Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨ: ਇੱਕ ਦਸੰਬਰ ਤੋਂ ਪੰਜਾਬ ਵਿੱਚ ਵਿਸ਼ਵ ਕਬੱਡੀ ਕੱਪ ਕਰਵਾਇਆ ਜਾਵੇਗਾ

November 14, 2019 09:14 AM

ਚੰਡੀਗੜ੍ਹ, 13 ਨਵੰਬਰ, (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਪੰਜਾਬ ਦੇ ਖੇਡ ਮੰਤਰੀ ਨੇ ਪੰਜਾਬ ਭਵਨ ਵਿਖੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਬਾਰੇ ਖੇਡ ਮੰਤਰੀ ਨੇ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਤੇ ਇਸ ਦਿਨ ਚਾਰ ਕਬੱਡੀ ਮੈਚ ਹੋਣਗੇ। ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਈਨਲ ਦੇ ਨਾਲਤੀਜੇ ਅਤੇ ਚੌਥੇ ਨੰਬਰ ਲਈ ਮੈਚਹੋਵੇਗਾ। ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ ਪੀ ਐਸ ਪਟਿਆਲਾ ਤੇ ਸੈਮੀ ਫਾਈਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਆਨੰਦਪੁਰ ਸਾਹਿਬ ਵਿਖੇ ਹੋਣਗੇ।
ਪਤਾ ਲੱਗਾ ਹੈ ਕਿ ਇਸ ਟੂਰਨਾਮੈਂਟ ਵਿਚ ਭਾਰਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਤੇ ਕੈਨੇਡਾ ਦੀਆਂ9 ਟੀਮਾਂ ਹਿੱਸਾ ਲੈਣਗੀਆਂ। ਪਾਕਿਸਤਾਨ ਤੇ ਕੈਨੇਡਾ ਤੋਂ ਬਿਨਾਂ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨ ਓ ਸੀ ਮਿਲ ਗਿਆ ਹੈ ਅਤੇ ਇਨ੍ਹਾਂ ਦੋ ਦੇਸ਼ਾਂ ਲਈ ਉਡੀਕ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ