Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਸੋਨੂੰ ਸੂਦ ਨੇ ਖਿਡਾਰੀਆਂ ਦੀ ਮਦਦ ਕੀਤੀ

November 25, 2019 09:00 AM

ਅਭਿਨੇਤਾ ਸੋਨੂੰ ਸੂਦ ਭਾਰਤ ਦੇ ਸਭ ਤੋਂ ਫਿੱਟ ਕਲਾਕਾਰਾਂ ਵਿੱਚੋਂ ਇੱਕ ਹਨ ਤੇ ਸਪੋਰਟਸ ਬਾਰੇ ਉੁਨ੍ਹਾਂ ਦੀ ਰੁਚੀ ਦੇ ਬਾਰੇ ਸਾਰਿਆਂ ਨੂੰ ਪਤਾ ਹੈ। ਬੈਡਮਿੰਟਨ ਦੇ ਲਈ ਆਪਣਾ ਪਿਆਰ ਦਿਖਾਉਂਦੇ ਹੋਏ ਸੋਨੂੰ ਸੂਦ ਸਾਲਾਨਾ ਸਪੈਸ਼ਲ ਓਲੰਪਿਕਸ ਏਸ਼ੀਆ ਪੈਸੀਫਿਕ ਵਿੱਚ ਇੰਡੀਅਨ ਬੈਡਮਿੰਟਨ ਟੀਮ ਦੀ ਮਦਦ ਕਰਨ ਲਈ ਅੱਗੇ ਆਏ ਹਨ। ਸੋਨੂੰ ਸੂਦ ਨੇ ਨਾ ਸਿਰਫ ਉਨ੍ਹਾਂ ਨੂੰ ਖੁਦ ਮੋਟੀਵੇਟ ਕੀਤਾ ਹੈ, ਬਲਕਿ ਬੈਂਕਾਕ ਵਿੱਚ ਹੋ ਰਹੇ ਸਪੈਸ਼ਲ ਓਲੰਪਿਕਸ ਦੇ ਲਈ ਉਨ੍ਹਾਂ ਦੇ ਟਰੈਵਲ ਅਤੇ ਰਹਿਣ ਦਾ ਖਰਚ ਵੀ ਉਠਾ ਰਹੇ ਹਨ। ਉਹ ਉਨ੍ਹਾਂ ਦੀ ਟਰੇਨਿੰਗ ਵਿੱਚ ਵੀ ਡੂੰਘੀ ਦਿਲਚਸਪੀ ਲੈ ਰਹੇ ਹਨ ਅਤੇ ਕੋਚ ਦੇ ਨਾਲ ਮਿਲ ਕੇ ਉਹ ਵੀ ਦੇਖ ਰਹੇ ਹਨ ਕਿ ਟੀਮ ਨੂੰ ਚੈਂਪੀਅਨਸ਼ਿਪ ਲਈ ਕਿਨ੍ਹਾਂ ਚੀਜ਼ਾਂ ਦੀ ਜ਼ਰੂਰਤ ਹੈ।
ਇੱਕ ਸੂਤਰ ਨੇ ਦੱਸਿਆ ਕਿ ਸੋਨੂੰ ਨੇ ਹਮੇਸ਼ਾ ਖੇਡਾਂ ਨੂੰ ਸਭ ਤੋਂ ਵੱਡਾ ਸਨਮਾਨ ਮੰਨਿਆ ਹੈ। ਜਦ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਡੀ ਭਾਰਤੀ ਬੈਡਮਿੰਟਨ ਟੀਮ ਇੰਨੀ ਵੱਡੀ ਪ੍ਰਤੀਯੋਗਤਾ ਲਈ ਜਾ ਰਹੀ ਹੈ ਤਾਂ ਉਨ੍ਹਾਂ ਨੇ ਮਦਦ ਦੀ ਪੇਸ਼ਕਸ਼ ਕਰਨ ਤੋਂ ਪਹਿਲਾਂ ਇੱਕ ਵਾਰ ਵੀ ਨਹੀਂ ਸੋਚਿਆ। ਇਹ ਛੇ ਖਿਡਾਰੀ ਇਸ ਖੇਡ ਵਿੱਚ ਕਿੱਦਾਂ ਦਾ ਪ੍ਰਦਰਸ਼ਨ ਕਰਦੇ ਹਨ ਅਤੇ ਭਾਰਤ ਦਾ ਕਿੰਨਾ ਮਾਣ ਸਨਮਾਨ ਵਧਾਉਂਦੇ ਹਨ, ਇਹ ਦੇਖਣ ਲਈ ਉਹ ਬੇਹੱਦ ਉਤਸ਼ਾਹਤ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ