Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅੱਗੇ ਤੋਂ ਸਰਕਾਰੀ ਮੁਲਾਜ਼ਮ ਪੱਤਰਕਾਰੀ ਨਹੀਂ ਕਰ ਸਕਣਗੇ

November 14, 2019 10:32 PM

ਬਠਿੰਡਾ, 14 ਨਵੰਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਅਜਿਹੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਸਰਕਾਰੀ ਨੌਕਰੀ ਦੇ ਨਾਲ ਪੱਤਰਕਾਰੀ ਕਰ ਰਹੇ ਹਨ। ਇਹੀ ਨਹੀਂ ਵਿਭਾਗ ਨੇ ਬਿਨਾਂ ਪ੍ਰਵਾਨਗੀ ਤੋਂ ਕੋਈ ਕਿਤਾਬ ਜਾਂ ਪਰਚਾ ਛਪਵਾਉਣ 'ਤੇ ਵੀ ਪੂਰੀ ਪਾਬੰਦੀ ਲਾ ਦਿੱਤੀ ਹੈ।
ਦਫਤਰ ਡਾਇਰੈਟਰ ਸਿੱਖਿਆ ਵਿਭਾਗ ਦੀ ਕੋਆਰਡੀਨੇਸ਼ਨ ਸ਼ਾਖਾ ਦੀ ਸਹਾਇਕ ਡਾਇਰੈਕਟਰ ਨੇ ਪੰਜਾਬਭਰ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁੱਖੀਆਂ ਨੂੰ ਪੱਤਰ ਭੇਜ ਕੇ ਸਾਫ ਕੀਤਾ ਹੈ ਕਿ ਸਰਕਾਰੀ ਨਿਯਮਾਂ ਵਿੱਚ ਕੀਤੇ ਪ੍ਰਬੰਧਾਂ ਅਨੁਸਾਰ ਕੋਈ ਸਰਕਾਰੀ ਕਰਮਚਾਰੀ ਨਿਰਧਾਰਤ ਅਥਾਰਟੀ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਅਖਬਾਰ ਜਾਂ ਹੋਰ ਕਿਸੇ ਵੀ ਪ੍ਰਕਾਸ਼ਨ ਜਾਂ ਇਲੈਕਟ੍ਰਾਨਿਕ ਮੀਡੀਆ ਦੇ ਸੰਪਾਦਨ ਜਾਂ ਪ੍ਰਬੰਧ ਵਿੱਚ ਹਿੱਸਾ ਨਹੀਂ ਲੈ ਸਕਦਾ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮ ਆਪਣੇ ਜਾਂ ਗੁੰਮਨਾਮ ਤੌਰ ਉਤੇ ਕਿਸੇ ਹੋਰ ਵਿਅਕਤੀ ਦੇ ਨਾਂ 'ਤੇ ਰੇਡੀਓ ਪ੍ਰਸਾਰਨ, ਰੋਜ਼ਾਨਾ ਅਖਬਾਰ ਜਾਂ ਸਮੇਂ-ਸਮੇਂ 'ਤੇ ਛਪਣ ਵਾਲੇ ਪੇਪਰਾਂ ਵਿੱਚ ਕਿਸੇ ਕਿਸਮ ਦਾ ਕੋਈ ਲੇਖ ਨਹੀਂ ਛਪਵਾ ਸਕੇਗਾ। ਇਹੀ ਨਹੀਂ, ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਾਂ ਮੁਲਾਜ਼ਮ ਬਿਨ੍ਹਾਂ ਪ੍ਰਵਾਨਗੀ ਤੋਂ ਕੋਈ ਕਿਤਾਬ ਨਹੀਂ ਛਪਵਾ ਸਕਣਗੇ। ਪੱਤਰ ਵਿੱਚ ਇਹ ਵੀ ਸਾਫ ਕਿਹਾ ਗਿਆ ਹੈ ਕਿ ਜੇ ਕੋਈ ਲਿਖਤ ਨਿਰੋਲ ਸਾਹਿਤਕ, ਕਲਾਤਮਕ ਜਾਂ ਵਿਗਿਆਨਕ ਚਰਿੱਤਰ ਪੇਸ਼ ਕਰਦੀ ਹੋਵੇ ਤਾਂ ਉਸਦੇ ਛਾਪਣ ਲਈ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ। ਸਹਾਇਕ ਡਾਇਰੈਕਟਰ ਨੇ ਨਿਰਦੇਸ਼ ਜਾਰੀ ਕੀਤਾ ਹੈ ਕਿ ਜੇ ਕਿਸੇ ਸਕੂਲ ਮੁੱਖੀ ਨੇ ਕਿਸੇ ਅਧਿਆਪਕ ਨੂੰ ਪੱਤਰਕਾਰਤਾ ਦੀ ਇਜਾਜ਼ਤ ਦਿੱਤੀ ਹੈ ਤਾਂ ਤੁਰੰਤ ਰੱਦ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ