Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕਾਰ-ਟਰੱਕ ਟੱਕਰ ਵਿੱਚ ਚਾਰ ਦੋਸਤਾਂ ਦੀ ਮੌਤ

December 03, 2019 08:56 AM

ਕੁਰਾਲੀ, 2 ਦਸੰਬਰ (ਪੋਸਟ ਬਿਊਰੋ)- ਨੇੜਲੇ ਪਿੰਡ ਖਿਜ਼ਰਾਬਾਦ ਤੋਂ ਹਰਿਆਣਾ ਦੇ ਜੀਂਦ ਨੇੜੇ ਇੱਕ ਵਿਆਹ 'ਚ ਗਏ ਚਾਰ ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਸਾਰੇ ਮਿਲ ਕੇ ਲੱਕੜ ਦਾ ਕਾਰੋਬਾਰ ਕਰਦੇ ਸਨ।
ਪਤਾ ਲੱਗਾ ਹੈ ਕਿ ਖਿਜ਼ਰਾਬਾਦ ਵਿੱਚ ਲੱਕੜ ਦਾ ਕਾਰੋਬਾਰ ਕਰਨ ਵਾਲੇ ਰਾਮ ਸਿੰਘ ਵਾਸੀ ਮਾਜਰੀ ਕਲੋਨੀ ਦੇ ਦੋਸਤ ਦਾ ਹਰਿਆਣੇ ਦੇ ਜੀਂਦ ਨੇੜੇ ਕਿਸੇ ਪਿੰਡ ਵਿੱਚ ਵਿਆਹ ਸੀ। ਇਸ ਵਿਆਹ ਲਈ ਦੋਸਤ ਵੱਲੋਂ ਰਾਮ ਸਿੰਘ ਨਾਲ ਕਾਰੋਬਾਰ ਕਰਨ ਵਾਲੇ ਉਸ ਦੇ ਤਿੰਨਾਂ ਸਾਥੀਆਂ ਨੂੰ ਵੀ ਸੱਦਾ ਦਿੱਤਾ ਸੀ। ਵਿਆਹ ਵਿੱਚ ਸ਼ਾਮਲ ਹੋਣ ਲਈ ਚਾਰੋਂ ਜਣੇ ਆਪਣੀ ਆਲਟੋ ਕਾਰ 'ਚ ਕੱਲ੍ਹ ਖਿਜ਼ਰਾਬਾਦ ਤੋਂ ਗਏ ਸਨ। ਓਥੋਂ ਵਿਆਹ ਦੇ ਬਾਅਦ ਜਦੋਂ ਚਾਰੋਂ ਜਣੇ ਵਾਪਸ ਪਰਤ ਰਹੇ ਸਨ ਤਾਂ ਰਾਤ ਕੈਥਲ ਤੇ ਪਿਹੋਵਾ ਵਿਚਾਲੇ ਉਨ੍ਹਾਂ ਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਦੋ ਹੋਰ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਦਮ ਤੋੜ ਗਏ। ਮ੍ਰਿਤਕਾਂ ਦੀ ਪਛਾਣ ਰਾਮ ਸਿੰਘ ਵਾਸੀ ਮਾਜਰੀ ਕਲੋਨੀ, ਸੁਰਿੰਦਰ ਕੁਮਾਰ ਵਾਸੀ ਖਿਜ਼ਰਾਬਾਦ, ਰਜਿੰਦਰਪਾਲ ਵਾਸੀ ਖਿਜ਼ਰਾਬਾਦ ਅਤੇ ਭੂਸ਼ਣ ਸਿੰਘ ਵਾਸੀ ਹਰੀਪੁਰ ਬਰਦਾਰ ਵਜੋਂ ਹੋਈ ਹੈ। ਸਾਰੇ ਮ੍ਰਿਤਕ ਵਿਆਹੇ ਹੋਏ ਸਨ ਤੇ ਚਾਰਾਂ ਦੇ ਹੀ ਇੱਕ-ਇੱਕ ਲੜਕਾ ਅਤੇ ਇੱਕ-ਇੱਕ ਲੜਕੀ ਹੈ। ਆਪੋ-ਆਪਣੇ ਪਰਵਾਰ ਵਿੱਚ ਕਮਾਉਣ ਵਾਲੇ ਉਹ ਇਕਲੌਤੇ ਹੀ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ