Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਲੋਕ ਮੋਰਚੇ ਦੀ ਕਾਮਯਾਬੀ: ਮਨਜੀਤ ਸਿੰਘ ਧਨੇਰ ਵੀ ਜ਼ਿਲ੍ਹਾ ਜੇਲ੍ਹ ਬਰਨਾਲਾ ਤੋਂ ਛੱਡਿਆ ਗਿਆ

November 15, 2019 09:11 AM

ਬਰਨਾਲਾ, 14 ਨਵੰਬਰ, (ਪੋਸਟ ਬਿਊਰੋ)- ਬਹੁ-ਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਕਾਂਡ ਦੇ ਮੁਖੀ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ ਨੇ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਗੱਡ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ ਅਤੇ ਹੋਰ ਆਗੂਆਂਨੇ ਕੀਤਾ ਤੇ ਕਿਹਾ ਕਿ ਜਥੇਬੰਦਕ ਲੋਕ ਤਾਕਤ ਦੇ ਸੰਘਰਸ਼ ਨੇ ਹਾਕਮਾਂ ਨੂੰ ਝੁਕਣ ਲਈ ਮਜਬੂਰ ਕੀਤਾ ਹੈ।
ਇਸ ਸੰਬੰਧ ਵਿੱਚ ਬੁਲਾਰਿਆਂ ਨੇ ਕਿਹਾ ਕਿ ਇਹ ਸੰਘਰਸ਼ ਸੱਤ ਦਿਨ ਪਟਿਆਲੇ ਅਤੇ ਫਿਰ 45 ਦਿਨ ਤੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਅੱਗੇ ਇਸ ਪਿੰਡ ਵਿੱਚ ਚੱਲਦਾ ਰਿਹਾ। ਬੜੀਆਂ ਮੁਸ਼ਕਿਲਾਂ ਵੀ ਆਈਆਂ ਸਨ ਅਤੇ ਸਥਾਨਕ ਪ੍ਰਸ਼ਾਸ਼ਨ ਨੇ ਇਸ ਨੂੰ ਗ਼ੈਰ-ਕਾਨੂੰਨੀ ਕਹਿ ਕੇ ਕੁਚਲਣ ਲਈ ਮਾਨਸਿਕ ਤਸ਼ੱਦਦ ਵੀ ਕੀਤਾ ਸੀ, ਪਰ ਜਿੱਤ ਲੋਕਾਂ ਦੀ ਹੋਈ ਹੈ। ਅੱਜ ਸ਼ਾਮ ਨੂੰ ਮਨਜੀਤ ਸਿੰਘ ਧਨੇਰ ਨੂੰ ਛੱਡ ਦਿੱਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ