Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਦੀ ਇਮਰਾਨ ਸਰਕਾਰ ਆਰਥਿਕ ਤੰਗੀ ਕਾਰਨ ਅਣਵਰਤੀਆਂ ਸਰਕਾਰੀ ਜਾਇਦਾਦਾਂ ਵੇਚਣ ਲੱਗੀ

December 06, 2019 08:40 AM

ਇਸਲਾਮਾਬਾਦ, 5 ਦਸੰਬਰ, (ਪੋਸਟ ਬਿਊਰੋ)- ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਦੇਸ਼ ਨੂੰ ਆਰਥਿਕ ਤੰਗੀ ਵਿੱਚੋਂ ਕੱਢਣ ਲਈ ਅਣਵਰਤੀਆਂ ਸਰਕਾਰੀ ਜਾਇਦਾਦਾਂ ਵੇਚਣ ਦਾ ਫ਼ੈਸਲਾ ਕੀਤਾ ਹੈ। ਵਰਨਣ ਯੋਗ ਹੈ ਕਿ ਪਿਛਲੇ ਸਾਲ ਸੱਤਾ ਸੰਭਾਲਣ ਪਿੱਛੋਂ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਕਾਫਲੇ ਦੀਆਂ ਕਈ ਗੱਡੀਆਂ, ਹੈਲੀਕਾਪਟਰ ਅਤੇ ਮੱਝਾਂ ਤਕ ਨੂੰ ਵੇਚ ਦਿੱਤਾ ਸੀ, ਪ੍ਰੰਤੂ ਇਸ ਦੀਆਸਤੋਂ ਘੱਟ ਆਮਦਨ ਹੋਈ ਸੀ। ਮਦਦ ਦੀ ਆਸ ਵਿਚ ਪ੍ਰਧਾਨ ਮੰਤਰੀ ਇਮਰਾਨ ਖਾਨ ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦਾ ਦੌਰਾ ਵੀ ਕਰ ਚੁੱਕੇ ਹਨ।
ਪਾਕਿਸਤਾਨੀ ਮੀਡੀਆ ਵਿਚ ਅੱਜ ਵੀਰਵਾਰ ਦੀ ਖ਼ਬਰ ਹੈ ਕਿ ਇਮਰਾਨ ਖਾਨਸਰਕਾਰ ਨੂੰ ਆਸ ਹੈ ਕਿ ਸਰਕਾਰੀ ਜਾਇਦਾਦਾਂ ਦੀ ਵਿਕਰੀ ਨਾਲ ਕੁਝ ਵਿਦੇਸ਼ੀ ਤੇ ਪਾਕਿਸਤਾਨੀ ਨਿਵੇਸ਼ਕ ਆਕਰਸ਼ਿਤ ਹੋਣਗੇ ਅਤੇ ਦੇਸ਼ ਦੀ ਵਿੱਤੀ ਸਥਿਤੀ ਸੁਧਰੇਗੀ। ਇਮਰਾਨ ਖਾਨ ਨੇ ਕਿਹਾ ਹੈ ਕਿ ਅਣਵਰਤੀਆਂ ਸਰਕਾਰੀ ਜਾਇਦਾਦਾਂ ਦੀ ਵਿਕਰੀ ਤੋਂ ਮਿਲੀ ਰਕਮ ਦੀ ਵਰਤੋਂ ਲੋਕ ਭਲਾਈ ਯੋਜਨਾਵਾਂ ਉੱਤੇ ਕੀਤੀ ਜਾਏਗੀ। ‘ਡਾਨ` ਅਖ਼ਬਾਰ ਦੇ ਅਨੁਸਾਰ ਸਰਕਾਰੀ ਜਾਇਦਾਦਾਂ ਦੀ ਵਿਕਰੀ ‘ਦੁਬਈ ਐਕਸਪੋ’ ਵਿਚ ਹੋਵੇਗੀ। ਪ੍ਰਾਈਵੇਟਾਈਜ਼ਨ ਦੇ ਸੈਕਟਰੀ ਰਿਜ਼ਵਾਨ ਮਲਿਕ ਨੇ ਕਿਹਾ ਕਿ ਇਹਜਾਇਦਾਦਾਂ ਵੇਚਣ ਨਾਲ ਵਿਦੇਸ਼ੀ ਤੇ ਪਾਕਿਸਤਾਨੀ ਨਿਵੇਸ਼ਕ ਪ੍ਰਭਾਵਤ ਹੋਣਗੇ, ਪਰ ‘ਨਿਊਜ਼ ਇੰਟਰਨੈਸ਼ਨਲ` ਨੇ ਇਮਰਾਨ ਦੇ ਹਵਾਲੇ ਨਾਲ ਕਿਹਾ ਹੈ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪਹਿਲੀਆਂ ਸਰਕਾਰਾਂ ਨੇ ਬਹੁਮੁੱਲੀਆਂ ਜਾਇਦਾਦਾਂ ਦੀ ਸੰਭਾਲ ਨਹੀਂ ਕੀਤੀ ਤੇ ਹਰ ਸਾਲ ਅਰਬਾਂ ਰੁਪਏ ਦੇ ਨੁਕਸਾਨ ਦੇ ਬਾਵਜੂਦ ਇਨ੍ਹਾਂ ਜਾਇਦਾਦਾਂ ਦੀ ਵਰਤੋਂਨਹੀਂ ਕੀਤੀ।
ਇਮਰਾਨ ਖਾਨ ਨੇ ਇਸ ਦੌਰਾਨ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਣਵਰਤੀਆਂ ਸਰਕਾਰੀ ਜਾਇਦਾਦਾਂ ਦੀ ਪਛਾਣ ਵਿਚ ਰੋੜਾ ਖੜ੍ਹਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ