Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਹਿੰਦੀ ਸਣੇ ਭਾਰਤੀ ਭਾਸ਼ਾਵਾਂ ਦਾ ਗੁਗਲ ਸਰਚ ਵਧ ਕੇ 20 ਫੀਸਦੀ ਹੋ ਗਿਆ

December 04, 2019 08:53 AM

ਭੋਪਾਲ, 3 ਦਸੰਬਰ (ਪੋਸਟ ਬਿਊਰੋ)- ਗੁਗਲ ਨੇ ਦਾਅਵਾ ਕੀਤਾ ਹੈ ਕਿ ਹਿੰਦੀ ਸਮੇਤ ਸਭ ਭਾਰਤੀ ਭਾਸ਼ਾਵਾਂ ਦੇ ਅਨੁਕੁਲ ਸਾਫਟਵੇਅਰ ਵਿਕਸਿਤ ਕਰਨ ਨਾਲ ਗੁਗਲ ਨੇ ਭਾਰਤ ਵਿੱਚ ਆਪਣੀ ਪਹੁੰਚ ਦਾ ਚੰਗਾ ਵਿਸਥਾਰ ਕੀਤਾ ਹੈ।
ਇਸ ਸੰਬੰਧ ਵਿੱਚ ਗੁਗਲ ਇੰਡੀਆ ਦੀ ਸੀਨੀਅਰ ਪ੍ਰੋਡਕਟ ਮੈਨੇਜਰ ਨਿਧੀ ਗੁਪਤਾ ਨੇ ਕੱਲ੍ਹ ਏਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਲ 2014 ਵਿੱਚ ਗੁਗਲ ਵਿੱਚ ਜਿੱਥੇ ਭਾਰਤੀ ਭਾਸ਼ਾਵਾਂ ਦੀ ਸਰਚ ਦੋ ਫੀਸਦੀ ਸੀ, ਸਾਲ 2019 ਵਿੱਚ ਵਧ ਕੇ 20 ਫੀਸਦੀ ਹੋ ਗਈ ਹੈ। ਭਾਰਤ ਵਿੱਚ ਵਾਇਸ ਸਰਚਿੰਗ 270 ਫੀਸਦੀ ਸਾਲ ਦੀ ਰਫਤਾਰ ਨਾਲ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਗਲ ਨੇ 2014 ਵਿੱਚ ਵਾਇਸ ਸਰਚ ਸੁਵਿਧਾ ਹਿੰਦੀ ਵਿੱਚ ਸ਼ੁਰੂ ਕੀਤੀ ਸੀ, ਅੰਗਰੇਜ਼ੀ ਵਿੱਚ ਇਹ ਸੁਵਿਧਾ 2008 ਤੋਂ ਚੱਲ ਰਹੀ ਸੀ। ਨਿਧੀ ਗੁਪਤਾ ਨੇ ਦੱਸਿਆ ਕਿ ਇੱਕ ਅਨੁਮਾਨ ਅਨੁਸਾਰ ਇਸ ਵੇਲੇ ਭਾਰਤ ਵਿੱਚ ਇੰਟਰਨੈਟ ਯੂਜ਼ਰਜ਼ ਦੀ ਗਿਣਤੀ ਲਗੱਭਗ 46 ਕਰੋੜ ਹੈ ਅਤੇ ਭਾਰਤ ਵਿੱਚ ਆਨਲਾਈਨ ਵਾਲੇ ਯੂਜ਼ਰਜ਼ ਵਿੱਚੋਂ 90 ਫੀਸਦੀ ਭਾਰਤੀ ਭਾਸ਼ਾ ਵਾਲ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵੇਲੇ ਭਾਰਤ ਵਿੱਚ 38 ਤੋਂ 40 ਕਰੋੜ ਲੋਕ ਸਮਾਰਟ ਫੋਨ ਵਰਤਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼