Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

ਘਰ ਵੇਚ ਕੇ ਬੱਚਿਆਂ ਲਈ ਫਿਲਮ ਨਹੀਂ ਬਣਾ ਸਕਦਾ : ਅਨਿਲ ਕਪੂਰ

November 25, 2019 09:02 AM

ਇੰਡਸਟਰੀ ਵਿੱਚ ਅਕਸਰ ਸਟਾਰਸ ਆਪਣੇ ਬੱਚਿਆਂ ਲਈ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਆਪਣੇ ਬੱਚਿਆਂ ਨੂੰ ਫਿਲਮਾਂ ਦਿਵਾਉਣ ਦੀ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡਦੇ। ਕਈ ਵਾਰ ਉਹ ਆਪਣੇ ਬੱਚਿਆਂ ਨੂੰ ਲਾਂਚ ਕਰਨ ਲਈ ਖੁਦ ਹੀ ਫਿਲਮ ਬਣਾ ਦਿੰਦੇ ਹਨ। ਅਨਿਲ ਕਪੂਰ ਦੀ ਸੋਚ ਇਸ ਬਾਰੇ ਅਲੱਗ ਹੈ। ਉਨ੍ਹਾਂ ਦਾ ਪੂਰਾ ਪਰਵਾਰ ਭਾਵੇਂ ਫਿਲਮ ਇੰਡਸਟਰੀ ਨਾਲ ਸੰਬੰਧ ਰੱਖਦਾ ਹੋਵੇ, ਪਰ ਹਰ ਕੋਈ ਆਤਮ ਨਿਰਭਰ ਹੈ।
ਅਨਿਲ ਦੱਸਦੇ ਹਨ, ਸਾਡੇ ਪਰਵਾਰ ਵਿੱਚ ਕੋਈ ਇੱਕ ਦੂਸਰੇ ਨੂੰ ਸਲਾਹ ਨਹੀਂ ਦਿੰਦਾ। ਸਲਾਹਕਾਰਾਂ ਦਾ ਪਰਵਾਰ ਨਹੀਂ ਹੈ। ਸਾਡੇ ਸਾਰਿਆਂ ਦੀ ਆਪਣੀ ਆਪਣੀ ਸੋਚ ਹੈ। ਗਲਤੀ ਕਰਦੇ ਹਨ, ਠੋਕਰ ਖਾਂਦੇ ਹਨ ਤੇ ਉਸ ਤੋਂ ਸਿੱਖਦੇ ਵੀ ਹਨ। ਹਰ ਕੋਈ ਆਪਣੀ ਸੋਚ ਮੁਤਾਬਕ ਚੱਲਦਾ ਹੈ। ਅਨਿਲ ਦੱਸਦੇ ਹਨ ਕਿ ਉਨ੍ਹਾਂ ਦੇ ਪਿਤਾ ਜੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਤੁਸੀਂ ਜੋ ਕਰਨਾ ਹੈ, ਕਰੋ। ਅਜਿਹੇ ਵਿੱਚ ਮੈਂ ਤੁਹਾਡੇ ਨਾਲ ਇਕੱਲੇ ਫਿਲਮ ਨਹੀਂ ਬਣਾ ਸਕਦਾ। ਉਸ ਦੇ ਬਾਅਦ ਮੈਂ ਬੋਰੀਆ-ਬਿਸਤਰਾ ਲੈ ਕੇ ਨਿਕਲ ਗਿਆ। ਇਹੀ ਗੱਲ ਮੈਂ ਆਪਣੇ ਬੱਚਿਆਂ ਨੂੰ ਕਹੀ ਹੈ ਕਿ ਮੈਂ ਉਨ੍ਹਾਂ ਦੇ ਲਈ ਫਿਲਮਾਂ ਨਹੀਂ ਬਣਾ ਸਕਦਾ। ਅਨਿਲ ਕਪੂਰ ਕਹਿੰਦੇ ਹਨ, ਉਹ ਅਜਿਹੇ ਪਿਤਾ ਨਹੀਂ, ਜੋ ਆਪਣਾ ਘਰ ਵੇਚ ਕੇ ਆਪਣੇ ਬੱਚਿਆਂ ਦੇ ਲਈ ਫਿਲਮ ਬਣਾਉਣਗੇ। ‘ਪਾਗਲਪੰਤੀ’ ਵਿੱਚ ਕਾਮੇਡੀ ਕਰਦੇ ਨਜ਼ਰ ਆਏ ਅਨਿਲ ਕਪੂਰ ਦੀਆਂ ਅਗਲੇ ਸਾਲ ‘ਮਲੰਗ’ ਅਤੇ ਤਖਤ’ ਫਿਲਮਾਂ ਰਿਲੀਜ਼ ਹੋਣਗੀਆਂ।

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ