Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਵਿੱਚ ਹਰ ਘੰਟੇ ਹੋ ਰਹੀ ਹੈ 14 ਬੱਚਿਆਂ ਦੀ ਮੌਤ

November 14, 2019 10:23 PM

ਨਵੀਂ ਦਿੱਲੀ, 14 ਨਵੰਬਰ (ਪੋਸਟ ਬਿਊਰੋ)- ਅੱਜ ਬਾਲ ਦਿਵਸ ਸੀ। ਇਸ ਦਿਨ ਅਸੀਂ ਆਪਣੇ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਾਨ ਦਾ ਸੰਕਲਪ ਲੈਂਦੇ ਹਾਂ, ਪਰ ਕੌਮਾਂਤਰੀ ਸੰਸਥਾਵਾਂ ਦੀ ਸਾਂਝੀ ਆਈ ਰਿਪੋਰਟ ਦੱਸਦੀ ਹੈ ਕਿ 2018 ਦੌਰਾਨ ਭਾਰਤ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ 14 ਤੋਂ ਜ਼ਿਆਦਾ ਬੱਚਿਆਂ ਨੇ ਹਰ ਘੰਟੇ ਦਮ ਤੋੜਿਆ ਹੈ।
ਫਾਈਟਿੰਗ ਫਾਰ ਬੈ੍ਰਥਇਨ ਇੰਡੀਆ ਨਾਂ ਦੇ ਇਸ ਅਧਿਐਨ ਵਿੱਚ ਸੇਵ ਦ ਚਿਲਡ੍ਰੇਨ, ਯੂਨੀਸੈਂਫ ਅਤੇ ਐਵਰੀ ਬ੍ਰੈਥ ਕਾਊਂਟਸ ਨੇ ਸਾਂਝੇ ਰੂਪ ਨਾਲ ਦੇਸ਼-ਦੁਨੀਆ ਦੀ ਇਸ ਬਦਰੰਗ ਤਸਵੀਰ ਨੂੰ ਦਿਖਾਇਆ ਹੈ। ਦੇਸ਼ ਵਿੱਚ 1.27 ਲੱਖ ਬੱਚਿਆਂ ਦੀਆਂ ਮੌਤਾਂ 2018 ਵਿੱਚ ਨਿਮੋਨੀਆ ਦੇ ਕਾਰਨ ਪੰਜ ਸਾਲ ਤੋਂ ਘੱਟ ਉਮਰ ਵਿੱਚ ਹੋਈਆਂ, ਜਦ ਕਿ ਦੁਨੀਆ ਦੇ ਦੂਜੇ ਸਾਰੇ ਦੇਸ਼ਾਂ ਵਿੱਚ ਨਿਮੋਨੀਆ ਕਾਰਨ 8 ਲੱਖ ਬੱਚਿਆਂ ਦੀਆਂ ਮੌਤਾਂ ਹੋਈਆਂ। ਡਿਪਟੀ ਡਾਇਰੈਟਰ ਆਫ ਹੈਲਥ ਐਂਡ ਨਿਊਟ੍ਰੀਸ਼ਨ, ਸੇਵ ਦ ਚਿਲਡ੍ਰੇਨ ਸੰਸਥਾ ਦੇ ਡਾ. ਰਾਜੇਸ਼ ਖੰਨਾ ਮੁਤਾਬਕ, ਭਾਰਤ 'ਚ ਹਰ ਚਾਰ ਮਿੰਟ 'ਤੇ ਇੱਕ ਬੱਚੇ (ਪੰਜ ਸਾਲ ਤੋਂ ਘੱਟ ਉਮਰ ਦੇ) ਦੀ ਨਿਮੋਨੀਆ ਕਾਰਨ ਮੌਤ ਹੁੰਦੀ ਹੈ। ਕੁਪੋਸ਼ਣ ਅਤੇ ਪ੍ਰਦੂਸ਼ਣ ਇਸ ਦੇ ਦੋ ਪ੍ਰਮੁੱਖ ਕਾਰਨ ਹਨ। ਨਿਮੋਨੀਆ ਨਾਲ ਹੋਣ ਵਾਲੀਆਂ ਅੱਧੀਆਂ ਮੌਤਾਂ ਤਾਂ ਸਿਰਫ ਕੁਪੋਸ਼ਣ ਕਾਰਨ ਹੁੰਦੀਆਂ ਹਨ, ਜਦ ਕਿ ਇਨਡੋਰ ਪ੍ਰਦੂਸ਼ਣ ਦੀ 22 ਫੀਸਦੀ ਅਤੇ ਆਊਟਡੋਰ ਹਵਾ ਪ੍ਰਦੂਸ਼ਣ ਦੀ ਹਿੱਸੇਦਾਰੀ 27 ਫੀਸਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼