Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਹਾਥੀ ਨੇ ਬਸ ਦਾ ਸ਼ੀਸ਼ਾ ਤੋੜ ਕੇ ਅਧਿਆਪਕ ਮਾਰ ਦਿੱਤਾ

December 02, 2019 09:07 AM

ਰਾਮਨਗਰ (ਉਤਰਾਖੰਡ), 1 ਦਸੰਬਰ (ਪੋਸਟ ਬਿਊਰੋ)- ਰਾਮਨਗਰ ਤੋਂ ਬਾਗੇਸ਼ਵਰ ਜਾਂਦੀ ਇੱਕ ਯਾਤਰੀ ਬਸ 'ਤੇ ਹਾਥੀ ਨੇ ਹਮਲਾ ਕਰ ਕੇ ਇੱਕ ਅਧਿਆਪਕ ਨੂੰ ਮਾਰ ਦਿੱਤਾ ਹੈ। ਹਮਲਾਵਰ ਹਾਥੀ ਨੇ ਖਾਣੇ ਦੀ ਭਾਲ ਵਿੱਚ ਬਸ ਦੀ ਖਿੜਕੀ ਅਤੇ ਦਰਵਾਜ਼ੇ ਦੇ ਸ਼ੀਸ਼ੇ ਤੋੜ ਕੇ ਬਸ ਵਿੱਚ ਹਾਹਾਕਾਰ ਮਚਾ ਦਿੱਤੀ। ਇਸ ਦੌਰਾਨ ਮਚੀ ਭਾਜੜ ਵਿੱਚ ਕਈ ਯਾਤਰੀ ਜ਼ਖਮੀ ਹੋ ਗਏ। ਯਾਤਰੀਆਂ ਨੇ ਬਸ ਦੀਆਂ ਖਿੜਕੀਆਂ ਤੋਂ ਛਾਲਾਂ ਮਾਰ ਕੇ ਜਾਨਾਂ ਬਚਾਈਆਂ।
ਕੱਲ੍ਹ ਸਵੇਰੇ ਪੰਜ ਵਜੇ ਇੱਕ ਬਸ ਰਾਮਨਗਰ ਤੋਂ ਬਾਗੇਸ਼ਵਰ ਲਈ ਰਵਾਨਾ ਹੋਈ। ਕਰੀਬ ਤੀਹ ਕਿਲੋਮੀਟਰ ਦੂਰ ਕਾਲਗੜ੍ਹ ਜੰਗਲ ਡਵੀਜ਼ਨ ਦੇ ਮਨਰਾਲ ਰੇਂਜ ਦੇ ਕਾਰਬੇਟ ਟਾਈਗਰ ਰਿਜ਼ਰਵ ਵਿੱਚ ਕਾਠ ਕੀ ਨਾਵ ਪਿੰਡ ਦੇ ਕੋਲ ਸੜਕ ਕੰਢੇ ਦੀਆਂ ਜੰਗਲੀ ਝਾੜੀਆਂ ਵਿੱਚ ਲੁਕੇ ਇੱਕ ਹਾਥੀ ਨੇ ਬਸ ਦਾ ਰਸਤਾ ਰੋਕ ਦਿੱਤਾ। ਬਸ ਚਾਲਕ ਪੂਰਨ ਚੰਦਰ ਮੌਲੇਖੀ ਹੜਬੜਾਹਟ ਵਿੱਚ ਛੱਡ ਕੇ ਭੱਜ ਗਿਆ। ਗੁੱਸੇ ਵਿੱਚ ਆਏ ਹਾਥੀ ਨੇ ਬਸ ਦੇ ਅਗਲੇ ਸ਼ੀਸ਼ੇ ਨੂੰ ਸੁੰਢ ਨਾਲ ਤੋੜ ਦਿੱਤਾ ਅਤੇ ਬਸ ਦੀ ਅਗਲੀ ਸੀਟ 'ਤੇ ਬੈਠੇ ਹੋਏ ਜੀ ਆਈ ਸੀ ਇੰਟਰ ਕਾਲਜ, ਨੇੇਵਲ ਸਲਟ ਅਲਮੋੜਾ ਦੇ ਸੰਸਕ੍ਰਿਤ ਦੇ ਲੈਕਚਰਾਰ ਗਿਰੀਸ਼ ਚੰਦਰ ਪਾਂਡੇ ਵਾਸੀ ਰਾਮਨਗਰ ਨੂੰ ਮਾਰ ਦਿੱਤਾ। ਭਾਜੜ ਵਿੱਚ ਕਈ ਯਾਤਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼