Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ ਕਰ ਛੱਡਿਆ

December 02, 2019 09:02 AM

ਲਹਿਰਾਗਾਗਾ, 1 ਦਸੰਬਰ (ਪੋਸਟ ਬਿਊਰੋ)- ਪਿਛਲੇ ਦਿਨੀਂ ਪਿੰਡ ਚੂਲੜ ਕਲਾਂ ਦੇ ਨੌਜਵਾਨ ਕਾਲਾ ਸਿੰਘ ਦੀ ਨਹਿਰ 'ਚੋਂ ਲਾਸ਼ ਮਿਲਣ ਪਿੱਛੋਂ ਬੇਸ਼ੱਕ ਮ੍ਰਿਤਕ ਦੀ ਪਤਨੀ ਗੋਲੋ ਕੌਰ ਨੇ ਹੋਰ ਲੋਕਾਂ ਨਾਲ ਮਿਲ ਕੇ ਲਹਿਰਾਗਾਗਾ-ਜਾਖਲ ਮੁੱਖ ਸੜਕ 'ਤੇ ਧਰਨਾ ਦੇ ਕੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ ਅਤੇ ਪੁਲਸ ਨੇ ਮ੍ਰਿਤਕ ਕਾਲਾ ਸਿੰਘ ਦੀ ਪਤਨੀ ਦੇ ਬਿਆਨਾਂ ਉੱਤੇ ਕੇਸ ਵੀ ਦਰਜ ਕਰ ਲਿਆ ਸੀ, ਪਰ ਕਹਾਣੀ ਪੁੱਠੀ ਪੈ ਗਈ ਹੈ।
ਜ਼ਿਲਾ ਪੁਲਸ ਮੁਖੀ ਡਾਕਟਰ ਸੰਦੀਪ ਗਰਗ ਦੀਆਂ ਹਦਾਇਤਾਂ ਉਤੇ ਡੀ ਐੱਸ ਪੀ ਬੂਟਾ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਟੀਮ ਇਸ ਕੇਸ ਨੂੰ ਹੱਲ ਕਰਨ ਵਿੱਚ ਗੰਭੀਰਤਾ ਨਾਲ ਲੱਗੀ ਹੋਈ ਸੀ। ਹਰ ਪੱਖੋਂ ਜਾਂਚ ਤੋਂ ਬਾਅਦ ਮ੍ਰਿਤਕ ਦੀ ਪਤਨੀ ਗੋਲੋ ਕੌਰ ਅਤੇ ਉਸ ਦੇ ਆਸ਼ਕ ਪਵਨ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਪੁਲਸ ਨੇ ਇਸ ਕਤਲ ਕਾਂਡ ਦਾ ਪਰਦਾ ਫਾਸ਼ ਕਰ ਦਿੱਤਾ ਹੈ। ਡੀ ਐਸ ਪੀ ਬੂਟਾ ਸਿੰਘ ਗਿੱਲ ਅਨੁਸਾਰ ਜਾਂਚ ਦੌਰਾਨ ਮ੍ਰਿਤਕ ਦੇ ਭਰਾ ਅਮਰੀਕ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਕਾਲਾ ਸਿੰਘ ਦੀ ਪਤਨੀ ਗੋਲੋ ਕੌਰ ਦੇ ਪਿੰਡ ਦੇ ਨੌਜਵਾਨ ਪਵਨ ਕੁਮਾਰ ਨਾਲ ਨਾਜਾਇਜ਼ ਸੰਬੰਧ ਸਨ ਅਤੇ ਮੇਰਾ ਭਰਾ ਉਸ ਨੂੰ ਇਸ ਕੰਮ ਤੋਂ ਰੋਕਦਾ ਸੀ, ਜਿਸ ਕਰ ਕੇ ਮੇਰੀ ਭਰਜਾਈ ਕਾਲਾ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੀ ਸੀ ਅਤੇ ਗੋਲੋ ਨੇ ਕਾਲਾ ਸਿੰਘ ਦੇ ਗੁੰਮ ਹੋਣ ਬਾਰੇ ਪੁਲਸ ਕੋਲ ਝੂਠੀ ਰਿਪੋਰਟ ਲਿਖਵਾਈ ਹੈ। ਮੇਰੇ ਭਰਾ ਦੀ ਲਾਸ਼ ਭਾਖੜਾ 'ਚੋਂ ਮਿਲੀ, ਪਰ ਮੇਰੀ ਭਰਜਾਈ ਨੇ ਆਪਣੇ ਆਸ਼ਕ ਪਵਨ ਕੁਮਾਰ ਨਾਲ ਮਿਲ ਕੇ ਮੇਰੇ ਭਰਾ ਕਾਲਾ ਸਿੰਘ ਨੂੰ ਕਤਲ ਕਰ ਕੇ ਲਾਸ਼ ਖੁਰਦ ਬੁਰਦ ਕਰਨ ਦੀ ਨੀਤ ਨਾਲ ਨਹਿਰ ਵਿੱਚ ਸੁੱਟੀ ਸੀ। ਡੀ ਐੱਸ ਪੀ ਗਿੱਲ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਦੀ ਪਤਨੀ ਗੋਲੋ ਕੌਰ ਅਤੇ ਉਸ ਦੇ ਆਸ਼ਕ ਪਵਨ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ