Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਕੰਮ ਲਈ ਪਤੀ 'ਤੇ ਨਿਰਭਰ ਨਹੀਂ ਹਾਂ : ਦਿਵਿਆ ਖੋਸਲਾ ਕੁਮਾਰ

December 03, 2019 09:14 AM

ਟੀ ਸੀਰੀਜ਼ ਦੇ ਮੁਖੀ ਤੇ ਫਿਲਮ ਨਿਰਮਾਤਾ ਭੂਸ਼ਣ ਕੁਮਾਰ ਦੀ ਪਤਨੀ ਦਿਵਿਆ ਖੋਸਲਾ ਕੁਮਾਰ ਦਾ ਕਹਿਣਾ ਹੈ ਕਿ ਫਿਲਮ ਨਗਰੀ ਵਿੱਚ ਕੰਮ ਪਾਉਣ ਲਈ ਉਹ ਕਦੇ ਆਪਣੇ ਪਤੀ ਉਤੇ ਨਿਰਭਰ ਨਹੀਂ ਰਹੀ। ਉਹ ਕਹਿੰਦੀ ਹੈ, ‘ਮੈਂ ਕਦੇ ਕੰਮ ਲਈ ਆਪਣੇ ਪਤੀ 'ਤੇ ਨਿਰਭਰ ਨਹੀਂ ਰਹੀ। ਜਦੋਂ ਮੈਂ ਫਿਲਮ ‘ਯਾਰੀਆਂ’ ਬਣਾਈ ਤਾਂ ਉਨ੍ਹਾਂ ਨੇ ਕਹਾਣੀ ਵੀ ਨਹੀਂ ਸੁਣੀ ਸੀ। ਜਦੋਂ ਇਹ ਹਿੱਟ ਹੋ ਗਈ ਤਾਂ ਉਨ੍ਹਾਂ ਨੂੰ ਵਿਸ਼ਵਾਸ ਹੋਇਆ ਕਿ ਮੈਂ ਫਿਲਮ ਨਿਰਦੇਸ਼ਿਤ ਕਰ ਸਕਦੀ ਹਾਂ। ਉਹ ਮੇਰੇ ਹਰ ਕੰਮ ਵਿੱਚ ਬਹੁਤ ਸਮਰਥਨ ਕਰਦੇ ਹਨ, ਪਰ ਅਸੀਂ ਇੱਕ ਦੂਜੇ ਦੇ ਕੰਮ ਵਿੱਚ ਕਦੇ ਦਖਲ ਨਹੀਂ ਦਿੰਦੇ।”
ਉਹ ਮੰਨਦੀ ਹੈ ਕਿ ਫਿਲਮ ਨਗਰੀ ਵਿੱਚ ਕੰਮ ਮਿਲਣਾ ਮੁਸ਼ਕਲ ਹੈ। ਉਸ ਨੇ ਕਿਹਾ, ‘‘ਤਿੰਨ ਸਾਲ ਹੋ ਗਏ ਹਨ ‘ਸਨਮ ਰੇ' (ਉਸ ਦੀ ਪਿਛਲੀ ਨਿਰਦੇਸ਼ਿਤ ਫਿਲਮ) ਨੂੰ ਅਤੇ ਉਸ ਤੋਂ ਬਾਅਦ ਤੋਂ ਮੈਂ ਸੋਚ ਰਹੀ ਸੀ ਕਿ ਮੈਨੂੰ ਆਪਣੇ ਕਰੀਅਰ 'ਚ ਕੀ ਕਰਨਾ ਹੈ। ਇਸ ਵਿਚਾਲੇ ਮੈਂ ਡਾਂਸ ਅਤੇ ਫਿਟਨੈਸ 'ਤੇ ਕੰਮ ਕਰ ਰਹੀ ਸੀ। ਪਿੱਛੇ ਜਿਹੇ ਉਸ ਨੇ ਆਪਣੇ ਗੀਤ ‘ਯਾਦ ਪਿਯਾ ਕੀ ਆਏਗੀ’ ਦੀ ਸਫਲਤਾ ਦਾ ਜਸ਼ਨ ਮਨਾਇਆ ਸੀ ਜਿਸ ਦੇ ਵੀਡੀਓ 'ਚ ਦਿਵਿਆ ਖੁਦ ਹੈ ਅਤੇ ਇਸ ਨੂੰ ਉਸ ਦੇ ਪਤੀ ਨੇ ਪ੍ਰੋਡਿਊਸ ਕੀਤਾ ਹੈ।” ਦਿਵਿਆ ਨੇ ਅਮਿਤਾਭ ਬੱਚਨ ਅਤੇ ਅਕਸ਼ੈ ਕੁਮਾਰ ਦੀ ਫਿਲਮ ‘ਅਬ ਤੁਮਹਾਰੇ ਹਵਾਲੇ ਵਤਨ ਸਾਥੀਓ’ ਨਾਲ ਹਿੰਦੀ ਫਿਲਮਾਂ ਵਿੱਚ ਡੈਬਿਊ ਕੀਤਾ ਸੀ। ਇਸ ਪਿੱਛੋਂ 2014 ਵਿੱਚ ‘ਯਾਰੀਆਂ’ ਅਤੇ 2016 ਵਿੱਚ ‘ਸਨਮ ਰੇ’ ਵਰਗੀਆਂ ਸਫਲ ਫਿਲਮਾਂ ਦਾ ਉਸ ਨੇ ਨਿਰਦੇਸ਼ਕ ਕੀਤਾ ਹੈ। ਫਿਰ ਉਹ ਅਗਲੇ ਸਾਲ ਜਾਨ ਇਬਰਾਹੀਮ ਨਾਲ ਫਿਲਮ ‘ਸੱਤਿਅਮੇਵ ਜਯਤੇ 2’ ਨਾਲ ਬਤੌਰ ਅਭਿਨੇਤਰੀ ਵਾਪਸੀ ਕਰੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ