Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

‘ਮਿਸ ਐਂਡ ਮਿਸੇਜ਼ ਕਾਪਸ’ ਦੇ ਹਿੰਦੀ ਰੀਮੇਕ ਵਿੱਚ ਇਕੱਠੇ ਹੋਣਗੇ ਸ਼ਾਹਰੁਖ, ਕੈਟਰੀਨਾ ਅਤੇ ਆਨੰਦ

November 28, 2019 08:04 AM

ਇੰਡਸਟਰੀ ਵਿੱਚ ਚਰਚਾ ਹੈ ਕਿ ਫਿਲਮ ‘ਜ਼ੀਰੋ’ ਦੇ ਬਾਅਦ ਸ਼ਾਹਰੁਖ ਖਾਨ, ਆਨੰਦ ਐੱਲ ਰਾਏ ਅਤੇ ਕੈਟਰੀਨਾ ਕੈਫ ਇੱਕ ਵਾਰ ਫਿਰ ਇਕੱਠੇ ਕੰਮ ਕਰਨ ਵਾਲੇ ਹਨ। ਇਸ ਐਕਸ਼ਨ ਫਿਲਮ ਨੂੰ ਸ਼ਾਹਰੁਖ ਤੇ ਆਨੰਦ ਮਿਲ ਕੇ ਪ੍ਰੋਡਿਊਸ ਕਰਨਗੇ ਅਤੇ ਕੈਟਰੀਨਾ ਇਸ ਵਿੱਚ ਲੀਡ ਰੋਲ ਵਿੱਚ ਨਜ਼ਰ ਆਏਗੀ। ਸੁਣਨ ਵਿੱਚ ਤਾਂ ਇਥੋਂ ਤੱਕ ਆਇਆ ਹੈ ਕਿ ਇਸ ਪ੍ਰੋਜੈਕਟ ਲਈ ਕੈਟਰੀਨਾ ਨੇ ਹਾਮੀ ਭਰ ਦਿੱਤੀ ਹੈ।
ਇਹ ਕੋਰੀਅਨ ਕਰਾਈਮ ਕਾਮੇਡੀ ਫਿਲਮ ‘ਮਿਸ ਐਂਡ ਮਿਸੇਜ ਕਾਪਸ’ ਦੀ ਹਿੰਦੀ ਰੀਮੇਕ ਹੋਵੇਗੀ, ਜੋ ਇਸੇ ਸਾਲ ਨੌਂ ਮਈ ਨੂੰ ਰਿਲੀਜ਼ ਹੋਈ ਸੀ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਆਫੀਸ਼ੀਅਲ ਅਨਾਊਂਸਮੈਂਟ ਨਹੀਂ ਕੀਤੀ ਗਈ ਹੈ। ਫਿਲਮ ਦੀ ਕਹਾਣੀ ਦੋ ਫੀਮੇਲ ਲੀਡ ਦੇ ਆਲੇ ਦੁਆਲੇ ਲਿਖੀ ਗਈ ਹੈ। ਇਸ ਫਿਲਮ ਵਿੱਚ ਦੋ ਫੀਮੇਲ ਲੀਡ ਹੋਣਗੀਆਂ। ਦੂਸਰੀ ਅਭਿਨੇਤਰੀ ਦੇ ਲਈ ਵਿਦਿਆ ਬਾਲਨ ਦਾ ਨਾਂਅ ਸਾਹਮਣੇ ਆ ਰਿਹਾ ਹੈ। ਸ਼ਾਹਰੁਖ ਇਸ ਫਿਲਮ ਨਾਲ ਸਿਰਫ ਬਤੌਰ ਪ੍ਰੋਡਿਊਸਰ ਜੁੜਨਗੇ। ਇਸ ਨੂੰ ਅਨਿਰੁੱਧ ਗਨਪਥੀ ਡਾਇਰੈਕਟ ਕਰਨਗੇ, ਜੋ ਆਨੰਦ ਦੇ ਨਾਲ ਕਾਫੀ ਸਮੇਂ ਤੋਂ ਕੰਮ ਕਰ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!