Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਪਹਿਲੇ ਵਿਸ਼ਵ ਯੁੱਧ 'ਚ ਕੁਰਬਾਨੀਆਂ ਦੇਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜ਼ਲੀਆਂ ਭੇਂਟ

November 14, 2019 10:12 AM

ਸਮਾਗਮ ਵਿਚ ਸੋਨੀਆ ਸਿੱਧੂ ਸਮੇਤ ਰੂਬੀ ਸਹੋਤਾ, ਕਮਲ ਖਹਿਰਾ ਅਤੇ ਮਨਿੰਦਰ ਸਿੱਧੂ ਵੀ ਪਹੁੰਚੇ


ਬਰੈਂਪਟਨ, -ਪਹਿਲੇ ਵਿਸ਼ਵ ਯੁੱਧ 'ਚ ਆਪਣੀਆਂ ਜਾਨਾਂ ਵਾਰਨ ਵਾਲੇ ਮਰਹੂਮ ਫ਼ੌਜੀਆਂ ਦੀ ਯਾਦ ਵਿਚ ਹਰ ਸਾਲ ਨਵੰਬਰ 11 ਨੂੰ 'ਰਿਮੈਂਬਰਸ ਡੇਅ' ਭਾਵ ਸ਼ਰਧਾਂਜਲੀ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਬਰੈਂਪਟਨ ਸਿਟੀ ਹਾਲ ਵਿਚ ਪਹਿਲੀ ਵਿਸ਼ਵ ਜੰਗ ਦੇ ਮਹਾਨ ਸੈਨਿਕਾਂ ਨੂੰ ਯਾਦ ਕੀਤਾ ਗਿਆ ਜਿੱਥੇ ਬਰੈਂਪਟਨ ਸਾਊਥ ਦੇ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਸਮੇਤ ਰੂਬੀ ਸਹੋਤਾ, ਕਮਲ ਖਹਿਰਾ ਅਤੇ ਮਨਿੰਦਰ ਸਿੱਧੂ ਨੇ ਸ਼ਮੂਲੀਅਤ ਕੀਤੀ।
ਸਿਟੀ ਹਾਲ ਵਿਚ ਆਯੋਜਿਤ ਇਸ ਸਮਾਗਮ 'ਚ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ, ਕੌਂਸਲ ਮੈਂਬਰ ਸਾਹਿਬਾਨਾਂ ਨੇ ਵੀ ਪਹਿਲੇ ਵਿਸ਼ਵ ਯੁੱਧ ਦੇ ਫ਼ੌਜੀਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਬੋਲਦਿਆਂ ਬਰੈਂਪਟਨ ਸਾਊਥ ਤੋਂ ਮੁੜ ਚੁਣੇ ਗਏ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕਿਹਾ ਕਿ ਅੱਜ ਅਸੀਂ ਬਹਾਦਰ ਕੈਨੇਡੀਅਨਾਂ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਸੇਵਾ ਕੀਤੀ ਅਤੇ ਦੇਸ਼ 'ਚ ਅਮਨ ਸ਼ਾਂਤੀ ਅਤੇ ਲੋਕਤੰਤਰ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ। ਅਸੀਂ ਪਹਿਲੇ ਵਿਸ਼ਵ ਯੁੱਧ 'ਚ ਜਾਨਾਂ ਵਾਰਨ ਵਾਲੇ ਮਹਾਨ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਦੇ ਹਾਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ