Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਗੈਂਗਸਟਰ ਮਨਪ੍ਰੀਤ ਮੰਨਾ ਦੀ ਗੋਲੀਆਂ ਮਾਰ ਕੇ ਹੱਤਿਆ

December 04, 2019 08:50 AM

ਮਲੋਟ, 3 ਦਸੰਬਰ (ਪੋਸਟ ਬਿਊਰੋ)- ਮਲੋਟ ਤੋਂ ਕਾਂਗਰਸੀ ਨੇਤਾ ਸ਼ੁਭਦੀਪ ਸਿੰਘ ਬਿੰਟੂ, ਸੈਕਟਰੀ ਪੰਜਾਬ ਕਾਂਗਰਸ ਦੇ ਭਾਣਜੇ, ਸ਼ਰਾਬ ਠੇਕੇਦਾਰ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਦੀ ਕੁਝ ਕਾਰ ਸਵਾਰ ਹਮਲਾਵਰਾਂ ਨੇ ਗੋਲਈਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਮੰਨਾ ਦਾ ਇੱਕ ਸਾਥੀ ਵੀ ਪੈਰ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਇਸ ਹਮਲੇ ਨੂੰ ਪੁਰਾਣੀ ਦੁਸ਼ਮਣੀ ਅਤੇ ਉਸ ਦੇ ਗੈਂਗਸਟਰ ਪਿਛੋਕੜ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮੰਨਾ ਦੇਰ ਸ਼ਾਮ ਵੇਲੇ ਸਕਾਈ ਮਾਲ ਦੇ ਜਿੰਮ ਵਿੱਚੋਂ ਕਸਰਤ ਕਰਕੇ ਨਿਕਾਲ ਰਿਹਾ ਸੀ ਕਿ ਕਾਰ ਉੱਤੇ ਸਵਾਰ ਚਾਰ ਹਮਲਾਵਰਾਂ ਨੇ ਉਸ 'ਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਉਸ ਦੇ ਸਾਥੀਆਂ ਨੇ ਉਸ ਮਲੋਟ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ 'ਤੇ ਓਥੇੇ ਪਹੁੰਚੀ ਪੁਲਸ ਨੇ ਮੌਕੇ ਤੋਂ ਦੋ ਦਰਜਨ ਦੇ ਕਰੀਬ ਚੱਲੀਆਂ ਗੋਲੀਆਂ ਦੇ ਖੋਲ ਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਹਾਲੇ ਪੁਲਸ ਇਸ ਕੇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ