Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪ੍ਰਦੂਸ਼ਣ ਹਟਾਉਣ ਦੇ ਪੈਸੇ ਲੈ ਕੇ ਵੀ ਰਾਜਾਂ ਨੇ ਕੁਝ ਨਹੀਂ ਕੀਤਾ

December 03, 2019 09:06 AM

ਨਵੀਂ ਦਿੱਲੀ, 2 ਦਸੰਬਰ (ਪੋਸਟ ਬਿਊਰੋ)- ਹਵਾ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਲਈ ਜਾਨਲੇਵਾ ਬਣਿਆ ਹੋਇਆ ਹੈ ਪਰ ਰਾਜਾਂ ਦਾ ਵਿਹਾਰ ਇਸ ਬਾਰੇ ਅਜੇ ਵੀ ਢਿੱਲਮਠ ਵਾਲਾ ਬਣਿਆ ਹੋਇਆ ਹੈ। ਇਹ ਸਥਿਤੀ ਉਦੋਂ ਹੈ ਜਦੋਂ ਕੇਂਦਰ ਸਰਕਾਰ ਇਸ ਨਾਲ ਨਜਿੱਠਣ ਲਈ 23 ਸੂਬਿਆਂ ਨੂੰ ਪੈਸਾ ਅਤੇ ਕਾਰਜ ਯੋਜਨਾ ਦੋਵੇਂ ਦੇ ਚੁੱਕੀ ਹੈ। ਇਸ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਸੂਬੇ ਨੇ ਇਸ ਨੂੰ ਲੈ ਕੇ ਕੋਈ ਕੰਮ ਸ਼ੁਰੂ ਨਹੀਂ ਕੀਤਾ ਅਤੇ ਮੰਦਭਾਗੀ ਗੱਲ ਇਹ ਹੈ ਕਿ ਇੱਕ ਸਾਲ ਦੇ ਅੰਦਰ ਕੇਂਦਰ ਸਰਕਾਰ ਨੇ ਵੀ ਕੋਈ ਪੁੱਛਗਿੱਛ ਨਹੀਂ ਕੀਤੀ।
ਰਾਜਾਂ ਨੂੰ ਜਿਹੜੀ ਯੋਜਨਾ ਦਿੱਤੀ ਗਈ ਸੀ, ਉਹ 132 ਨੁਕਤਿਆਂ ਦਾ ਐਕਸ਼ਨ ਪਲਾਨ ਸੀ। ਇਸ ਵਿੱਚ ਗੱਡੀਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਉੱਤੇ ਰੋਕਥਾਮ ਤੋਂ ਲੈ ਕੇ ਧੂੜ ਨਾਲ ਹੁੰਦੇ ਪ੍ਰਦੂਸ਼ਣ, ਉਦਯੋਗਾਂ ਤੋਂ ਹੁੰਦੇ ਪ੍ਰਦੂਸ਼ਣ, ਬਾਇਓਮਾਸ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਆਦਿ ਨਾਲ ਨਜਿੱਠਣ ਦੀ ਪੂਰੀ ਯੋਜਨਾ ਹੈ। ਖਾਸ ਗੱਲ ਇਹ ਹੈ ਕਿ ਜਿਹੜਾ ਐਕਸ਼ਨ ਪਲਾਨ ਦਿੱਤਾ ਗਿਆ, ਉਸ 'ਤੇ ਰਾਜਾਂ ਨੇ ਵੱਧ ਤੋਂ ਵੱਧ 120 ਦਿਨਾਂ ਵਿੱਚ ਸਾਰੇ ਕੰਮਾਂ 'ਤੇ ਅਮਲ ਕਰਨਾ ਸੀ, ਪਰ ਇਸ ਦੌਰਾਨ ਪੱਤਾ ਤੱਕ ਨਹੀਂ ਹਿੱਲਿਆ। ਮੰਤਰਾਲੇ ਨਾਲ ਜੁੜੇ ਅਫਸਰਾਂ ਮੁਤਾਬਕ ਰਾਜਾਂ ਦੇ ਵਿਹਾਰ ਦਾ ਪਤਾ ਉਦੋਂ ਲੱਗਾ ਜਦੋਂ ਇਸ ਬਾਰੇ ਪਾਰਲੀਮੈਂਟ ਵਿੱਚ ਉੱਠਦੇ ਸਵਾਲਾਂ ਬਾਰੇ ਰਾਜਾਂ ਤੋਂ ਹਵਾ ਪ੍ਰਦੂਸ਼ਣ ਨਾਲ ਨਿਪਟਣ ਲਈ ਚੁੱਕੇ ਕਦਮਾਂ ਦੀ ਜਾਣਕਾਰੀ ਮੰਗੀ ਗਈ। ਇਸ ਦੌਰਾਨ ਬਹੁਤੇ ਰਾਜਾਂ ਵਿੱਚ ਹਾਲੇ ਤੱਕ ਯੋਜਨਾ ਤਹਿਤ ਕੋਈ ਵੀ ਕੰਮ ਨਹੀਂ ਹੋਇਆ ਨਿਕਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼