Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਰੋਮਾਂਚਕ ਭੂਮਿਕਾ ਤੋਂ ਉਤਸ਼ਾਹਤ ਕ੍ਰਿਤੀ

November 18, 2019 09:14 AM

ਕ੍ਰਿਤੀ ਕੁਲਹਾਰੀ ਦਾ ਕਹਿਣਾ ਹੈ ਕਿ ਫਿਲਮ ‘ਦਿ ਗਰਲ ਔਨ ਦੀ ਟਰੇਨ’ ਵਿੱਚ ਅੰਗਰੇਜ਼ ਪੁਲਸਵਾਲੀ (ਆਲੀਆ ਕੌਰ) ਦੇ ਆਪਣੇ ਰੋਲ ਨੂੰ ਲੈ ਕੇ ਉਹ ਕਾਫੀ ਉਤਸ਼ਾਹਤ ਹੈ। ਉਸ ਨੇ ਕਿਹਾ, ‘‘ਇਹ ਮੇਰੇ ਵੱਲੋਂ ਨਿਭਾਈਆਂ ਗਈਆਂ ਸਭ ਤੋਂ ਰੋਮਾਂਚਕ ਭੂਮਿਕਾਵਾਂ 'ਚੋਂ ਇੱਕ ਹੈ। ਮੈਂ ਬਹੁਤ ਖੁਸ਼ ਹਾਂ ਕਿ ਮੈਨੂੰ ਦਿਲਚਸਪ ਤੇ ਉਤਸ਼ਾਹਤ ਕਰਨ ਵਾਲੀਆਂ ਭੂਮਿਕਾਵਾਂ ਮਿਲ ਰਹੀਆਂ ਹਨ। ਇਹ ਉਹੀ ਸਭ ਹੈ ਜੋ ਮੈਂ ਹਮੇਸ਼ਾ ਤੋਂ ਕਰਨਾ ਚਾਹੁੰਦੀ ਸੀ।”
ਉਸ ਨੇ ਕਿਹਾ ਕਿ ਫਿਲਮ ਦੇ ਨਿਰਦੇਸ਼ਕ ਰਿਭੂ ਦਾਸ ਗੁਪਤਾ ਅਤੇ ਉਸ ਵਿਚਕਾਰ ਕਾਫੀ ਸਮਝ ਹੈ ਕਿ ਕਿਉਂਕਿ ਉਹਦੇ ਨਾਲ ਪਿੱਛੇ ਜਿਹੇ ਉਸ ਨੇ ਵੈੱਬ ਸੀਰੀਜ਼ ‘ਬਾਰਡ ਆਫ ਬਲੱਡ’ ਵਿੱਚ ਕੰਮ ਕੀਤਾ ਸੀ। ਕ੍ਰਿਤੀ ਅਨੁਸਾਰ, ‘‘ਫਿਲਮ ਲਈ ਰਿਭੂ ਨੇ ਹੀ ਮੈਨੂੰ ਫੋਨ 'ਤੇ ਕਿਹਾ ਕਿ ਉਸ ਕੋਲ ਮੇਰੇ ਲਈ ਦਿਲਚਸਪ ਭੂਮਿਕਾ ਹੈ।” ਰਿਭੂ ਅਨੁਸਾਰ ਕ੍ਰਿਤੀ ਦੀ ਇਹ ਭੂਮਿਕਾ ਦਰਸ਼ਕਾਂ ਨੂੰ ਜ਼ਰੂਰ ਹੈਰਾਨ ਕਰੇਗੀ ਕਿਉਂਕਿ ਇਸ ਤੋਂ ਪਹਿਲਾਂ ਉਹ ਕਦੀ ਇਸ ਰੂਪ ਵਿੱਚ ਨਹੀਂ ਦਿੱਸੀ। ਇਸ 'ਚ ਸਭ ਨੂੰ ਉਸ ਦਾ ਨਵਾਂ ਰੂਪ ਦੇਖਣ ਨੂੰ ਮਿਲੇਗਾ। ਜ਼ਿਕਰ ਯੋਗ ਹੈ ਕਿ ਇਹ ਸਾਲ ਉਸ ਲਈ ਚੰਗਾ ਗਿਆ ਹੈ। ਪਹਿਲੀ ਫਿਲਮ ‘ਉੜੀ’ ਦੀ ਸਫਲਤਾ ਪਿੱਛੋਂ ਉਸ ਦੀ ਸਾਲ ਦੀ ਦੂਜੀ ਫਿਲਮ ‘ਮਿਸ਼ਨ ਮੰਗਲ’ ਵੀ ਵੱਡੀ ਹਿੱਟ ਰਹੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!