Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਜੇ ਐੱਨ ਯੂ ਦੇ 200 ਵਿਦਿਆਰਥੀ ਗ੍ਰਿਫਤਾਰ ਕਰ ਕੇ ਛੱਡੇ ਗਏ

November 19, 2019 08:41 AM

ਨਵੀਂ ਦਿੱਲੀ, 18 ਨਵੰਬਰ (ਪੋਸਟ ਬਿਊਰੋ)- ਭਾਰਤ ਦੇ ਨਾਮੀ ਸੰਸਥਾਨਾਂ ਵਿੱਚੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਫੀਸ ਵਾਧੇ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਫੀਸ ਵਾਧੇ ਦੇ ਵਿਰੋਧ ਦੀ ਸਖ਼ਤੀ ਵਿੱਚ ਇਸ ਸੰਸਥਾ ਦੇ ਸੈਂਕੜੇ ਵਿਦਿਆਰਥੀ ਅੱਜ ਸੋਮਵਾਰ ਪਾਰਲੀਮੈਂਟ ਭਵਨ ਤਕ ਵਿਰੋਧ ਮਾਰਚ ਕਰਨ ਲੱਗੇ। ਉਨ੍ਹਾਂਂ ਨੇ ਆਪਣਾ ਮਾਰਚ ਸਫ਼ਲ ਬਣਾਉਣ ਲਈ ਹੋਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਲਈ ਅਪੀਲ ਕਰ ਦਿੱਤੀ ਅਤੇ ਜੇ ਐੱਨ ਯੂ ਨਾਰਥ ਗੇਟ ਦਾ ਬੈਰੀਕੇਡ ਤੋੜ ਕੇ ਡਫਲੀ ਵਜਾਉਂਦੇ ਅਤੇ ਨਾਅਰੇਬਾਜ਼ੀ ਕਰਦੇ ਹੋਏ ਇਨ੍ਹਾਂ ਵਿਦਿਆਰਥੀਆਂ ਦਾ ਮਾਰਚ ਅੱਗੇ ਵੱਧ ਤੁਰਿਆ।
ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਦੂਜਾ ਬੈਰੀਕੇਡ ਵੀ ਤੋੜ ਦਿੱਤਾ ਅਤੇ ਤੀਜ਼ਾ ਤੋੜਨ ਦੀ ਤਿਆਰੀ ਵਿੱਚ ਸਨ ਕਿ ਪੁਲਿਸ ਨੇ ਸਖ਼ਤੀ ਦਿਖਾਉਂਦਿਆਂ ਕਰੀਬ ਤਿੰਨ ਦਰਜਨ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੂੰ ਬੱਸਾਂ ਵਿੱਚ ਭਰਿਆ ਗਿਆ ਅਤੇ ਪ੍ਰਦਰਸ਼ਨ ਸਥਾਨ ਤੋਂ ਥੋੜ੍ਹਾ ਦੂਰ ਲੈ ਜਾ ਕੇ ਬਦਰਪੁਰ, ਫਤਹਿਪੁਰ ਬੇਰੀ, ਕਾਲਕਾਜੀ, ਦਿੱਲੀ ਕੈਂਟ ਥਾਣਿਆਂ ਵਿੱਚ ਹਿਰਾਸਤ ਵਿੱਚ ਲਏ ਕਰੀਬ 200 ਵਿਦਿਆਰਥੀਆਂ ਨੂੰ ਛੱਡਿਆ ਗਿਆ। ਸਾਰਿਆਂ ਨੂੰ ਸਿੱਧੇ ਜੇ ਐੱਨ ਯੂ ਕੈਂਪਸ ਲਿਜਾਇਆ ਗਿਆ। ਇਸ ਦੌਰਾਨ ਮਨੁੱਖੀ ਵਸੀਲੇ ਰਾਜ ਮੰਤਰੀ ਸੰਜੇ ਧੋਤਰੇ ਨੇ ਕਿਹਾ ਕਿ ਜੇ ਐੱਨ ਯੂ ਨੇ ਕਾਫ਼ੀ ਅਜਿਹੇ ਹੋਣਹਾਰ ਵਿਦਿਆਰਥੀ ਇਸ ਦੇਸ਼ ਨੂੰ ਦਿੱਤੇ ਹਨ, ਜੋ ਦੇਸ਼-ਵਿਦੇਸ਼ ਵਿੱਚ ਨਾਂ ਕਮਾ ਰਹੇ ਹਨ, ਪਰ ਸਾਡੇ ਵਿਚਾਰ ਵੱਖਰੇ ਹੋ ਸਕਦੇ ਹਨ, ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼