Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਮੀਨਲ ਪਟੇਲ ਨੂੰ ਅਮਰੀਕਾ ਵਿੱਚ ਰਾਸ਼ਟਰਪਤੀ ਪੁਰਸਕਾਰ

October 21, 2018 02:46 AM

ਹਿਊਸਟਨ, 19 ਅਕਤੂਬਰ (ਪੋਸਟ ਬਿਊਰੋ)- ਮਨੁੱਖੀ ਤਸਕਰੀ ਰੋਕਣ ਲਈ ਬਿਹਤਰੀਨ ਕੰਮ ਲਈ ਭਾਰਤੀ ਅਮਰੀਕੀ ਮਹਿਲਾ ਮੀਨਲ ਪਟੇਲ ਨੂੰ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਹਿਊਸਟਨ ਦੇ ਮੇਅਰ ਸਿਲਵੈਸਟਰ ਟਰਨਰ ਦੀ ਵਿਸ਼ੇਸ਼ ਸਲਾਹਕਾਰ ਮੀਨਲ ਪਟੇਲ ਨੂੰ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ‘ਪ੍ਰੈਜ਼ੀਡੈਂਸ਼ੀਅਲ ਮੈਡਲ ਫਾਰ ਕਾਮਬੈਟਿੰਗ ਹਿਊਮਨ ਟ੍ਰੈਫਿਕਿੰਗ' ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਪਿਛਲੇ ਹਫਤੇ ਹੋਏ ਪੁਰਸਕਾਰ ਸਮਾਰੋਹ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਮੌਜੂਦ ਸਨ। ਇਸ ਖੇਤਰ 'ਚ ਦੇਸ਼ ਦਾ ਸਰਬੋਤਮ ਪੁਰਸਕਾਰ ਹਾਸਲ ਕਰਨ 'ਤੇ ਉਤਸ਼ਾਹਿਤ ਪਟੇਲ ਨੇ ਕਿਹਾ, ‘ਇਹ ਹੈਰਾਨ ਕਰਨ ਵਾਲਾ ਸੀ। ਮੇਰੇ ਮਾਤਾ ਪਿਤਾ ਭਾਰਤ ਤੋਂ ਆਏ ਸਨ। ਮੈਂ ਅਮਰੀਕਾ 'ਚ ਪੈਦਾ ਹੋਣ ਵਾਲੀ, ਮੇਅਰ ਨਾਲ ਕੰਮ ਕਰਨ ਵਾਲੀ ਤੇ ਫਿਰ ਵ੍ਹਾਈਟ ਹਾਊਸ 'ਚ ਪੁਰਸਕਾਰ ਹਾਸਲ ਕਰਨ ਵਾਲੀ ਆਪਣੇ ਪਰਵਾਰ ਦੀ ਪਹਿਲੀ ਮੈਂਬਰ ਹਾਂ।’ ਨਿਊਯਾਰਕ ਯੂਨੀਵਰਸਿਟੀ ਤੋਂ ਗ੍ਰੇਜੂਏਸ਼ਨ ਤੋਂ ਬਾਅਦ ਪਟੇਲ ਨੇ ਕਨੈਕਟਿਕਟ ਯੂਨੀਵਰਸਿਟੀ ਤੋਂ ਐਮ ਬੀ ਏ ਕੀਤੀ ਸੀ। ਸਾਲ 2015 'ਚ ਉਹ ਮੇਅਰ ਦਫਤਰ 'ਚ ਵਿਸ਼ੇਸ਼ ਸਲਾਹਕਾਰ ਦੇ ਅਹੁਦੇ 'ਤੇ ਨਿਯੁਕਤ ਹੋਈ ਸੀ। ਉਨ੍ਹਾਂ ਉਥੇ ਦੇਸ਼ ਦੇ ਚੌਥੇ ਵੱਡੇ ਸ਼ਹਿਰ 'ਚੋਂ ਮਾਨਵ ਤਸਕਰੀ ਖਤਮ ਕਰਨ ਲਈ ਸ਼ਾਨਦਾਰ ਕੰਮ ਕੀਤਾ। ਉਹ ਟਰਨਰ ਦੇ ‘ਐਂਟੀ ਹਿਊਮਨ ਟ੍ਰੈਫਿਕਿੰਗ ਪਲਾਨ' ਦੇ ਸੰਚਾਲਣ ਉਤੇ ਕੰਮ ਕਰ ਰਹੀ ਹੈ। ਪਟੇਲ ਨੇ ਯੂ ਐਨ ਦੇ ‘ਵਿਸ਼ਵ ਮਾਨਵਤਾਵਾਦੀ ਸੰਮੇਲਨ' ਨੂੰ ਵੀ ਸੰਬੋਧਨ ਕੀਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ