Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਨੋਟਬੰਦੀ ਪਿੱਛੋਂ ਵੀ ‘ਪ੍ਰਾਪਰਟੀ ਮਾਰਕੀਟ' ਵਿੱਚ ਨਕਦ ਨਾਰਾਇਣ ਦਾ ਬੋਲਬਾਲਾ ਜਾਰੀ

November 29, 2019 09:05 AM

ਮੰੁਬਈ, 28 ਨਵੰਬਰ (ਪੋਸਟ ਬਿਊਰੋ)- ਨਕਦੀ ਬਾਰੇ ਲੋਕਾਂ ਦਾ ਮੋਹ ਭੰਗ ਹੁੰਦਾ ਦਿਖਾਈ ਨਹੀਂ ਦੇ ਰਿਹਾ। ਖਾਸ ਤੌਰ 'ਤੇ ਘਰ ਖਰੀਦਣ ਦੇ ਮਾਮਲੇ 'ਚ ਇਹ ਕਾਫੀ ਚੱਲਦਾ ਹੈ। ਮੈਟਰੋ ਸ਼ਹਿਰਾਂ 'ਚ 2016 ਤੋਂ ਬਾਅਦ ਜਾਇਦਦ ਦੀ ਵਿਕਰੀ ਵਿੱਚ ਨਕਦੀ ਦੀ ਵਰਤੋਂ ਤੇਜ਼ੀ ਨਾਲ ਘਟੀ ਸੀ। ਛੋਟੇ ਸ਼ਹਿਰਾਂ ਤੇ ਅਹਿਮਦਾਬਾਦ ਤੇ ਇੰਦੌਰ ਵਰਗੇ ਵੱਡੇ ਸ਼ਹਿਰਾਂ 'ਚ ਅਜੇ ਵੀ ਨਕਦੀ ਦੀ ਵਰਤੋਂ ਧੜੱਲੇ ਨਾਲ ਹੋ ਰਹੀ ਹੈ। ‘ਬਿਲਡਰ' ਜਾਇਦਦ ਤੇ ਜ਼ਮੀਨ ਖਰੀਦਣ ਲਈ ਅਕਸਰ ਨਕਦ ਭੁਗਤਾਨ ਕਰਨ ਵਾਲੇ ਗਾਹਕਾਂ ਨੂੰ ਆਪਣੀ ਯੋਜਨਾ ਜਾਂ ਦੂਸਰੇ ਜ਼ਰੀਆਂ ਤੋਂ ਪੈਸੇ ਜੁਟਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਹ ਸਭ ਓਦੋਂ ਹੋ ਰਿਹਾ ਹੈ, ਜਦੋਂ ਵੱਡੇ ‘ਪ੍ਰਾਪਰਟੀ ਬਾਜ਼ਾਰ' ਤੇਜ਼ੀ ਨਾਲ ਚੈਂਕ ਭੁਗਤਾਣ ਵਲ ਵਧ ਰਹੇ ਹਨ।
ਅਹਿਮਦਾਬਾਦ, ਚੰਡੀਗੜ੍ਹ, ਜੈਪੁਰ, ਨੋਏਡਾ, ਔਰੰਗਾਬਾਦ, ਕੌਚੀ ਅਤੇ ਇੰਦੌਰ ਵਰਗੇ ਸ਼ਹਿਰਾਂ ਵਿੱਚ ਅਜੇ ਤੱਕ ਵੀ ਜਾਇਦਦ ਦੀ ਵਿਕਰੀ 'ਤੇ ਵੱਡੇ ਪੱਧਰ 'ਤੇ ਨਕਦੀ ਦੀ ਵਰਤੋਂ ਹੋ ਰਹੀ ਹੈ। ਸਰਵੇਖਣ ਦੇ ਮੁਤਾਬਕ ਨੋਟਬੰਦੀ ਦੇ ਬਾਵਜੂਦ ‘ਰੀਅਲ ਅਸਟੇਟ' ਵਿੱਚ ਅਜੇ ਵੀ ਨਕਦੀ ਦਾ ਦਬਦਬਾ ਬਣਿਆ ਹੋਇਆ ਹੈ। ਇਨ੍ਹਾਂ ਸਾਰਿਆਂ ਸ਼ਹਿਰਾਂ ਦੇ ਲੋਕਾਂ ਨੇ ਪਿਛਲੇ ਇੱਕ ਸਾਲ 'ਚ ‘ਰਿਅਲ ਅਸਟੇਟ' ਨਾਲ ਜੁੜਿਆ ਕੋਈ ਨਾ ਕੋਈ ਭੁਗਤਾਨ ਕੀਤਾ ਸੀ। ਭੁਗਤਾਨ ਦਾ ਤਰੀਕਾ ਪੁੱਛੇ ਜਾਣ 'ਤੇ 57 ਫੀਸਦੀ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ 25-50 ਫੀਸਦੀ ਭੁਗਤਾਨ ਨਕਦ ਕੀਤਾ ਸੀ ਅਤੇ ਬਾਕੀ ਭੁਗਤਾਨ ਈ-ਪੇਮੈਂਟ ਜਾਂ ਚੈਕ ਨਾਲ ਕੀਤਾ ਸੀ। ਕਰੀਬ 33 ਫੀਸਦੀ ਨੇ ਕਿਹਾ ਕਿ ਉਨ੍ਹਾਂ ਪੂਰੀ ਰਕਮ ਈ-ਪੇਮੈਂਟ ਜਾਂ ਚੈਂਕ ਦੇ ਜ਼ਰੀਏ ਦਿੱਤੀ ਸੀ। ਉਥੇ ਹੀ 10 ਫੀਸਦੀ ਨੇ ਕਿਹਾ ਕਿ ਉਨ੍ਹਾਂ ਇੱਕ ਚੌਥਾਈ ਤੋਂ ਘੱਟ ਰਕਮ ਦਾ ਭੁਗਤਾਨ ਨਕਦੀ ਵਿੱਚ ਤੇ ਬਾਕੀ ਦਾ ਭੁਗਤਾਨ ਈ -ਪੇਮੈਂਟ ਨਾਲ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ