹਾ ਕਿ ਅਮਰੀਕਾ ਨੇ ਇਕ ਪਾਸੜ ਤੇ ਡਰਾਉਣੇ ਪੈਰਿਸ ਕਲਾਈਮੇਟ ਸਮਝੌਤੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ, ਜਿਸ ਨੇ ਅਮਰੀਕੀ ਨੌਕਰੀਆਂ ਬਰਬਾਦ ਕੀਤੀਆਂਤੇ ਵਿਦੇਸ਼ ਪ੍ਰਦੂਸ਼ਕਾਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਪੈਰਿਸ ਕਲਾਈਮੇਟ ਐਗਰੀਮੈਂਟ ਅਮਰੀਕਾ ਲਈ ਖਤਰਨਾਕ ਸੀ, ਇਸ ਨਾਲ ਅਮਰੀਕਾ ਨੂੰ ਕਈ ਟ੍ਰਿਲੀਅਨ ਡਾਲਰ ਨੁਕਸਾਨ ਹੁੰਦਾ ਹੈ, ਇਹ ਬੇਹੱਦ ਗਲਤ ਹੈ ਅੇ ਇਹ ਚੀਨ ਨੂੰ 2030 ਤੱਕ ਨਹੀਂ ਤੋੜੇਗਾ। ਟਰੰਪ ਨੇ ਕਿਹਾ ਕਿ ਮੈਂ 90 ਦੇ ਦਹਾਕੇ ਬਾਰੇ ਸੋਚਦਾ ਹਾਂ, ਜਦੋਂ ਦੁਨੀਆ ਵਿੱਚ ਸਭ ਤੋਂਵੱਧ ਪ੍ਰਦੂਸ਼ਤ ਸਾਲ ਸਨ। ਭਾਰਤ ਨੂੰ ਸਾਨੂੰ ਪੈਸੇ ਦੇਣਗੇ ਹੋਣਗੇ, ਕਿਉਂਕਿ ਉਹ ਵਿਕਾਸਸ਼ੀਲ ਦੇਸ਼ ਹੈ। ਮੈਂ ਕਹਿੰਦਾ ਹਾਂ, ਸਾਡਾ ਵੀ ਇਕ ਵਿਕਾਸਸ਼ੀਲ ਦੇਸ਼ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ