Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਪੰਜਾਬ ਦੀ ਬੇਟੀ ਨੇ ਪੂਰੇ ਕੈਨੇਡਾ ਦਾ ਮਨੁੱਖੀ ਅੰਗ ਬਣਾਉਣ ਦੀ ਮੁੱਢਲੀ ਕਾਢ ਵਿਚ ਸਰਵ ਉੱਤਮ ਐਵਾਰਡ ਹਾਸਿਲ ਕੀਤਾ

November 26, 2019 10:03 AM

ਕਰਤਾਰਪੁਰ (ਜ਼ਿਲਾ ਜਲੰਧਰ) ਦੀ ਜੰਮਪਲ ਅਤੇ ਪਿੰਡ ਨਾਥਪੁਰਾ ( ਜ਼ਿਲਾ ਬਠਿੰਡਾ) ਦੀ ਨੂੰਹ ਡਾਕਟਰ ਨਵਰੂਪ ਕੌਰ ਧਾਲੀਵਾਲ ਜਿਸਨੇ ਕੈਨੇਡਾ ਵਿਚ ਯੂਨੀਵਰਸਿਟੀ ਓਫ ਟਾਰਾਂਟੋ ਤੋਂ ਸੈੱਲ ਅਤੇ ਸਿਸਟਮਸ ਬਾਇਓਲੋਜੀ ਵਿਚ ਫਹਧ ਦੀ ਡਿਗਰੀ ਹਾਸਿਲ ਕਰਕੇ ਅਤੇ ਪੂਰੇ ਕੈਨੇਡਾ ਵਿਚੋਂ ਸਰਵ ਉੱਚਤਮ ਰਿਸੇਰਚ ਐਵਾਰਡ ਲੈਕੇ ਆਪਣੇ ਮਾਂ ਬਾਪ, ਸਹੁਰੇ ਘਰ ਦਾ ਅਤੇ ਪੰਜਾਬ ਸਮੇਤ ਦੇਸ਼ ਦਾ ਨਾਮ ਉੱਚਾ ਕੀਤਾ ਹੈ ਇਹ ਸਾਡੇ ਸਭ ਵਾਸਤੇ ਬਹੁਤ ਫ਼ਖ਼ਰ ਵਾਲੀ ਗੱਲ ਹੈ ਇਸ ਬੇਟੀ ਨੇ ਹਰ ਲੈਵਲ ਤੇ ਟਾਪ ਆ ਕੇ ਆਪਣਾ ਰਿਕਾਰਡ ਕਾਇਮ ਕੀਤਾ ਹੈ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਕਰਤਾਰਪੁਰ ਵਿਚ ਆਪਣਾ ਰਿਕਾਰਡ ਕਾਇਮ ਕਰਨ ਤੋਂ ਬਾਅਦ ਇਸਨੇ ਬੇਂਗਲੋਰ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਓਫ ਨਿਊ ਹੇਵਨ, ਛਠ(ੂੰੳ ) ਤੋਂ ਟਾਪ ਕਰਦੇ ਹੋਏ ਡਿਗਰੀਆਂ ਹਾਸਿਲ ਕੀਤੀਆਂ ਇਸਤੋਂ ਇਲਾਵਾ ਇਸ ਬੇਟੀ ਨੇ ਵਿਸ਼ਵ ਪੱਧਰੇ ਮੈਡੀਕਲ ਜੌਰਨਲਸ ਵਿਚ ਆਪਣੀ ਮੈਡੀਕਲ ਰੇਲਾਟੇਡ ਰੇਸੇਰਚ ਉੱਪਰ ਪੰਜ ਪੇਪਰ ਪ੍ਰਕਾਸ਼ਿਤ ਕਰਵਾਏ ਹਨ, ਜੋ ਕੇ ਕੇਵਲ ਸਰਵ
ਉੱਚਤਮ ਰਿਵਿਊ ਕਮੇਟੀ ਵਲੋਂ ਡੂੰਘਾਈ ਨਾਲ ਵਾਚਣ ਤੋਂ ਬਾਦ ਹੀ ਪ੍ਰਕਾਸ਼ਿਤ ਹੋ ਸਕਦੇ ਹਨ। ਇਸ ਬੇਟੀ ਦੀ ਹਾਲ ਦੀ ਖੋਜ, ਜਿਸ ਵਿਚ ਇਸਨੇ ਸਟੈਮ ਸੈੱਲ ਤੋਂ ਕੋਈ ਵੀ ਆਰਗਨ ਬਣਾਉਣ ਵਾਲੇ ਸਪੈਸ਼ਲ ਸੈੱਲ ਬਣਾਉਣ ਦੇ ਸਬ ਤੋਂ ਪਹਿਲੇ ਕਦਮਾਂ ਤੇ ਚਾਨਣਾ ਪਾਯਾ ਹੈ ਇਸ ਖੋਜ ਨੇ ਸਟੈਮ ਸੈੱਲ ਵਿਗਿਆਨੀਆਂ ਵਿਚ ਕਾਫੀ ਚਰਚਾ ਬਟੋਰੀ ਹੈ ਜਿਸ ਦੇ ਚਲਦਿਆਂ ਇਸ ਬੇਟੀ ਨੂੰ ਕੈਨੇਡੀਅਨ ਕਾਉਂਸਿਲ ਓਫ ਯੂਨੀਵਰਸਿਟੀ ਬਾਇਓਲੋਜੀ ਚੇਅਰ ਵਲੋਂ ਬੈਸਟ ਰਿਸੇਰਚ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਇਸ ਬੇਟੀ ਨੂੰ ਅੱਗੇ ਭੀ ਜ਼ਿੰਦਗੀ ਵਿਚ ਅਜਿਹੀਆਂ ਕਾਮਯਾਬੀਆਂ ਬਖਸ਼ਦੇ ਰਹਿਣ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ