Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਡਰਾਈਵਰ ਨੇ ਜਾਣਬੁੱਝ ਕੇ ਕਾਰ ਖੜ੍ਹੀਆਂ ਗੱਡੀਆਂ ਤੇ ਬਿਜਲੀ ਦੇ ਖੰਭਿਆਂ ਵਿੱਚ ਮਾਰੀ : ਪੁਲਿਸ

November 21, 2019 05:26 PM

ਰਿਚਮੰਡ ਹਿੱਲ, 21 ਨਵੰਬਰ (ਪੋਸਟ ਬਿਊਰੋ) : ਵੀਰਵਾਰ ਸਵੇਰੇ ਰਿਚਮੰਡ ਹਿੱਲ ਦੀਆਂ ਟਰੈਫਿਕ ਲਾਈਟ ਪੋਲਜ਼ ਤੇ ਪਾਰਕ ਕੀਤੀਆਂ ਕਾਰਾਂ ਵਿੱਚ ਜਾਣਬੁੱਝ ਕੇ ਗੱਡੀ ਮਾਰਨ ਵਾਲੇ 22 ਸਾਲਾ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਇਹ ਘਟਨਾ ਮੇਜਰ ਮੈਕੈਂਜ਼ੀ ਡਰਾਈਵ ਤੇ ਸੈਂਟਰ ਸਟਰੀਟ ਦਰਮਿਆਨ ਯੰਗ ਸਟਰੀਟ ਉੱਤੇ ਤੜ੍ਹਕੇ 2:00 ਵਜੇ ਵਾਪਰੀ। ਪੁਲਿਸ ਨੇ ਦੱਸਿਆ ਕਿ 22 ਸਾਲਾ ਮਸ਼ਕੂਕ ਯੰਗ ਸਟਰੀਟ ਉੱਤੇ ਸ਼ੈਵਰਲੇ ਪਿੱਕਅੱਪ ਟਰੱਕ ਚਲਾ ਰਿਹਾ ਸੀ ਜਦੋਂ ਉਸ ਨੇ ਜਾਣਬੁੱਝ ਕੇ ਆਪਣੀ ਗੱਡੀ ਉੱਥੇ ਪਾਰਕ ਕੀਤੀਆਂ ਗਈਆਂ ਪੰਜ ਗੱਡੀਆਂ ਵਿੱਚ ਦ੍ਹੇ ਮਾਰੀ। ਉਸ ਨੇ ਇਲਾਕੇ ਦੇ ਕਈ ਬੱਸ ਸ਼ੈਲਟਰਜ਼ ਤੇ ਟਰੈਫਿਕ ਪੋਲਜ ਨਾਲ ਵੀ ਗੱਡੀ ਟਕਰਾਈ।
ਫਿਰ ਉਹ ਵਿਅਕਤੀ ਆਪਣੀ ਬੁਰੀ ਤਰ੍ਹਾਂ ਤਬਾਹ ਹੋਈ ਤੇ ਧੁਖਦੀ ਹੋਈ ਗੱਡੀ ਨੂੰ ਛੱਡ ਕੇ ਭੱਜ ਗਿਆ। ਉਸ ਨੂੰ ਕੁੱਝ ਸਮੇਂ ਬਾਅਦ ਪੁਲਿਸ ਅਧਿਕਾਰੀਆਂ ਨੇ ਵੇਖ ਲਿਆ ਤੇ ਫਿਰ ਗ੍ਰਿਫਤਾਰ ਵੀ ਕਰ ਲਿਆ। ਉਸ ਖਿਲਾਫ ਕਈ ਚਾਰਜਿਜ਼ ਲਾਏ ਜਾਣਗੇ। ਹਾਦਸੇ ਤੋਂ ਬਾਅਦ ਉੱਥੇ ਨਾ ਰੁਕਣ ਲਈ ਵੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ