Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਓਨਟਾਰੀਓ ਵੱਲੋਂ ਡਿਜੀਟਲ ਹੈਲਥ ਸਟਰੈਟੇਜੀ ਦਾ ਐਲਾਨ

November 14, 2019 04:43 PM

ਮਿਸੀਸਾਗਾ, ਓਨਟਾਰੀਓ, 14 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦਾ ਕਹਿਣਾ ਹੈ ਕਿ ਦੋ ਸਾਲਾਂ ਵਿੱਚ ਪੇਸ਼ੈਂਟਜ਼ ਆਪਣੀਆਂ ਐਪੁਆਇੰਟਮੈਂਟਜ਼ ਆਨਲਾਈਨ ਬੁੱਕ ਕਰਵਾ ਸਕਣਗੇ ਤੇ ਆਪਣੇ ਸਿਹਤ ਸਬੰਧੀ ਰਿਕਾਰਡ ਨੂੰ ਆਨਲਾਈਨ ਚੈੱਕ ਕਰ ਸਕਣਗੇ।
ਉਨ੍ਹਾਂ ਨੇ ਦੱਸਿਆ ਕਿ ਸਰਕਾਰ ਡਿਜੀਟਲ ਫਰਸਟ ਹੈਲਥ ਸਟਰੈਟੇਜੀ ਅਪਨਾਉਣ ਜਾ ਰਹੀ ਹੈ। ਜੋ ਕਿ 2021-22 ਤੱਕ ਪੂਰੀ ਤਰ੍ਹਾ ਲਾਗੂ ਹੋ ਜਾਵੇਗੀ। ਐਲੀਅਟ ਦਾ ਕਹਿਣਾ ਹੈ ਕਿ ਇਸ ਰਣਨੀਤੀ ਤਹਿਤ ਲੋਕ ਹੈਲਥ ਕੇਅਰ ਪ੍ਰੋਫੈਸ਼ਨਲਜ਼ ਨਾਲ ਸੁਖਾਲੇ ਢੰਗ ਨਾਲ ਵੀਡੀਓ ਵਿਜਿ਼ਟਸ ਕਰ ਸਕਣਗੇ ਤੇ ਅਕਸਰ ਗੱਲ ਕਰ ਸਕਣਗੇ ਤੇ ਮਰੀਜ਼ਾਂ ਦਾ ਰਿਕਾਰਡ ਵੀ ਕਿਤੇ ਮਰਜ਼ੀ ਜਾਂਚਿਆਂ ਜਾ ਸਕੇਗਾ।
ਉਨ੍ਹਾਂ ਆਖਿਆ ਕਿ ਮਰੀਜ਼ ਆਨਲਾਈਨ ਹੀ ਐਪੁਆਂਇੰਟਮੈਂਟਜ਼ ਬੁੱਕ ਕਰਵਾ ਸਕਿਆ ਕਰਨਗੇ ਤੇ ਉਨ੍ਹਾਂ ਦੇ ਸਕਿਓਰ ਹੈਲਥ ਰਿਕਾਰਡ ਦੀ ਜਾਂਚ ਕਰ ਸਕਣਗੇ। ਓਨਟਾਰੀਓ ਹੈਲਥ ਟੀਮਾਂ, ਜੋ ਕਿ ਨਵੀਂ ਕੇਅਰ ਕੋਆਰਡੀਨੇਸ਼ਨ ਸਿਸਟਮ ਦਾ ਕੇਂਦਰੀ ਹਿੱਸਾ ਹੋਣਗੀਆਂ ਮਰੀਜ਼ਾਂ ਸਬੰਧੀ ਜਾਣਕਾਰੀ ਇੱਕਠੀ ਕਰਨ, ਸਾਂਝੀ ਕਰਨ ਤੇ ਉਸ ਨੂੰ ਉਨ੍ਹਾਂ ਦੀ ਬਿਹਤਰ ਸੰਭਾਲ ਲਈ ਵਰਤਣ ਦੇ ਸਮਰੱਥ ਹੋਣਗੀਆਂ।
ਐਲੀਅਟ ਦਾ ਕਹਿਣਾ ਹੈ ਕਿ ਇਸ ਤੋਂ ਭਾਵ ਇਹ ਹੈ ਕਿ ਮਰੀਜ਼ਾਂ ਨੂੰ ਵਾਰੀ ਵਾਰੀ ਆਪਣੀ ਗੱਲ, ਤਕਲੀਫ ਨਹੀਂ ਦੱਸਣੀ ਹੋਵੇਗੀ। ਇਸ ਨਾਲ ਪਰਸਨਲ ਹੈਲਥ ਇਨਫਰਮੇਸ਼ਨ ਪ੍ਰੋਟੈਕਸ਼ਨ ਐਕਟ ਵੀ ਮਜ਼ਬੂਤ ਹੋਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ