Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਭਾਜਪਾ ਆਗੂ ਵੱਲੋਂ ਖ਼ੁਲਾਸਾ: ਮਹਾਰਾਸ਼ਟਰ ਤੋਂ 40 ਹਜ਼ਾਰ ਕਰੋੜ ਖੋਹ ਕੇ ਕੇਂਦਰ ਨੂੰ ਦੇਣ ਲਈ ਮੁੱਖ ਮੰਤਰੀ ਬਣੇ ਸਨ ਫੜਨਵੀਸ

December 03, 2019 08:10 AM

ਨਵੀਂ ਦਿੱਲੀ, 2 ਦਸੰਬਰ, (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਅਨੰਤ ਕੁਮਾਰ ਹੇਗੜੇ ਨੇ ਇਹ ਹੈਰਾਨੀ ਜਨਕ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿਚ ਭਾਜਪਾ ਨੇ 40 ਹਜ਼ਾਰ ਕਰੋੜ ਦਾ ਫੰਡ ਬਚਾਉਣ ਲਈ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਬਣਾ ਕੇ ਡਰਾਮਾ ਕੀਤਾ ਸੀ।
ਅੱਜੇ ਏਥੇ ਸੀਨੀਅਰ ਭਾਜਪਾ ਆਗੂ ਅਨੰਤ ਕੁਮਾਰ ਹੇਗੜੇ ਨੇ ਕਿਹਾ, ‘ਤੁਸੀਂ ਸਾਰੇ ਜਾਣਦੇ ਹੋ ਕਿ ਮਹਾਰਾਸ਼ਟਰ ਵਿਚ ਸਾਡਾ ਆਦਮੀ (ਫੜਨਵੀਸ) 80 ਘੰਟੇ ਲਈ ਮੁੱਖ ਮੰਤਰੀ ਬਣਿਆ ਤੇ ਉਸ ਤੋਂ ਬਾਅਦ ਅਸਤੀਫਾ ਦੇ ਦਿੱਤਾ। ਉਸ ਨੇ ਇਹ ਨਾਟਕ ਕਿਉਂ ਕੀਤਾ? ਕੀ ਸਾਨੂੰ ਨਹੀਂ ਪਤਾ ਸੀ ਕਿ ਸਾਡੇ ਕੋਲ ਬਹੁਮਤ ਨਹੀਂ, ਫਿਰ ਵੀ ਉਹ ਮੁੱਖ ਮੰਤਰੀ ਬਣ ਗਏ। ਇਹ ਸਵਾਲ ਹਰ ਕੋਈ ਪੁੱਛਦਾ ਹੈ`। ਹੇਗੜੇ ਨੇ ਕਿਹਾ, ‘ਮੁੱਖ ਮੰਤਰੀ ਕੋਲ ਕਰੀਬ 40 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਦੀ ਰਕਮ ਸੀ। ਕਾਂਗਰਸ, ਐਨਸੀਪੀ ਅਤੇ ਸ਼ਿਵਸੈਨਾ ਗੱਠਜੋੜਾ ਸੱਤਾ ਵਿਚ ਆਜਾਂਦਾ ਤਾਂ ਉਨ੍ਹਾਂ 40 ਹਜ਼ਾਰ ਕਰੋੜਦੀ ਦੁਰਵਰਤੋਂਕਰਨੀ ਸੀ। ਏਸੇ ਕਰ ਕੇ ਕਿ ਕੇਂਦਰ ਸਰਕਾਰ ਦਾਪੈਸਾਉਹ ਲੋਕ ਵਰਤ ਨਾ ਸਕਣ, ਅਸੀਂ ਡਰਾਮਾ ਕੀਤਾ ਹੈ`। ਉਨ੍ਹਾਂ ਕਿਹਾ, ‘ਭਾਜਪਾ ਦੀ ਇਹਯੋਜਨਾਬਹੁਤ ਪਹਿਲਾਂ ਤੋਂ ਸੀ। ਇਸ ਲਈ ਤੈਅ ਕੀਤਾ ਸੀ ਕਿ ਇਕ ਨਾਟਕ ਹੋਣਾ ਚਾਹੀਦਾ ਹੈ ਤੇ ਇਸੇ ਦੇ ਤਹਿਤ ਫੜਨਵੀਸ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ ਅਤੇ ਸਹੁੰ ਚੁੱਕਣ ਤੋਂ 15 ਘੰਟਿਆਂ ਵਿੱਚ ਫੜਨਵੀਸ ਨੇ ਸਾਰੇ 40 ਹਜ਼ਾਰ ਕਰੋੜ ਰੁਪਏ ਉਸ ਥਾਂਪਹੁੰਚਾ ਦਿੱਤੇ, ਜਿੱਥੋਂ ਉਹ ਆਏ ਸੀ`।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ