Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮੁਸ਼ਰੱਫ ਦਾ ਵੀਡੀਓ ਵਾਇਰਲ, ਲਾਦੇਨ ਨੂੰ ਆਪਣਾ ਹੀਰੋ ਤੇ ਕਸ਼ਮੀਰੀਆਂ ਨੂੰ ਮੁਜਾਹਿਦ ਕਿਹਾ

November 14, 2019 09:55 PM

ਇਸਲਾਮਾਬਾਦ, 14 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੇ ਸਵੀਕਾਰ ਕੀਤਾ ਕਿ ਜੰਮੂ ਕਸ਼ਮੀਰ ਵਿਚ ਭਾਰਤੀ ਸੈਨਾ ਨਾਲ ਲੜਨ ਲਈ ਕਸ਼ਮੀਰੀ ਨੌਜਵਾਨਾਂ ਨੂੰ ਪਾਕਿਸਤਾਨ ਵਿਚ ਮੁਜਾਹਿਦੀਨ ਬਣਾਉਣ ਦੀ ਸਿਖਲਾਈ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਜੇਹਾਦੀ ਅੱਤਵਾਦੀ ਪਾਕਿਸਤਾਨੀ ਹੀਰੋ ਹਨ। ਓਸਾਮਾ ਬਿਨ ਲਾਦੇਨ, ਅਇਮਾਨ ਅਲ ਜਵਾਹਿਰੀ, ਜਲਾਲੂਦੀਨ ਹੱਕਾਨੀ ਤੇ ਹੋਰ ਅੱਤਵਾਦੀ ਪਾਕਿਸਤਾਨ ਦੇ ਹੀਰੋ ਹਨ।
ਜਨਰਲ ਮੁਸ਼ੱਰਫ ਨੇ ਇਹ ਇੰਟਰਵਿਊ ਕਦੋਂ ਦਿੱਤਾ, ਪਤਾ ਨਹੀਂ, ਪਰ ਪਾਕਿਸਤਾਨੀ ਨੇਤਾ ਫਰਹਤੁੱਲਾਹ ਬਾਬਰ ਵੱਲੋਂ ਬੁੱਧਵਾਰ ਨੂੰ ਟਵੀਟ ਉੱਤੇ ਸਾਂਝੇ ਕੀਤੇ ਕਲਿੱਪ ਵਿਚ ਪਰਵੇਜ਼ ਮੁਸ਼ੱਰਫ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪਾਕਿਸਤਾਨ ਵਿੱਚ ਆਏ ਕਸ਼ਮੀਰੀਆਂ ਦਾ ਇਥੇ ਹੀਰੋ ਵਾਂਗ ਸਵਾਗਤ ਕੀਤਾ ਗਿਆ ਸੀ। ਅਸੀਂ ਉਨ੍ਹਾਂ ਨੂੰ ਸਿਖਲਾਈ ਦਿੰਦੇ ਤੇ ਉਨ੍ਹਾਂ ਦਾ ਸਮਰਥਨ ਕਰਦੇ ਹਾਂ। ਅਸੀਂ ਉਨ੍ਹਾਂ ਨੂੰ ਮੁਜਾਹਿਦੀਨ ਮੰਨਦੇ ਸੀ, ਜਿਹੜੇ ਭਾਰਤੀ ਸੈਨਾ ਨਾਲ ਲੜਨਗੇ। ਫਿਰ ਲਕਸ਼ਰ-ਏ-ਤਾਇਬਾ ਵਰਗੇ ਵੱਖ ਵੱਖ ਅੱਤਵਾਦੀ ਸੰਗਠਨ ਇਸ ਸਮੇਂ ਦੌਰਾਨ ਪੈਦਾ ਹੋਏ। ਉਹ ਜੇਹਾਦੀ ਅੱਤਵਾਦੀ ਸਾਡੇ ਨਾਇਕ ਸਨ। ਮੁੱਸ਼ਰਫ ਨੇ ਕਿਹਾ ਕਿ ਓਸਾਮਾ ਬਿਨ ਲਾਦੇਨ ਤੇ ਜਲਾਲੁਦੀਨ ਹੱਕਾਨੀ ਵਰਗੇ ਅੱਤਵਾਦੀ ਪਾਕਿਸਤਾਨੀ ਨਾਇਕ ਸਨ। ਅਸੀਂ ਸਾਲ 1979 ਵਿਚ ਪਾਕਿਸਤਾਨ ਦੇ ਲਾਭ ਲਈ ਤੇ ਸੋਵੀਅਤ ਰੂਸ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਅਫਗਾਨਿਸਤਾਨ ਵਿਚ ਧਾਰਮਕ ਅੱਤਵਾਦ ਸ਼ੁਰੂ ਕਰਵਾਇਆ ਸੀ। ਹੱਕਾਨੀ ਸਾਡਾ ਹੀਰੋ ਸੀ। ਓਸਾਮਾ ਬਿਨ ਲਾਦੇਨ ਸਾਡਾ ਹੀਰੋ ਸੀ। ਅਇਮਾਨ ਅਲ ਜਵਾਹਿਰੀ ਸਾਡਾ ਹੀਰੋ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ