Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕਿੰਗਸਟਨ ਵਿੱਚ ਜਹਾਜ਼ ਹਾਦਸਾਗ੍ਰਸਤ, ਕਈ ਲੋਕਾਂ ਦੇ ਮਰਨ ਦਾ ਖਦਸ਼ਾ

November 28, 2019 05:52 PM

ਟੋਰਾਂਟੋ, 28 ਨਵੰਬਰ (ਪੋਸਟ ਬਿਊਰੋ) : ਕਿੰਗਸਟਨ, ਓਨਟਾਰੀਓ ਦੀ ਪੁਲਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਸ਼ਹਿਰ ਦੇ ਉੱਤਰਪੱਛਮੀ ਹਿੱਸੇ ਦੇ ਜੰਗਲੀ ਇਲਾਕੇ ਵਿੱਚ ਇੱਕ ਨਿੱਕੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਲੋਕ ਮਾਰੇ ਗਏ।
ਆਨਲਾਈਨ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਪੁਲਿਸ ਨੇ ਆਖਿਆ ਕਿ ਟਰਾਂਸਪੋਰਟ ਕੈਨੇਡਾ ਵੱਲੋਂ ਇਸ ਸਬੰਧ ਵਿੱਚ ਸਾਂਝੀ ਜਾਂਚ ਸੁ਼ਰੂ ਕੀਤੀ ਜਾਵੇਗੀ। ਇਸ ਨਿੱਕੇ ਜਹਾਜ਼ ਨੂੰ ਤਲਾਸ਼ਣ ਲਈ ਰੈਸਕਿਊ ਕ੍ਰਿਊਜ਼, ਹੈਲੀਕਾਪਟਰਜ਼ ਤੇ ਐਮਰਜੰਸੀ ਸੇਵਾਵਾਂ ਦੀ ਮਦਦ ਕਰਨ ਲਈ ਬੁੱਧਵਾਰ ਸ਼ਾਮ ਨੂੰ ਪੁਲਿਸ ਅਧਿਕਾਰੀਆਂ ਨੇ ਕਈ ਸੜਕਾਂ ਬਲਾਕ ਕਰ ਦਿੱਤੀਆਂ।
ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਦੱਸਿਆ ਕਿ ਇਹ ਜਹਾਜ਼ ਨਿੱਕਾ ਤੇ ਇਕਹਿਰੇ ਇੰਜਣ ਵਾਲਾ ਜਹਾਜ਼ ਸੀ। ਇਸ ਨੂੰ ਪਾਈਪਰ ਪੀਏ-32 ਆਖਿਆ ਜਾਂਦਾ ਹੈ ਤੇ ਇਸ ਵਿੱਚ ਛੇ ਲੋਕਾਂ ਦੇ ਬੈਠਣ ਦਾ ਪ੍ਰਬੰਧ ਹੈ। ਜਾਂਚਕਾਰਾਂ ਵੱਲੋਂ ਅਜੇ ਜਹਾਜ਼ ਵਿੱਚ ਸਵਾਰ ਲੋਕਾਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਵੀ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਜਹਾਜ਼ ਪ੍ਰਾਈਵੇਟ ਸੀ ਜਾਂ ਕਮਰਸ਼ੀਅਲ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ