Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਨਾਰਥ ਅਮਰੀਕਾ ’ਚ ‘ਝੱਲੇ` ਫ਼ਿਲਮ ਨੇ ਪਾਈਆਂ ਧੁੰਮਾਂ

November 22, 2019 09:17 AM

ਬਰੈਂਪਟਨ, 21 ਨਵੰਬਰ (ਪੋਸਟ ਬਿਊਰੋ)- ਬੀਨੂ ਢਿਲੋਂ ਤੇ ਸਰਗੁਨ ਮਹਿਤਾ ਦੀ ਨਵੀਂ ਫਿਲਮ ‘ਝੱਲੇ` ਬੀਤੇ ਹਫ਼ਤੇ ਰਿਲੀਜ਼ ਹੋ ਚੁੱਕੀ ਹੈ। ਜਿਹੜੀ ਕਿ ਨਾਰਥ ਅਮਰੀਕਾ ਦੇ ਵੱਖ-ਵੱਖ 30 ਸਿਨੇਮਾ ਘਰਾਂ ਵਿਚ ਇਸ ਸਮੇਂ ਪੂਰੀ ਕਾਮਯਾਬੀ ਨਾਲ ਚੱਲ ਰਹੀ ਹੈ।ਇਹ ਫਿਲਮ ਅਮਰਜੀਤ ਸਿੰਘ ਵਲੋਂ ਡਾਇਰੈਕਟ ਕੀਤੀ ਗਈ ਹੈ।ਰਿਲੀਜ਼ ਤੋਂ ਪਹਿਲਾਂ ਹੀ ਇਸ ਫ਼ਿਲਮ ਦੇ ਗਾਣੇ ਲੋਕਾਂ ’ਚ ਕਾਫ਼ੀ ਮਕਬੂਲ ਹੋ ਗਏ ਸਨ। ਇਹ ਫਿਲਮ ਇਕ ਅਲੱਗ ਤਰ੍ਹਾਂ ਦਾ ਕੰਸੈਪਟ ਹੈ।ਫਿਲਮ ਵਿਚ ਨੀਨਾ ਭਾਵ ਸਰਗੁਨ ਮਹਿਤਾ, ਜਿਸ ਦਾ ਸਾਰਾ ਟੱਬਰ ਝੱਲਿਆਂ ਦਾ ਹੈ।ਇਸ ਲਈ ਉਹ ਸਰਗੁਨ ਮਹਿਤਾ ਦਾ ਵਿਆਹ ਇਕ ਸਿਆਣੇ ਮੁੰਡੇ ਨਾਲ ਕਰਨਾ ਚਾਹੁੰਦੇ ਹਨ, ਪਰ ਉਸ ਨੂੰ ਪਾਗਲਖਾਨੇ ਤੋਂ ਭੱਜੇ ਇਕ ਪਾਗਲ ਬੱਲੂ ਭਾਵ ਬਿਨੂ ਢਿੱਲੋਂ ਨਾਲ ਪਿਆਰ ਹੋ ਜਾਂਦਾ ਹੈ।ਜਦੋਂ ਇਹ ਭੇਦ ਇਕ ਦੂਸਰੇ ਦੇ ਸਾਹਮਣੇ ਆਉਂਦਾ ਹੈ ਤਾਂ ਕੀ ਬਣਦਾ ਹੈ, ਇਸ ਫ਼ਿਲਮ ’ਚ ਦਿਖਾਇਆ ਗਿਆ ਹੈ।ਇਹ ਇਕ ਪੂਰੀ ਪਰਿਵਾਰਕ ਫ਼ਿਲਮ ਹੈ।ਨਵਰੋਜ਼ ਗੁਰਬਾਜ ਇੰਟਰਟੇਨਮੈਂਟ ਤੋਂ ਲੱਕੀ ਸੰਧੂ ਤੇ ਰੂਪੀ ਸ਼ਰਮਾ ਅਤੇ ਜੀ ਮੀਡੀਆ ਗਰੁੱਪ ਤੋਂ ਹਰਜਿੰਦਰ ਗਿੱਲ ਵਲੋਂ ਨਾਰਥ ਅਮਰੀਕਾ ਵਿਚ ਇਹ ਫਿਲਮ ਰਿਲੀਜ਼ ਤੇ ਡਿਸਟ੍ਰੀਬਿਊਟ ਕੀਤੀ ਗਈ ਹੈ।ਆਉਣ ਵਾਲੇ ਦਿਨਾਂ ਵਿਚ ਬਿਨੂ ਢਿੱਲੋਂ ਤੇ ਸਰਗੁਨ ਮਹਿਤਾ ਵਲੋਂ ਨਾਰਥ ਅਮਰੀਕਾ ਦੇ ਕੁੱਝ ਥੀਏਟਰਾਂ ਵਿਚ ਸਰਪ੍ਰਾਈਜ਼ ਵਿਜ਼ਿਟ ਕਰਕੇ ਲੋਕਾਂ ਤੋਂ ਫ਼ਿਲਮ ਬਾਰੇ ਰਿਵਿਊ ਲਏ ਜਾਣਗੇ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ