Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਨਵਾਜ਼ ਸ਼ਰੀਫ ਨੇ ਪਾਕਿਸਤਾਨ ਸਰਕਾਰ ਦੀ ਸ਼ਰਤਾਂ ਵਾਲੀ ਪੇਸ਼ਕਸ਼ ਰੱਦ ਕੀਤੀ

November 14, 2019 09:47 PM

ਲਾਹੌਰ, 14 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਓਥੋਂ ਦੀ ਇਮਰਾਨ ਖਾਨ ਸਰਕਾਰ ਵੱਲੋਂ ਇਲਾਜ ਲਈ ਸ਼ਰਤਾਂ ਦੇ ਅਧੀਨ ਯੂ ਕੇ ਭੇਜਣ ਦੀ ਕੀਤੀ ਪੇਸ਼ਕਸ਼ ਰੱਦ ਕਰ ਦਿੱਤਾ ਹੈ।
ਇਸ ਪੇਸ਼ਕਸ਼ ਨੂੰ ‘ਗੈਰ-ਕਾਨੂੰਨੀ' ਕਰਾਰ ਦਿੰਦਿਆਂ ਨਵਾਜ਼ ਸ਼ਰੀਫ ਨੇ ਆਪਣੀ ਸਿਹਤ ਦੇ ਸਿਆਸੀਕਰਨ ਲਈ ਇਮਰਾਨ ਸਰਕਾਰ ਨੂੰ ਕੋਸਿਆ। ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਲੀਡਰ ਆਗੂ ਨੇ ਨਵਾਜ਼ ਸ਼ਰੀਫ ਦੇ ਹਵਾਲੇ ਨਾਲ ਕਿਹਾ, ‘ਅਸੀਂ ਸਰਕਾਰ ਨੂੰ ਦੋ ਟੁੱਕ ਸ਼ਬਦਾਂ ਵਿੱਚ ਸਾਫ ਕਰ ਦਿੱਤਾ ਹੈ ਕਿ ਨਵਾਜ਼ ਸ਼ਰੀਫ 700 ਕਰੋੜ ਰੁਪਏ ਦਾ ਅਜਿਹਾ ਕੋਈ ਜ਼ਮਾਨਤੀ ਬਾਂਡ ਨਹੀਂ ਭਰਨਗੇ। ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਸਰਕਾਰ ਦੀ ਇਹ ਮੰਗ ਗੈਰ-ਕਾਨੂੰਨੀ ਹੈ ਤੇ ਇਸ ਨੂੰ ਕੋਰਟ ਗਾਰੰਟੀਆਂ ਦੀ ਮੌਜੂਦਗੀ ਵਿੱਚ ਪੂਰਾ ਨਹੀਂ ਕੀਤਾ ਜਾ ਸਕਦਾ।’ ਵਰਨਣ ਯੋਗ ਹੈ ਕਿ ਪਾਕਿਸਤਾਨ ਕੈਬਨਿਟ ਨੇ ਕੱਲ੍ਹ ਲਏ ਇੱਕ ਫੈਸਲੇ ਵਿੱਚ ਨਵਾਜ਼ ਸ਼ਰੀਫ ਨੂੰ ਇਲਾਜ ਲਈ ਯੂ ਕੇ ਜਾਣ ਦੀ ਇਜਾਜ਼ਤ ਦਿੰਦਿਆਂ ਸੱਤ ਸੌ ਕਰੋੜ ਰੁਪਏ ਦਾ ਜ਼ਮਾਨਤੀ ਬਾਂਡ ਭਰਨ ਦੀ ਸ਼ਰਤ ਰੱਖੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ