Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਗੁੱਸਾ ਕਲਕੀ ਦਾ

November 21, 2019 08:59 AM

ਕਲਕੀ ਅੱਜਕੱਲ੍ਹ ਕੁਝ ਸਵਾਲਾਂ ਕਰ ਕੇ ਗੁੱਸੇ ਵਿੱਚ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਖੁਲਾਸਾ ਕੀਤਾ ਸੀ ਕਿ ਉਹ ਮਾਂ ਬਣਨ ਵਾਲੀ ਹੈ, ਪਰ ਪਿੱਛੇ ਜਿਹੇ ਉਸ ਨੇ ਕੁਝ ਅਜਿਹਾ ਦੱਸਿਆ, ਜਿਸ ਨਾਲ ਉਸ ਨੂੰ ਗੁੱਸਾ ਆ ਗਿਆ ਸੀ। ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਗੱਲ ਕਰਦਿਆਂ ਕਲਕੀ ਨੇ ਟ੍ਰੋਲਿੰਗ ਬਾਰੇ ਵੀ ਗੱਲ ਕੀਤੀ। ਕਲਕੀ ਨੇ ਦੱਸਿਆ, ‘‘ਕਈ ਟ੍ਰੋਲਰਸ ਨੇ ਮੇਰੇ ਤੋਂ ਪੁੱਛਿਆ ਕਿ ਬੱਚੇ ਦਾ ਪਿਤਾ ਕਿੱਥੇ ਹੈ? ਮੈਂ ਪੜ੍ਹ ਕੇ ਪ੍ਰੇਸ਼ਾਨ ਹੋ ਜਾਂਦੀ ਸੀ। ਸੱਚ ਇਹ ਹੈ ਕਿ ਜੇ ਤੁਸੀਂ ਪ੍ਰੈਗਨੈਂਟ ਹੋ ਤਾਂ ਵੀ ਤੁਹਾਨੂੰ ਟ੍ਰੋਲ ਕੀਤਾ ਜਾਂਦਾ ਹੈ, ਤੁਸੀਂ ਸੈਲੇਬ ਨਹੀਂ ਹੋ ਅਤੇ ਸਮਾਜ ਬਾਰੇ ਆਪਣੀ ਰਾਇ ਰੱਖਦੇ ਹੋ, ਉਦੋਂ ਵੀ।”
ਉਸ ਨੇ ਕਿਹਾ ਕਿ ਉਹ ਲਗਭਗ 10 ਸਾਲਾਂ ਤੋਂ ਇੰਡਸਟਰੀ ਵਿੱਚ ਹੈ ਅਤੇ ਸੈਲੇਬ ਹੈ। ਅੱਜਕੱਲ੍ਹ ਤਾਂ ਉਸ ਨੂੰ ਇਨ੍ਹਾਂ ਟ੍ਰੋਲਰਜ ਦੀਆਂ ਗੱਲਾਂ ਨੂੰ ਅਣਸੁਣਿਆ ਕਰਨ ਦੀ ਆਦਤ ਪੈ ਗਈ ਹੈ। ਉਸ ਨੇ ਕਿਹਾ ਕਿ ਉਸ ਨੂੰ ਇਸ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ।” ਕਲਕੀ ਨੇ ਦੱਸਿਆ ਜਿਸ ਦੌਰਾਨ ਉਸ ਨੇ ਨਿਰਦੇਸ਼ਕ ਅਨੁਰਾਗ ਕਸ਼ਯਪ ਨਾਲ ਆਪਣਾ ਵਿਆਹ ਖਤਮ ਕਰਦੇ ਹੋਏ ਤਲਾਕ ਲਿਆ ਸੀ, ਉਦੋਂ ਵੀ ਉਸ ਤੋਂ ਏਦਾਂ ਦੇ ਸਵਾਲ ਕੀਤੇ ਗਏ ਸਨ, ਪਰ ਅੱਜ ਕੱਲ੍ਹ ਉਸ ਨੂੰ ਇਸ ਦੀ ਆਦਤ ਪੈ ਗਈ ਅਤੇ ਇਹ ਉਸ ਨੂੰ ਪ੍ਰਭਾਵਤ ਨਹੀਂ ਕਰਦਾ। ਇਸ ਸਾਲ ਫਿਲਮ ‘ਗਲੀ ਬੁਆਏ’ ਅਤੇ ਵੈੱਬ ਸੀਰੀਜ਼ ‘ਸੈਕ੍ਰੇਡ ਗੇਮਜ਼’ ਦੇ ਦੂਜੇ ਸੀਜ਼ਨ ਵਿੱਚ ਨਜ਼ਰ ਆਈ ਕਲਕੀ ਛੇਤੀ ਹੀ ਆਪਣੀ ਪਹਿਲੀ ਤਮਿਲ ਫਿਲਮ ‘ਨੇਰਕੋਂਡਾ ਪਰਵਾਈ’ ਵਿੱਚ ਨਜ਼ਰ ਆਏਗੀ। ਇਸ ਤੋਂ ਇਲਾਵਾ ਉਹ ਇੱਕ ਫਿਲਮ ‘ਸਕਾਲਰਸ਼ਿਪ' ਵਿੱਚ ਵੀ ਕੰਮ ਕਰ ਰਹੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ