Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਖੇਡਾਂ

ਵਜਿੰਦਰ ਨੇ ਜਿੱਤਿਆ ਲਗਾਤਾਰ 12ਵਾਂ ਖਿਤਾਬ, ਘਾਨਾ ਦੇ ਅਡਾਮੂ ਨੂੰ ਹਰਾਇਆ

November 23, 2019 02:51 PM

ਦੁਬਈ, 23 ਨਵੰਬਰ (ਪੋਸਟ ਬਿਊਰੋ): ਭਾਰਤੀ ਸਟਾਰ ਮੁੱਕੇਬਾਜ਼ ਵਜਿੰਦਰ ਸਿੰਘ ਨੇ ਘਾਨਾ ਦੇ ਸਾਬਕਾ ਰਾਸ਼ਟਰਮੰਡਲ ਚੈਂਪੀਅਨ ਚਾਰਲਸ ਅਡਾਮੂ ਨੂੰ ਹਰਾ ਕੇ ਲਗਾਤਾਰ 12ਵੀਂ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਪੇਸ਼ੇਵਰ ਸਰਕਿਟ ਵਿਚ ਉਸ ਦੀ ਚਾਰ ਸਾਲ ਦੀ ਅਜੇਤੂ ਮੁਹਿੰਮ ਕਾਇਮ ਰਹੀ। ਓਲੰਪਿਕ ਕਾਂਸੀ ਤਮਗਾ ਜੇਤੂ 34 ਸਾਲਾ ਵਜਿੰਦਰ ਡਬਲਿਊ. ਬੀ. ਓ. ਏਸ਼ੀਆ ਪੈਸੇਫਿਕ ਅਤੇ ਓਰਿਅੰਟਲ ਸੁਪਰ ਮਿਡਿਲਵੇਟ ਖਿਤਾਬ ਜਿੱਤ ਚੁੱਕੇ ਹਨ। ਉਸ ਨੇ 8 ਦੌਰ ਦੇ ਮੁਕਾਬਲੇ ਵਿਚ ਅਡਾਮੂ ਨੂੰ ਹਰਾਇਆ। ਵਜਿੰਦਰ ਨੇ ਜਿੱਤ ਤੋਂ ਬਾਅਦ ਕਿਹਾ, ''ਇਹ ਚੰਗਾ ਮੁਕਾਬਲਾ ਸੀ। ਚਾਰਲਸ ਅਡਾਮੂ ਚੰਗਾ ਮੁੱਕੇਬਾਜ਼ ਹੈ ਪਰ ਮੈਂ ਪੂਰੀ ਤਰ੍ਹਾਂ ਤਿਆਰ ਸੀ। ਮੈਂ ਆਪਣੇ ਪ੍ਰਦਰਸ਼ਨ ਤੋਂ ਖੁਸ਼ ਹਾਂ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ