Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਜਨਗਣਨਾ ਲਈ ਸਿੱਖਾਂ ਦੀ ਵੱਖਰੀ ਗਿਣਤੀ ਬਾਰੇ ਲੰਡਨ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

November 14, 2019 09:52 PM

ਲੰਡਨ, 14 ਨਵੰਬਰ (ਪੋਸਟ ਬਿਊਰੋ)- ਸਾਲ 2021 ਦੀ ਜਨਗਣਨਾ ਬਾਰੇ ਸਿੱਖ ਭਾਈਚਾਰਾ ਅਤੇ ਬ੍ਰਿਟੇਨ ਸਰਕਾਰ ਇੱਕ ਦੂਸਰੇ ਨਾਲ ਆਹਮੋ ਸਾਹਮਣੇ ਹੋ ਗਏ ਹਨ। ਰੋਇਲ ਕੋਰਟ ਲੰਡਨ ਵਿੱਚ ਚੱਲਦੇ ਕੇਸ ਦੀ ਸੁਣਵਾਈ ਮੌਕੇ ਸਿੱਖ ਭਾਈਚਾਰੇ ਵੱਲੋਂ ਅਦਾਲਤ ਦੇ ਬਾਹਰ ਸਿੱਖਾਂ ਭਾਈਚਾਰੇ ਨੇ ਅਦਾਲਤ ਦੇ ਬਾਹਰ ਸਿੱਖਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਹੈ। ਸਿੱਖ ਫੈਡਰੇਸ਼ਨ ਯੂ ਕੇ ਵੱਲੋਂ ਯੂ ਕੇ ਸਰਕਾਰ ਵੱਲੋਂ 2021 ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖਾਂ ਦੀ ਵੱਖਰੀ ਗਿਣਤੀ ਲਈ ਵੱੱਖਰਾ ਖਾਨਾ ਨਾ ਹੋਣ ਦਾ ਰੋਸ ਪ੍ਰਗਟ ਕਰਦਿਆਂ ਜੁਡੀਸ਼ੀਅਲ ਰਵਿਊ ਲਈ ਕੇਸ ਦਾਇਰ ਕੀਤਾ ਸੀ, ਜਿਸ ਦੀ ਦੋ ਦਿਨਾਂ ਸੁਣਵਾਈ ਚੱਲ ਰਹੀ ਹੈ।
ਸਿੱਖ ਫੈਡਰੇਸ਼ਨ ਯੂ ਕੇ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸਰਕਾਰ ਜਨਗਣਨਾ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਪਹਿਲਾਂ ਮੰਨ ਚੁੱਕੀ ਹੈ ਕਿ ਸਿੱਖਾਂ ਨੂੰ ਵੱਖਰੀ ਗਿਣਤੀ ਨਾ ਹੋਣ ਕਰਕੇ ਲੋੜੀਂਦੇ ਲਾਭ ਨਹੀਂ ਮਿਲਦੇ, ਕਿਉਂਕਿ ਸਰਕਾਰਾਂ ਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਜਨਗਣਨਾ ਦੇ ਅੰਕੜਿਆਂ ਅਨੁਸਾਰ ਨੀਤੀਆਂ ਬਣਾਈਆਂ ਜਾਂਦੀਆ ਹਨ। ਗਿੱਲ ਨੇ ਕਿਹਾ ਕਿ ਸਿੱਖਾਂ ਨੂੰ ਆਸ ਸੀ ਕਿ ਸਰਕਾਰ ਇਸ ਵਾਰ ਸਿੱਖਾਂ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲਵੇਗੀ, ਤੇ ਵੱਖਰੀ ਗਿਣਤੀ ਲਾਜ਼ਮੀ ਕਰਾਰ ਦੇਵੇਗੀ ਪਰ ਜਦੋਂ ਦਸਤਾਵੇਜ਼ ਬਾਹਰ ਆਏ ਤਾਂ ਸਿੱਖਾਂ ਨੂੰ ਬਣਦੀ ਥਾਂ ਨਹੀਂ ਦਿੱਤੀ ਗਈ, ਜਿਸ ਕਰਕੇ ਮਜ਼ਬੂਰ ਹੋ ਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ