Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਇਟਲੀ ਵਿੱਚ ਦੋ ਸਿੱਖ ਨੌਜਵਾਨਾਂ ਨੂੰ ਸ੍ਰੀ ਸਾਹਿਬ ਪਹਿਨਣ ਉੱਤੇ ਮੋਟਾ ਜੁਰਮਾਨਾ

October 21, 2018 02:42 AM

ਰੋਮ, 19 ਅਕਤੂਬਰ (ਪੋਸਟ ਬਿਊਰੋ)- ਇਟਲੀ ਵਿੱਚ ਗੁਰਦੁਆਰਿਆਂ ਦੀ ਗਿਣਤੀ ਵਧੀ ਜਾਂਦੀ ਹੈ, ਪਰ ਓਥੋਂ ਦੇ ਸਿੱਖ ਆਗੂ ਕਿਸੇ ਵੀ ਮੰਚ 'ਤੇ ਇਕ ਹੁੰਦੇ ਨਜ਼ਰ ਨਹੀਂ ਆ ਰਹੇ। ਇਨ੍ਹਾਂ ਦੀ ਖਹਿਬਾਜ਼ੀ ਦਾ ਨਤੀਜਾ ਇਟਲੀ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਜੁਰਮਾਨਿਆਂ ਵਜੋਂ ਭੁਗਤਣਾ ਪੈ ਰਿਹਾ ਹੈ।
ਇਸ ਦੀ ਤਾਜ਼ਾ ਮਿਸਾਲ ਹੈ ਕਿ ਦੋ ਸਿੱਖ ਨੌਜਵਾਨਾਂ ਬਲਵੀਰ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਇਟਲੀ ਦੀ ਪੁਲਸ ਨੇ ਜਨਤਕ ਤੌਰ ਉਤੇ ਸ੍ਰੀ ਸਾਹਿਬ ਪਹਿਨਣ ਕਰਕੇ 400-400 ਯੂਰੋ ਦਾ ਜੁਰਮਾਨਾ ਕੀਤਾ ਹੈ। ਦੋਵਾਂ ਨੌਜਵਾਨਾਂ ਦੇ ਅਨੁਸਾਰ ਇਟਲੀ ਦੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਇਸ ਬਾਰੇ ਵਿਚਾਰ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਕਾਰਵਾਈ ਕਰਨ ਦਾ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਦੂਜੇ ਪਾਸੇ ਜੇ ਇਹ ਸਿੱਖ ਨੌਜਵਾਨ ਕੋਈ ਕਾਨੂੰਨੀ ਕਾਰਵਾਈ ਦੀ ਗੱਲ ਕਰਨ ਤਾਂ ਇਥੋਂ ਦੇ ਵਕੀਲ ਮਹਿੰਗੀ ਫੀਸ ਦੀ ਮੰਗ ਕਰਦੇ ਹਨ ਤੇ ਕੇਸ ਜਿੱਤਣ ਦੀ ਕੋਈ ਜ਼ਿੰਮੇਵਾਰੀ ਵੀ ਨਹੀਂ ਲੈਂਦੇ, ਕਿਉਂਕਿ ਇਟਲੀ ਵਿੱਚ ਜਨਤਕ ਥਾਵਾਂ 'ਤੇ ਸ੍ਰੀ ਸਾਹਿਬ ਪਹਿਨਣਾ ਗੈਰ ਕਾਨੂੰਨੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ